ਪੜਚੋਲ ਕਰੋ

Punjab News: ਕੇਂਦਰੀ ਰਿਪੋਰਟ ਨੇ ਪੰਜਾਬ 'ਚ ਮਚਾਈ ਹਲਚਲ! ਪੰਜਾਬੀਆਂ ਦੇ ਪੈਰਾਂ ਥੱਲੋਂ ਖਿਸਕੀ ਜ਼ਮਨੀ...ਸਭ ਤੋਂ ਉੱਚ HIV ਪਾਜ਼ੇਟਿਵ ਦਰ ਵਾਲਾ ਬਣਿਆ ਤੀਜਾ ਸੂਬਾ

ਕੇਂਦਰ ਸਰਕਾਰ ਦੀ ਇਕ ਤਾਜ਼ਾ ਰਿਪੋਰਟ ਮੁਤਾਬਕ, ਪੰਜਾਬ ਦੇਸ਼ ਦਾ ਤੀਜਾ ਅਜਿਹਾ ਸੂਬਾ ਬਣ ਗਿਆ ਹੈ ਜਿੱਥੇ HIV ਪੌਜ਼ੇਟਿਵ ਮਾਮਲਿਆਂ ਦੀ ਦਰ ਸਭ ਤੋਂ ਉੱਚੀ ਦਰਜ਼ੇ 'ਚ ਸ਼ਾਮਿਲ ਹੈ। ਰਿਪੋਰਟ ਅਨੁਸਾਰ, ਪੰਜਾਬ 'ਚ ਹਰ ਇਕ ਲੱਖ ਦੀ ਆਬਾਦੀ 'ਤੇ HIV..

Central Report: ਕੇਂਦਰੀ ਸਿਹਤ ਮੰਤਰਾਲੇ ਦੀ 2024-25 ਦੀ ਰਿਪੋਰਟ ਵਿੱਚ ਸਾਂਝੇ ਕੀਤੇ ਅੰਕੜਿਆਂ ਦੇ ਅਨੁੁਸਾਰ ਪੰਜਾਬ ਦੇਸ਼ ਭਰ ਦੇ ਐੱਚਆਈਵੀ ਟੈਸਟਾਂ ਦੌਰਾਨ ਪਾਈ ਜਾ ਰਹੀ ਪਾਜ਼ੇਟਿਵ ਦਰ ਦਾ ਵਾਧਾ ਦੇਸ਼ ਦੇ ਸਭ ਤੋਂ ਵੱਧ ਪ੍ਰਭਾਵਿਤ ਰਾਜਾਂ ’ਚ ਮੌਜੂਦਾ ਦਰ 1.27 ਨਾਲ ਤੀਜੇ ਸਥਾਨ ਤੇ ਹੈ ਅਤੇ ਪੰਜਾਬ ਦੀ ਇਹ ਦਰ ਰਾਸ਼ਟਰੀ ਔਸਤ 0.41 ਦੇ ਮੁੁਕਾਬਲੇ ਤੋਂ ਵੀ ਜ਼ਿਆਦਾ ਹੈ।

ਜਾਣੋ ਕੇਂਦਰੀ ਸਿਹਤ ਰਿਪੋਰਟ ਕੀ ਬੋਲਦੀ ਹੈ

ਸਿਹਤ ਮੰਤਰਾਲੇ ਵੱਲੋਂ ਜਾਰੀ ਰਿਪੋਰਟ ਅਨੁੁਸਾਰ ਪੂਰੇ ਦੇਸ਼ ਵਿਚ ਇਹ ਐੱਚਆਈਵੀ ਵਾਧਾ ਦਰ ਮਿਜ਼ੋਰਮ ’ਚ 2.1 ਫੀਸਦੀ ਆਸਾਮ ’ਚ 1.74 ਫੀਸਦੀ, ਪੰਜਾਬ ’ਚ 1.27 ਫੀਸਦੀ, ਮੇਘਾਲਿਆ 1.21 ਪ੍ਰਤੀਸ਼ਤ, ਨਾਗਾਲੈਂਡ 1.12 ਪ੍ਰਤੀਸ਼ਤ, ਤ੍ਰਿਪੁੁਰਾ 1.06 ਪ੍ਰਤੀਸ਼ਤ, ਤੇਲੰਗਾਨਾ 0.81 ਪ੍ਰਤੀਸ਼ਤ, ਅਰੁੁਣਾਚਲ ਪ੍ਰਦੇਸ਼ 0.75 ਪ੍ਰਤੀਸ਼ਤ, ਦਿੱਲੀ 0.74 ਪ੍ਰਤੀਸ਼ਤ, ਆਂਧਰਾ ਪ੍ਰਦੇਸ਼ 0.71 ਪ੍ਰਤੀਸ਼ਤ, ਹਰਿਆਣਾ 0.67 ਪ੍ਰਤੀਸ਼ਤ, ਚੰਡੀਗੜ੍ਹ 0.65 ਫ਼ੀਸਦੀ ਅਤੇ ਨੈਸ਼ਨਲ ਪੱਧਰ ਤੇ ਇਹ ਐੱਚਆਈਵੀ ਪੌਜਟਿਵ ਦਰ 0.41 ਫੀਸਦੀ ਹੈ ।

ਪੰਜਾਬ ਤੀਜੇ ਸਭ ਤੋਂ ਉੱਚੀ ਦਰ ਵਾਲੇ ਰਾਜਾਂ 'ਚ ਸ਼ਾਮਿਲ, ਜੋ ਕਿ ਚਿੰਤਾਜਨਕ

ਇਸ ਤਰ੍ਹਾਂ ਪੰਜਾਬ ਤੀਜੇ ਸਭ ਤੋਂ ਉੱਚੀ ਦਰ ਵਾਲੇ ਰਾਜਾਂ ਵਿੱਚ ਸ਼ੁੁਮਾਰ ਹੋ ਗਿਆ ਹੈ। ਪੰਜਾਬ ਵਿੱਚ ਐੱਚਆਈਵੀ (HIV ) ਦੇ ਵਾਧੇ ਦਾ ਮੁੱਖ ਕਾਰਨ ਸੂਬੇ ਦੇ ਨਸੇੜੀਆਂ ਵੱਲੋਂ ਨਸ਼ੇ ਦੀ ਪੂਰਤੀ ਲਈ ਅਸੁੁਰੱਖਿਅਤ ਤਰੀਕੇ ਨਾਲ ਆਪਸ ਵਿੱਚ ਸਾਂਝੀਆ ਕੀਤੀਆਂ ਜਾ ਰਹੀ ਸਰਿੰਜਾਂ ਵਾਲੀਆਂ ਸੂਈਆਂ ਹਨ ਅਤੇ ਇਸ ਤੋਂ ਇਲਾਵਾ ਇਹ ਵਾਇਰਸ ਅਸੁੁਰੱਖਿਅਤ ਜਿਨਸੀ ਸੰਪਰਕ, ਦੂਸ਼ਿਤ ਖੂਨ ਅਤੇ ਮਾਂ ਤੋਂ ਬੱਚੇ ਦੇ ਜਣੇਪੇ ਜਾਂ ਛਾਤੀ ਦਾ ਦੁੱਧ ਚੁੰਘਾਉਣ ਦੁੁਆਰਾ ਵਿਗਿਆਪਕ ਪੱਧਰ 'ਤੇ ਫੈਲਦਾ ਹੈ।

ਸੂਬਾ ਸਰਕਾਰ ਚੱਕ ਰਹੀ ਅਹਿਮ ਕਦਮ

ਸੂਬੇ ਵਿੱਚ ਇਸ ਸਥਿਤੀ ਦੀ ਗੰਭੀਰਤਾ ਨੂੰ ਸਮਝਦੇ ਹੋਏ, ਪੰਜਾਬ ਦੇ ਸਿਹਤ ਅਧਿਕਾਰੀਆਂ ਨੇ ਐੱਚਆਈਵੀ ਦੇ ਫੈਲਣ ਨੂੰ ਰੋਕਣ ਲਈ ਯਤਨ ਤੇਜ਼ ਕਰ ਦਿੱਤੇ ਹਨ। ਪੰਜਾਬ ਵਿੱਚ 22 ਐਟੀਂ -ਰਿਟਰੋਵਾਇਰਲ ਥੈਰੇਪੀ (ART) ਕੇਂਦਰ ਹਨ ਅਤੇ ਇੱਕ ਏ.ਆਰ.ਟੀ-ਪਲੱਸ ਸੈਂਟਰ ਮੌਜੂਦ ਹਨ, ਇਸ ਤੋਂ ਬਾਅਦ ਅਪ੍ਰੈਲ ਅਤੇ ਸਤੰਬਰ 2024 ਦੇ ਵਿਚਕਾਰ, ਕੁੱਲ 6696 ਨਵੇਂ ਲੋਕ ਜੋ ਐੱਚਆਈਵੀ ਨਾਲ ਪੀੜਤ ਹਨ, ਉਨ੍ਹਾਂ ਨੂੰ ਇਨ੍ਹਾਂ ਕੇਂਦਰਾਂ ’ਤੇ ਰਜਿਸਟਰਡ ਕੀਤਾ ਗਿਆ। ਪੰਜਾਬ ਸਿਹਤ ਵਿਭਾਗ ਦੇ ਰਿਕਾਰਡ ਅਨੁੁਸਾਰ ਇਨ੍ਹਾਂ ਵਿੱਚੋਂ 6594 ਵਿਅਕਤੀਆਂ ਦਾ ਇਲਾਜ ਏਆਰਟੀ ਵਿੱਚ ਸ਼ੁੁਰੂ ਕੀਤਾ ਗਿਆ ਸੀ ਅਤੇ 5784 ਜ਼ਿੰਦਾ ਹਨ ਅਤੇ ਇਲਾਜ ਜਾਰੀ ਹਨ।

ਰਿਪੋਰਟ ’ਚ ਐੱਚਆਈਵੀ ਦਾ ਫੈਲਾਅ ਮਰਦਾਂ ਦੇ ਮੁੁਕਾਬਲੇ ਔਰਤਾਂ ਵਿੱਚ ਵਧੇਰੇ ਦੱਸਿਆ ਗਿਆ ਹੈ। ਸੂਬੇ ਵਿੱਚ ਇਸ ਫੈਲ ਰਹੀ ਬਿਮਾਰੀ ਦੇ ਹੱਲ ਲਈ, ਸਾਰੇ ਜ਼ਿਲ੍ਹਾ ਹਸਪਤਾਲਾਂ ਅਤੇ ਚੋਣਵੇਂ ਉਪ-ਜ਼ਿਲ੍ਹਾ ਸਿਹਤ ਸਹੂਲਤਾਂ ਨੂੰ ਸਮਰਪਿਤ ਕਲੀਨਿਕ ਸਥਾਪਤ ਕੀਤੇ ਗਏ ਹਨ। ਜਿਨ੍ਹਾਂ ’ਚ ਇਸ ਵਾਇਰਸ ਨਾਲ ਪ੍ਰਭਾਵਿਤ ਮਰੀਜ਼ਾਂ ਅਤੇ ਉਨ੍ਹਾਂ ਦੇ ਭਾਈਵਾਲਾਂ ਦੇ ਸੰਪੂਰਨ ਇਲਾਜ ਨੂੰ ਯਕੀਨੀ ਬਣਾਉਣ ਲਈ ਮੁੁਫ਼ਤ ਡਾਇਗਨੌਸ-ਟਿਕ ਟੈਸਟ, ਡਰੱਗ ਕਿੱਟਾਂ, ਅਤੇ ਸਲਾਹ-ਮਸ਼ਵਰਾ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget