Punjab News: ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਦਾ ਪੰਜਾਬ ਨੂੰ ਵੱਡਾ ਝਟਕਾ...12000 ਕਰੋੜ ਦੇ ਫੰਡਾਂ 'ਤੇ ਬ੍ਰੇਕ

ਪੰਜਾਬ ਸਰਕਾਰ ਦੇ ਸੂਤਰਾਂ ਮੁਤਾਬਕ ਕੇਂਦਰ ਸਰਕਾਰ ਨੇ 5500 ਕਰੋੜ ਦੇ ਪੇਂਡੂ ਵਿਕਾਸ ਫ਼ੰਡ ਰੋਕੇ ਹਨ। ਇਸ ਤੋਂ ਇਲਾਵਾ ਕੌਮੀ ਸਿਹਤ ਮਿਸ਼ਨ ਦੇ 800 ਕਰੋੜ ਤੇ ਵਿਸ਼ੇਸ਼ ਸਹਾਇਤਾ ਗਰਾਂਟ ਵਿੱਚ 1807 ਕਰੋੜ ਦੀ ਕਟੌਤੀ ਕੀਤੀ ਗਈ ਹੈ।

Punjab News: ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਪੰਜਾਬ ਨੂੰ ਵੱਡਾ ਝਟਕਾ ਦਿੱਤਾ ਹੈ। ਕੇਂਦਰ ਨੇ ਪੰਜਾਬ ਨੂੰ ਦਿੱਤੇ ਜਾਣ ਵਾਲੇ 12000 ਕਰੋੜ ਦੇ ਫੰਡਾਂ 'ਤੇ ਬ੍ਰੇਕ ਲਾ ਦਿੱਤੀ ਹੈ। ਇਹ ਫੰਡ ਕਈ ਤਕਨੀਕੀ ਖਾਮੀਆਂ ਦਾ ਹਵਾਲਾ ਦੇ ਕੇ ਲਾਈ ਗਈ

Related Articles