ਪੜਚੋਲ ਕਰੋ

ਮੋਦੀ ਸਰਕਾਰ ਦਾ ਨਵਾਂ ਐਕਸ਼ਨ, ਪੰਜਾਬ ‘ਚ ਭੇਜੀਆਂ ਕੇਂਦਰੀ ਟੀਮਾਂ

ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਇਨ੍ਹਾਂ ਰਾਜਾਂ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ; ਇਸੇ ਲਈ ਉਨ੍ਹਾਂ ਲਈ ਖ਼ਾਸ ਕੇਂਦਰੀ ਟੀਮਾਂ ਤਿਆਰ ਕੀਤੀਆਂ ਗਈਆਂ ਹਨ।

ਚੰਡੀਗੜ੍ਹ: ਕੋਰੋਨਾਵਾਇਰਸ (Coronavirus) ਦੇ ਪ੍ਰਬੰਧ ਵਿੱਚ ਮਦਦ ਲਈ ਪੰਜਾਬ, ਹਿਮਾਚਲ ਪ੍ਰਦੇਸ਼ ਤੇ ਉੱਤਰ ਪ੍ਰਦੇਸ਼ ਵਿੱਚ ਉੱਚ ਪੱਧਰੀ ਕੇਂਦਰੀ ਟੀਮਾਂ ਤਿਆਰ ਕੀਤੀਆਂ ਗਈਆਂ ਹਨ। ਕੇਂਦਰੀ ਸਿਹਤ ਮੰਤਰਾਲੇ (Central Health Ministry) ਨੇ ਕਿਹਾ ਕਿ ਇਨ੍ਹਾਂ ਰਾਜਾਂ ਵਿੱਚ ਕੋਰੋਨਾ ਦੇ ਮਰੀਜ਼ਾਂ (Corona Patients) ਦੀ ਗਿਣਤੀ ਵਧ ਰਹੀ ਹੈ; ਇਸੇ ਲਈ ਉਨ੍ਹਾਂ ਲਈ ਖ਼ਾਸ ਕੇਂਦਰੀ ਟੀਮਾਂ ਤਿਆਰ ਕੀਤੀਆਂ ਗਈਆਂ ਹਨ। ਇਸ ਤੋਂ ਪਹਿਲਾਂ ਅਜਿਹੀਆਂ ਕੇਂਦਰੀ ਉੱਚ ਪੱਧਰੀ ਟੀਮਾਂ ਹਰਿਆਣਾ, ਰਾਜਸਥਾਨ, ਗੁਜਰਾਤ, ਮਨੀਪੁਰ ਤੇ ਛੱਤੀਸਗੜ੍ਹ ਭੇਜੀਆਂ ਗਈਆਂ ਸਨ। ਤਿੰਨ-ਤਿੰਨ ਮੈਂਬਰੀ ਇਹ ਟੀਮਾਂ ਕੋਵਿਡ-19 ਦੇ ਵਧੇਰੇ ਮਾਮਲਿਆਂ ਵਾਲੇ ਜ਼ਿਲ੍ਹਿਆਂ ਦਾ ਦੌਰਾ ਕਰਨਗੇ ਤੇ ਕੋਰੋਨਾਵਾਇਰਸ ਦੇ ਪ੍ਰੀਖਣ, ਇਸ ਦੀ ਲਾਗ ਨੂੰ ਅੱਗੇ ਵਧਣ ਤੋਂ ਰੋਕਣ ਤੇ ਇਸ ਉੱਤੇ ਕਾਬੂ ਪਾਉਣ ਵਿੱਚ ਮਦਦ ਕਰਨਗੇ। ਮੰਤਰਾਲੇ ਮੁਤਾਬਕ ਕੇਂਦਰੀ ਟੀਮਾਂ ਸਮੇਂ ’ਤੇ ਡਾਇਓਗਨੋਸਿਸ ਤੇ ਪ੍ਰਮੁੱਖ ਨਿਯਮਾਂ ਦੇ ਪਾਲਣ ਨਾਲ ਸਬੰਧਤ ਚੁਣੌਤੀਆਂ ਉੱਤੇ ਚੌਕਸ ਨਜ਼ਰ ਰੱਖਣਗੀਆਂ। ਸੈਨੀਟਾਈਜ਼ਰ ਦਾ ਰਿਕਾਰਡ ਉਤਪਾਦਨ, ਸਰਕਾਰ ਨੇ 137 ਕਰੋੜ ਰੁਪਏ ਦੀ ਕੀਤੀ ਕਮਾਈ ਭਾਰਤ ’ਚ ਇਸ ਵੇਲੇ ਕੋਰੋਨਾ ਵਾਇਰਸ ਦੇ 4 ਲੱਖ 40 ਹਜ਼ਾਰ 962 ਐਕਟਿਵ ਕੇਸ ਹਨ, ਜੋ ਕੁੱਲ ਮਾਮਲਿਆਂ ਦਾ ਸਿਰਫ਼ 4.85 ਫ਼ੀਸਦੀ ਹਨ। ਦੇਸ਼ ਵਿੱਚ ਇਸ ਵਾਇਰਸ ਤੋਂ ਸਿਹਤਯਾਬ ਹੋਣ ਦੀ ਦਰ 93.69 ਫ਼ੀਸਦੀ ਹੈ। ਕੇਂਦਰੀ ਮੰਤਰਾਲੇ ਮੁਤਾਬਕ 26 ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ 20,000 ਤੋਂ ਘੱਟ ਐਕਟਿਵ ਕੇਸ ਹਨ, ਜਦਕਿ 7 ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ 20,000 ਤੋਂ ਲੈ ਕੇ 50,000 ਸਰਗਰਮ ਮਾਮਲੇ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ

ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ

ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ

CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ

ਵੀਡੀਓਜ਼

CM ਕਰਦਾ ਫ਼ਰਜ਼ੀ ਸੈਸ਼ਨ , ਸੁਖਪਾਲ ਖ਼ੈਰਾ ਦਾ ਇਲਜ਼ਾਮ
AAP ਸਰਕਾਰ ਦੇ ਵਾਅਦੇ ਝੂਠੇ! ਬਾਜਵਾ ਨੇ ਖੋਲ੍ਹ ਦਿੱਤਾ ਮੋਰਚਾ
ਗੁਰੂਆਂ ਦਾ ਮਾਣ ਸਾਡਾ ਫਰਜ਼ ਹੈ , ਭਾਵੁਕ ਹੋਏ ਧਾਲੀਵਾਲ
ਸਾਡੇ ਗੁਰੂਆਂ ਤੇ ਸਿਆਸਤ ਬਰਦਾਸ਼ਤ ਨਹੀਂ ਕਰਾਂਗੇ : ਧਾਲੀਵਾਲ
ਕੁਲਵਿੰਦਰ ਬਿੱਲਾ ਨੇ ਕੀਤਾ ਐਮੀ ਵਿਰਕ ਤੇ ਵੱਡਾ ਖ਼ੁਲਾਸਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪਟਿਆਲਾ ਦੇ ਤਹਿਸੀਲਦਾਰ ਨੂੰ ਕੀਤਾ ਸਸਪੈਂਡ

Punjab School Holiday: ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
AAP MLAs Suspended: 'ਆਪ' ਦੇ 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ, ਜਾਣੋ ਕਿਉਂ ਭੱਖਿਆ ਵਿਵਾਦ ?

Embed widget