ਪੜਚੋਲ ਕਰੋ

ਸਿੱਖ ਕਤਲੇਆਮ ਕੇਸ 'ਚ ਕਾਂਗਰਸੀ ਮੁੱਖ ਮੰਤਰੀ ਕਮਲਨਾਥ ਦੀਆਂ ਵਧੀਆਂ ਮੁਸ਼ਕਲਾਂ

ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਲੀਡਰ ਕਮਲਨਾਥ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਸਿੱਖ ਕਤਲੇਆਮ ਮਾਮਲੇ ਵਿੱਚ ਕਮਲਨਾਥ ਖਿਲਾਫ ਮੁੜ ਜਾਂਚ ਹੋਏਗੀ। ਇਸ ਬਾਰੇ ਕੇਂਦਰ ਸਰਕਾਰ ਨੇ 1984 ਸਿੱਖ ਕਤਲੇਆਮ ਦੇ ਬੰਦ ਪਏ ਕੇਸਾਂ ਦੀ ਮੁੜ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਸਿੱਟ) ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ।

ਨਵੀਂ ਦਿੱਲੀ: ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਲੀਡਰ ਕਮਲਨਾਥ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਸਿੱਖ ਕਤਲੇਆਮ ਮਾਮਲੇ ਵਿੱਚ ਕਮਲਨਾਥ ਖਿਲਾਫ ਮੁੜ ਜਾਂਚ ਹੋਏਗੀ। ਇਸ ਬਾਰੇ ਕੇਂਦਰ ਸਰਕਾਰ ਨੇ 1984 ਸਿੱਖ ਕਤਲੇਆਮ ਦੇ ਬੰਦ ਪਏ ਕੇਸਾਂ ਦੀ ਮੁੜ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਸਿੱਟ) ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਇਸ ਦੀ ਪੁਸ਼ਟੀ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਸਿੱਟ ਨੂੰ ਕਮਲਨਾਥ ਖ਼ਿਲਾਫ਼ ਨਵੇਂ ਸਿਰੇ ਤੋਂ ਜਾਂਚ ਸ਼ੁਰੂ ਕਰਨ ਲਈ ਆਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਮਲਨਾਥ ਖਿਲਾਫ਼ ਜਾਂਚ ਦਾ ਮਾਮਲਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਰਾਹੀਂ ਤਤਕਾਲੀ ਗ੍ਰਹਿ ਮੰਤਰੀ ਕੋਲ ਚੁੱਕਿਆ ਗਿਆ ਸੀ। ਦਸੰਬਰ 2018 ਵਿੱਚ ਇਸ ਸਬੰਧੀ ਪੱਤਰ ਵੀ ਲਿਖਿਆ ਗਿਆ ਸੀ। ਉਨ੍ਹਾਂ ਕਿਹਾ ਕਿ ਕਮਲਨਾਥ ਖਿਲਾਫ 1 ਨਵਬੰਰ, 1984 ਨੁੰ ਪਾਰਲੀਮੈਂਟ ਸਟ੍ਰੀਟ ਪੁਲਿਸ ਥਾਣੇ ਵਿੱਚ ਐਫਆਈਆਰ ਨੰਬਰ 601/84 ਵੀ ਦਰਜ ਕੀਤੀ ਗਈ ਸੀ। ਇਸ ਮਾਮਲੇ ਵਿੱਚ ਪੰਜ ਮੁਲਜ਼ਮਾਂ ਖਿਲਾਫ਼ ਚਾਰਜਸ਼ੀਟ ਪੇਸ਼ ਕੀਤੀ ਗਈ, ਪਰ ਕਮਲਨਾਥ ਨੂੰ ਛੱਡ ਦਿੱਤਾ ਗਿਆ। ਹੈਰਾਨੀ ਵਾਲੀ ਗੱਲ ਇਹ ਹੈ ਕਿ ਪੰਜ ਦੇ ਪੰਜ ਮੁਲਜ਼ਮਾਂ ਦਾ ਰਿਹਾਇਸ਼ੀ ਪਤਾ ਕਮਲਨਾਥ ਦੀ ਰਿਹਾਇਸ਼ ਵਾਲਾ ਪਾਇਆ ਗਿਆ। ਸਿੱਟ ਕੋਲ ਮਹਿਜ਼ ਸਬੂਤਾਂ ਦੀ ਘਾਟ ਕਾਰਨ ਬੰਦ ਪਏ ਕੇਸਾਂ ਦੀ ਪੜਤਾਲ ਦਾ ਅਧਿਕਾਰ ਹੈ, ਪਰ ਉਹ ਅਦਾਲਤ ਵਿੱਚ ਸੁਣੇ ਜਾ ਚੁੱਕੇ ਕੇਸ ਦੀ ਮੁੜ ਪੜਤਾਲ ਨਹੀਂ ਕਰ ਸਕਦੀ। ਗ੍ਰਹਿ ਮੰਤਰਾਲੇ ਵੱਲੋਂ ਸਿੱਟ ਦੀ ਜਾਂਚ ਲਈ ਅਧਿਕਾਰ ਖੇਤਰ ਵਧਾਉਣ ਬਾਬਤ ਨੋਟੀਫਿਕੇਸ਼ਨ ਜਾਰੀ ਕੀਤੇ ਜਾਣ ਨਾਲ ਹੁਣ ਉਨ੍ਹਾਂ ਕੇਸਾਂ ਦੀ ਵੀ ਜਾਂਚ ਹੋ ਸਕੇਗੀ, ਜੋ ਪੁਲਿਸ ਦੇ ਦੋਸ਼ੀਆਂ ਨਾਲ ਰਲੇ ਹੋਣ ਕਾਰਨ ਸਬੂਤਾਂ ਦੀ ਅਣਹੋਂਦ ਵਿੱਚ ਅਦਾਲਤਾਂ ਵਿੱਚ ਬੰਦ ਹੋ ਗਏ ਸਨ। ਕਾਬਿਲੇਗੌਰ ਹੈ ਕਿ ਕਮਲਨਾਥ ਦੀ ਦੰਗਿਆਂ ’ਚ ਸ਼ਮੂਲੀਅਤ ਸਬੰਧੀ ਦੋ ਗਵਾਹਾਂ, ਇੰਡੀਅਨ ਐਕਸਪ੍ਰੈਸ ਦੇ ਪੱਤਰਕਾਰ ਸੰਜੇ ਸੂਰੀ (ਜਿਨ੍ਹਾਂ 2 ਨਵੰਬਰ 1984 ਦੇ ਅੰਕ ਵਿੱਚ ਘਟਨਾ ਦੀ ਖਬਰ ਛਾਪੀ ਸੀ) ਤੇ ਦੂਜਾ ਦਿੱਲੀ ਗੁਰਦੁਆਰਾ ਕਮੇਟੀ ਦਾ ਮੁਲਾਜ਼ਮ ਮੁਖਤਿਆਰ ਸਿੰਘ ਦੇ ਕੇਸ ਵਿੱਚ ਮੌਜੂਦ ਹੋਣ ਦੇ ਬਾਵਜੂਦ ਗਾਂਧੀ ਪਰਿਵਾਰ ਕਮਲਨਾਥ ਨੂੰ 35 ਸਾਲਾਂ ਤੱਕ ਬਚਾਉਂਦਾ ਰਿਹਾ ਤੇ ਉਸ ਖਿਲਾਫ ਕੋਈ ਜਾਂਚ ਨਹੀਂ ਹੋਣ ਦਿੱਤੀ ਗਈ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਸੂਬੇ ਭਰ ‘ਚ ਸਰਕਾਰੀ ਕੰਮਕਾਜ ਪੂਰੀ ਤਰ੍ਹਾਂ ਠੱਪ, ਦੂਰ-ਦੁਰਾਡੇ ਤੋਂ ਕੰਮਾਂ ਲਈ ਆਉਣ ਵਾਲੇ ਲੋਕਾਂ ‘ਚ ਮੱਚਿਆ ਹਾਹਾਕਾਰ...
ਪੰਜਾਬ ਤੋਂ ਵੱਡੀ ਖਬਰ, ਸੂਬੇ ਭਰ ‘ਚ ਸਰਕਾਰੀ ਕੰਮਕਾਜ ਪੂਰੀ ਤਰ੍ਹਾਂ ਠੱਪ, ਦੂਰ-ਦੁਰਾਡੇ ਤੋਂ ਕੰਮਾਂ ਲਈ ਆਉਣ ਵਾਲੇ ਲੋਕਾਂ ‘ਚ ਮੱਚਿਆ ਹਾਹਾਕਾਰ...
ਸਕੂਲ ਦੀ ਛੁੱਟੀ ਤੋਂ ਬਾਅਦ ਵੱਡੀ ਵਾਰਦਾਤ! 10ਵੀਂ ਦੇ ਵਿਦਿਆਰਥੀ 'ਤੇ ਬਲੇਡ ਨਾਲ ਹਮਲਾ; ਮੱਚੀ ਸਨਸਨੀ
ਸਕੂਲ ਦੀ ਛੁੱਟੀ ਤੋਂ ਬਾਅਦ ਵੱਡੀ ਵਾਰਦਾਤ! 10ਵੀਂ ਦੇ ਵਿਦਿਆਰਥੀ 'ਤੇ ਬਲੇਡ ਨਾਲ ਹਮਲਾ; ਮੱਚੀ ਸਨਸਨੀ
ਗੁਰਦਾਸਪੁਰ ਦੇ ਸਰਹੱਦੀ ਇਲਾਕਿਆਂ 'ਚ ਖਤਰੇ ਦੀ ਘੰਟੀ, ਲਗਾਤਾਰ ਪੈ ਰਹੇ ਮੀਂਹ ਨਾਲ ਲੋਕ ਹੋਏ ਪਰੇਸ਼ਾਨ; ਪ੍ਰਸ਼ਾਸਨ ਤੋਂ ਕੀਤੀ ਮੰਗ
ਗੁਰਦਾਸਪੁਰ ਦੇ ਸਰਹੱਦੀ ਇਲਾਕਿਆਂ 'ਚ ਖਤਰੇ ਦੀ ਘੰਟੀ, ਲਗਾਤਾਰ ਪੈ ਰਹੇ ਮੀਂਹ ਨਾਲ ਲੋਕ ਹੋਏ ਪਰੇਸ਼ਾਨ; ਪ੍ਰਸ਼ਾਸਨ ਤੋਂ ਕੀਤੀ ਮੰਗ
Canada 'ਚ ਪੰਜਾਬੀ ਨੌਜਵਾਨ ਕੁੜੀ ਗ੍ਰਿਫ਼ਤਾਰ, ਕਿਰਾਏ ਦੇ ਨਾਂ 'ਤੇ 17 ਲੋਕਾਂ ਨਾਲ ਕਰੀਬ 41 ਲੱਖ ਰੁਪਏ ਦੀ ਠੱਗੀ
Canada 'ਚ ਪੰਜਾਬੀ ਨੌਜਵਾਨ ਕੁੜੀ ਗ੍ਰਿਫ਼ਤਾਰ, ਕਿਰਾਏ ਦੇ ਨਾਂ 'ਤੇ 17 ਲੋਕਾਂ ਨਾਲ ਕਰੀਬ 41 ਲੱਖ ਰੁਪਏ ਦੀ ਠੱਗੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ASI Murder Case: ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Embed widget