ਪੜਚੋਲ ਕਰੋ

ਪੰਜਾਬ 'ਚ ਕੋਰੋਨਾ ਨਾਲ ਨਜਿੱਠਣ ਲਈ ਕੇਂਦਰੀ ਟੀਮ ਨੇ ਸੰਭਾਲੀ ਕਮਾਨ

ਕੇਂਦਰ ਸਰਕਾਰ ਵੱਲੋਂ ਪੰਜਾਬ, ਮਹਾਰਾਸ਼ਟਰ, ਕੇਰਲ, ਛੱਤੀਸਗੜ੍ਹ, ਮੱਧ ਪ੍ਰਦੇਸ਼, ਗੁਜਰਾਤ, ਕਰਨਾਟਕ, ਤਾਮਿਲਨਾਡੂ, ਪੱਛਮੀ ਬੰਗਾਲ ਤੇ ਜੰਮੂ-ਕਸ਼ਮੀਰ ਵਿੱਚ ਟੀਮਾਂ ਭੇਜੀਆਂ ਗਈਆਂ ਹਨ।

ਚੰਡੀਗੜ੍ਹ: ਪੰਜਾਬ ਵਿੱਚ ਹੁਣ ਕੋਰੋਨਾ ਨਾਲ ਕੇਂਦਰੀ ਟੀਮ ਨਜਿੱਠੇਗੀ। ਸਿਹਤ ਮੰਤਰਾਲੇ ਵੱਲੋਂ ਭੇਜੀ ਤਿੰਨ ਮੈਂਬਰੀ ਟੀਮ ਸੂਬਾ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰੇਗੀ ਤੇ ਕੋਰੋਨਾ ਦੇ ਮਾਮਲੇ ਵਧਣ ਬਾਰੇ ਘੋਖ ਕਰੇਗੀ। ਕੇਂਦਰ ਸਰਕਾਰ ਨੇ ਪੰਜਾਬ ਸਣੇ 10 ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਉੱਚ ਪੱਧਰੀ ਟੀਮਾਂ ਭੇਜੀਆਂ ਹਨ।

ਕੇਂਦਰ ਸਰਕਾਰ ਵੱਲੋਂ ਪੰਜਾਬ, ਮਹਾਰਾਸ਼ਟਰ, ਕੇਰਲ, ਛੱਤੀਸਗੜ੍ਹ, ਮੱਧ ਪ੍ਰਦੇਸ਼, ਗੁਜਰਾਤ, ਕਰਨਾਟਕ, ਤਾਮਿਲਨਾਡੂ, ਪੱਛਮੀ ਬੰਗਾਲ ਤੇ ਜੰਮੂ-ਕਸ਼ਮੀਰ ਵਿੱਚ ਟੀਮਾਂ ਭੇਜੀਆਂ ਗਈਆਂ ਹਨ। ਕੇਂਦਰ ਨੇ ਪੰਜਾਬ, ਮਹਾਰਾਸ਼ਟਰ, ਕੇਰਲ, ਛੱਤੀਸਗੜ੍ਹ, ਮੱਧ ਪ੍ਰਦੇਸ਼, ਗੁਜਰਾਤ ਤੇ ਜੰਮੂ-ਕਸ਼ਮੀਰ ਸਰਕਾਰ ਨੂੰ ਚਿੱਠੀ ਵੀ ਲਿਖੀ ਹੈ, ਜਿਸ 'ਚ ਇਨ੍ਹਾਂ ਰਾਜਾਂ ਨੂੰ ਆਰਟੀਪੀਸੀਆਰ ਟੈਸਟਿੰਗ ਵਧਾਉਣ ਨੂੰ ਕਿਹਾ ਹੈ।

ਕੇਂਦਰ ਨੇ ਸਾਰੇ ਪੌਜ਼ੀਟਿਵ ਮਾਮਲਿਆਂ ਦੇ ਸੰਪਰਕ 'ਚ ਆਉਣ ਵਾਲਿਆਂ ਦੀ ਸਖ਼ਤੀ ਨਾਲ ਘੋਖ ਕਰਨ ਨੂੰ ਕਿਹਾ ਹੈ। ਚਿੱਠੀ 'ਚ ਕੇਸਾਂ ਦੇ ਆਧਾਰ 'ਤੇ ਜ਼ਿਲ੍ਹਾ ਪੱਧਰ 'ਤੇ ਕਦਮ ਚੁੱਕਣ ਨੂੰ ਕਿਹਾ ਗਿਆ। ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਤੇ ਕੇਰਲ 'ਚ ਮੌਜੂਦਾ ਸਰਗਰਮ ਕੇਸਾਂ ਦੇ 75 ਫ਼ੀਸਦੀ ਮਾਮਲੇ ਹਨ।

ਉਧਰ, ਦੇਸ਼ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਦਰਮਿਆਨ ਸਰਕਾਰ ਨੇ ਪਹਿਲੀ ਮਾਰਚ ਤੋਂ ਟੀਕਾਕਰਨ ਦੇ ਅਗਲੇ ਗੇੜ ਨੂੰ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ 'ਚ 60 ਸਾਲ ਤੋਂ ਵੱਧ ਉਮਰ ਤੇ 45 ਸਾਲ ਤੋਂ ਵੱਧ ਦੇ ਬਿਮਾਰ ਲੋਕਾਂ ਨੂੰ ਟੀਕਾ ਲਾਇਆ ਜਾਵੇਗਾ। ਇਹ ਟੀਕਾ ਸਰਕਾਰੀ ਹਸਪਤਾਲਾਂ 'ਚ ਮੁਫ਼ਤ ਲੱਗੇਗਾ ਜਦਕਿ ਨਿੱਜੀ ਹਸਪਤਾਲਾਂ 'ਚ ਇਸ ਲਈ ਕੀਮਤ ਅਦਾ ਕਰਨੀ ਹੋਵੇਗੀ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਹੁਣ AAP ਸਾਂਸਦ ਨੇ ਸਕਿਊਰਿਟੀ ਵਾਪਸ ਲੈਣ ਕੀਤੀ ਮੰਗ, ਬੋਲੇ- ਲੋਕਾਂ ਦੀ ਸੁਰੱਖਿਆ ਲਈ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਹੁਣ AAP ਸਾਂਸਦ ਨੇ ਸਕਿਊਰਿਟੀ ਵਾਪਸ ਲੈਣ ਕੀਤੀ ਮੰਗ, ਬੋਲੇ- ਲੋਕਾਂ ਦੀ ਸੁਰੱਖਿਆ ਲਈ...
Bathinda Tattoo Artist : ਕੁੜੀਆਂ ਦੇ ਪ੍ਰਾਈਵੇਟ ਪਾਰਟ 'ਤੇ ਟੈਟੂ ਬਣਾਉਣ ਵਾਲੀਆਂ ਵੀਡੀਓਜ਼ ਵਾਇਰਲ, ਨਿਹੰਗ ਸਿੰਘਾਂ ਨੇ ਦਿੱਤੀ ਚੇਤਾਵਨੀ
Bathinda Tattoo Artist : ਕੁੜੀਆਂ ਦੇ ਪ੍ਰਾਈਵੇਟ ਪਾਰਟ 'ਤੇ ਟੈਟੂ ਬਣਾਉਣ ਵਾਲੀਆਂ ਵੀਡੀਓਜ਼ ਵਾਇਰਲ, ਨਿਹੰਗ ਸਿੰਘਾਂ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਵਾਸੀਆਂ ਵਿਚਾਲੇ ਮੱਚਿਆ ਹਾਹਾਕਾਰ, ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ ਘੰਟੀ! ਇਨ੍ਹਾਂ ਲੋਕਾਂ ਦੇ ਕੱਟੇ ਜਾ ਰਹੇ ਕੁਨੈਕਸ਼ਨ...
ਪੰਜਾਬ ਵਾਸੀਆਂ ਵਿਚਾਲੇ ਮੱਚਿਆ ਹਾਹਾਕਾਰ, ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ ਘੰਟੀ! ਇਨ੍ਹਾਂ ਲੋਕਾਂ ਦੇ ਕੱਟੇ ਜਾ ਰਹੇ ਕੁਨੈਕਸ਼ਨ...
ਰੋਜਰ ਸੰਧੂ ਹਮਲਾ ਕੇਸ: ਸ਼ਹਿਜ਼ਾਦ ਭੱਟੀ ਖ਼ਿਲਾਫ਼ ਅਦਾਲਤ ਦਾ ਸਖ਼ਤ ਰੁਖ, ਗੈਰ-ਜ਼ਮਾਨਤੀ ਵਾਰੰਟ ਜਾਰੀ
ਰੋਜਰ ਸੰਧੂ ਹਮਲਾ ਕੇਸ: ਸ਼ਹਿਜ਼ਾਦ ਭੱਟੀ ਖ਼ਿਲਾਫ਼ ਅਦਾਲਤ ਦਾ ਸਖ਼ਤ ਰੁਖ, ਗੈਰ-ਜ਼ਮਾਨਤੀ ਵਾਰੰਟ ਜਾਰੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
Embed widget