ਪੜਚੋਲ ਕਰੋ

Punjab News: ਕੇਂਦਰੀ ਸੁਰੱਖਿਆ ਏਜੰਸੀਆਂ ਨੇ ਵੀ ਕੱਸਿਆ ਅੰਮ੍ਰਿਤਪਾਲ ਸਿੰਘ ਖਿਲਾਫ ਸ਼ਿਕੰਜਾ, ਕੇਂਦਰੀ ਗ੍ਰਹਿ ਮੰਤਰਾਲੇ ਨੇ ਭੇਜੇ ਸਖਤ ਨਿਰਦੇਸ਼

'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ ਕੇਂਦਰੀ ਏਜੰਸੀਆਂ ਨੇ ਵੀ ਸ਼ਿਕੰਜਾ ਕੱਸ ਦਿੱਤਾ ਹੈ। ਖਦਸ਼ਾ ਪ੍ਰਗਾਇਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਵਿਦੇਸ਼ ਦੌੜ ਸਕਦਾ ਹੈ।

Punjab News: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ ਕੇਂਦਰੀ ਏਜੰਸੀਆਂ ਨੇ ਵੀ ਸ਼ਿਕੰਜਾ ਕੱਸ ਦਿੱਤਾ ਹੈ। ਖਦਸ਼ਾ ਪ੍ਰਗਾਇਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਵਿਦੇਸ਼ ਦੌੜ ਸਕਦਾ ਹੈ। ਇਸ ਲਈ ਕੇਂਦਰੀ ਗ੍ਰਹਿ ਮੰਤਰਾਲੇ ਨੇ ਬੀਐਸਐਫ ਤੇ ਸਸ਼ਤਰ ਸੀਮਾ ਬਲ ਦੇ ਡਾਇਰੈਕਟਰ ਜਨਰਲਾਂ (ਡੀਜੀ) ਨੂੰ ਨਿਰਦੇਸ਼ ਭੇਜੇ ਹਨ ਕਿ ਉਹ ਸਰਹੱਦੀ ਖੇਤਰਾਂ ਵਿੱਚ ਆਪਣੇ ਨੀਮ ਫ਼ੌਜੀ ਬਲਾਂ ਨੂੰ ਹਾਈ ਅਲਰਟ 'ਤੇ ਰੱਖਣ।

Amrit pal Singh LIVE Updates: ਪੰਜਾਬ ਪੁਲਿਸ ਨੇ ਲੱਭੀ ਅੰਮ੍ਰਿਤਪਾਲ ਸਿੰਘ ਦੀ ਲੋਕੇਸ਼ਨ, ਕਿਸੇ ਵੇਲੇ ਵੀ ਹੋ ਸਕਦੀ ਗ੍ਰਿਫਤਾਰੀ

ਸੂਤਰਾਂ ਮੁਤਾਬਕ ਅੰਤਰਰਾਸ਼ਟਰੀ ਹਵਾਈ ਅੱਡਿਆਂ 'ਤੇ ਇਮੀਗ੍ਰੇਸ਼ਨ ਅਧਿਕਾਰੀਆਂ ਨੂੰ ਵੀ ਹਾਈ ਅਲਰਟ 'ਤੇ ਰਹਿਣ ਲਈ ਕਿਹਾ ਗਿਆ ਹੈ। ਹਾਸਲ ਜਾਣਕਾਰੀ ਮੁਤਾਬਕ ਨੀਮ ਫੌਜੀ ਬਲਾਂ ਨੇ ਪਹਿਲਾਂ ਹੀ ਅੰਮ੍ਰਿਤਪਾਲ ਦੀਆਂ ਦੋ ਤਸਵੀਰਾਂ ਸਮੇਤ ਸਾਰੀ ਸੂਚਨਾ ਆਪਣੇ ਖੇਤਰੀ ਯੂਨਿਟਾਂ ਨੂੰ ਭੇਜ ਦਿੱਤੀਆਂ ਹਨ। 

ਦੱਸ ਦਈਏ ਕਿ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਨੂੰ ‘ਭਗੌੜਾ’ ਐਲਾਨੇ ਜਾਣ ਦੇ ਮੱਦੇਨਜ਼ਰ ਖੁਫੀਆ ਏਜੰਸੀਆਂ ਨੂੰ ਲੱਗਦਾ ਹੈ ਕਿ ਉਹ ਭਾਰਤ-ਨੇਪਾਲ ਸਰਹੱਦ ਜਾਂ ਪੰਜਾਬ ਵਿੱਚ ਕੌਮਾਂਤਰੀ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰ ਸਕਦਾ ਹੈ। ਭਾਰਤ-ਨੇਪਾਲ ਸਰਹੱਦ ਦੀ ਸੁਰੱਖਿਆ ਸਸ਼ਤਰ ਸੀਮਾ ਬਲ ਵੱਲੋਂ ਕੀਤੀ ਜਾਂਦੀ ਹੈ ਤੇ ਪੰਜਾਬ ਵਿੱਚ ਕੌਮਾਂਤਰੀ ਸਰਹੱਦ ਦੀ ਰਾਖੀ ਬੀਐਸਐਫ ਕਰ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget