ਪੜਚੋਲ ਕਰੋ

ਕੇਂਦਰ ਵੱਲੋਂ ਕਿਸਾਨਾਂ ਨਾਲ ਗੱਲਬਾਤ ਲਈ ਮੀਟਿੰਗ ਤੈਅ, ਖੇਤੀਬਾੜੀ ਮੰਤਰੀ ਵੀ ਰਹਿਣਗੇ ਹਾਜ਼ਰ

ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਕਰੀਬ ਇਕ ਮਹੀਨੇ ਬਾਅਦ ਮੁੜ ਗੱਲਬਾਤ ਦਾ ਸੱਦਾ ਦੇ ਦਿੱਤਾ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਦੀ ਕਿਸਾਨ ਲੀਡਰਾਂ ਨਾਲ 13 ਨਵੰਬਰ ਨੂੰ ਮੀਟਿੰਗ ਤੈਅ ਹੋਈ ਹੈ।

ਚੰਡੀਗੜ੍ਹ: ਕੇਂਦਰ ਵੱਲੋਂ ਜਾਰੀ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਪੰਜਾਬ 'ਚ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਅਜਿਹੇ 'ਚ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਕਰੀਬ ਇਕ ਮਹੀਨੇ ਬਾਅਦ ਮੁੜ ਗੱਲਬਾਤ ਦਾ ਸੱਦਾ ਦੇ ਦਿੱਤਾ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਦੀ ਕਿਸਾਨ ਲੀਡਰਾਂ ਨਾਲ 13 ਨਵੰਬਰ ਨੂੰ ਮੀਟਿੰਗ ਤੈਅ ਹੋਈ ਹੈ। ਇਸ ਮੀਟਿੰਗ 'ਚ ਪਰ ਕੇਂਦਰੀ ਰੇਲ ਮੰਤਰੀ ਪੀਯੂਸ਼ ਗੋਇਲ ਸ਼ਾਮਲ ਹੋਣ ਜਾਂ ਨਾ ਹੋਣ ਬਾਰੇ ਫਿਲਹਾਲ ਕੋਈ ਫੈਸਲਾ ਨਹੀਂ ਹੋ ਸਕਿਆ।

ਉੱਧਰ 31 ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਅਜੇ ਤਕ ਮੀਟਿੰਗ ਸਬੰਧੀ ਲਿਖਤੀ ਸੱਦਾ ਅਤੇ ਏਜੰਡਾ ਪ੍ਰਾਪਤ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਗੱਲਬਾਤ ਲਈ ਸੱਦਾ ਮਿਲਣ ਤੋਂ ਬਾਅਦ ਹੀ ਕਿਸਾਨ ਲੀਡਰ ਆਪਣੀ ਮੀਟਿੰਗ ਕਰਨਗੇ 'ਤੇ ਰਣਨੀਤੀ ਉਲੀਕਣਗੇ। ਕੇਂਦਰ ਵੱਲੋਂ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਉਸ ਵੇਲੇ ਆਇਆ ਜਦੋਂ ਦੇਸ਼ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਨੇ ਕੌਮੀ ਪੱਧਰ 'ਤੇ ਸੰਘਰਸ਼ ਭਖਾਉਣ ਲਈ ਕਿਸਾਨਾਂ ਨੂੰ 26 ਤੇ 27 ਨਵੰਬਰ ਨੂੰ 'ਦਿੱਲੀ ਚੱਲੋ' ਦਾ ਸੱਦਾ ਦਿੱਤਾ ਹੋਇਆ ਹੈ।

ਪੰਜਾਬ 'ਚ CBI ਨੂੰ ਕਿਸੇ ਵੀ ਕੇਸ ਦੀ ਜਾਂਚ ਲਈ ਸੂਬਾ ਸਰਕਾਰ ਤੋਂ ਲੈਣੀ ਪਵੇਗੀ ਇਜਾਜ਼ਤ, ਕੈਪਟਨ ਸਰਕਾਰ ਦਾ ਵੱਡਾ ਫੈਸਲਾ

ਹਾਲਾਂਕਿ ਇਸ ਤੋਂ ਪਹਿਲਾਂ ਵੀ ਕੇਂਦਰ ਵੱਲੋਂ ਦੋ ਵਾਰ ਕਿਸਾਨ ਲੀਡਰਾਂ ਨੂੰ ਗੱਲਬਾਤ ਲਈ ਸੱਦਿਆ ਗਿਆ ਸੀ ਪਰ ਦੋਵੇਂ ਵਾਰ ਗੱਲਬਾਤ ਸਿਰੇ ਨਹੀਂ ਚੜ੍ਹ ਸਕੀ। ਅਜਿਹੇ 'ਚ 13 ਨਵੰਬਰ ਨੂੰ ਰੱਖੀ ਗੱਲਬਾਤ ਨਾਲ ਕੋਈ ਹੱਲ ਨਿੱਕਲਦਾ ਜਾਂ ਨਹੀਂ ਇਹ ਸਮਾਂ ਹੀ ਦੱਸੇਗਾ। ਪਰ ਕਿਸਾਨ ਇਸ ਗੱਲ 'ਤੇ ਡਟੇ ਹੋਏ ਹਨ ਕਿ ਜਿੰਨ੍ਹਾਂ ਚਿਰ ਕੇਂਦਰ ਵੱਲੋਂ ਜਾਰੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

ABP Premium

ਵੀਡੀਓਜ਼

Jagjit Dhallewal | ਡੱਲੇਵਾਲ ਨੇ ਲਿਖੀ PM Narendera Modi ਨੂੰ ਇੱਕ ਹੋਰ ਚਿੱਠੀGangster Lakhbir Landa ਦੇ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ

ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024

ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ

Embed widget