ਕਿਸਾਨ ਸੰਘਰਸ਼ ਨੂੰ ਪੈਣ ਲੱਗਾ ਬੂਰ, ਕੇਂਦਰ ਵੱਲੋਂ ਗੱਲਬਾਤ ਲਈ ਸੱਦਾ
ਕਿਸਾਨ ਲੀਡਰਾਂ ਨੂੰ ਗੱਲਬਾਤ ਲਈ ਨਿਓਤਾ ਦਿੱਤਾ ਗਿਆ ਹੈ। ਕੇਂਦਰ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਨਵੇਂ ਬਣੇ ਖੇਤੀ ਕਾਨੂੰਨਾਂ ਤੇ ਗੱਲਬਾਤ ਕਰਨ ਲਈ ਬੁਲਾਇਆ ਗਿਆ ਹੈ।

ਚੰਡੀਗੜ੍ਹ: ਖੇਤੀ ਕਾਨੂੰਨਾਂ ਖਿਲਾਫ਼ ਡਟੇ ਕਿਸਾਨਾਂ ਦੀ ਆਵਾਜ਼ ਕੇਂਦਰ ਤਕ ਪਹੁੰਚ ਰਹੀ ਹੈ। ਦਰਅਸਲ ਕਿਸਾਨਾਂ ਦੇ ਵਧਦੇ ਰੋਹ ਨੂੰ ਦੇਖਦਿਆਂ ਕੇਂਦਰ ਸਰਕਾਰ ਵੱਲੋਂ ਕਿਸਾਨ ਲੀਡਰਾਂ ਨੂੰ ਗੱਲਬਾਤ ਲਈ ਨਿਓਤਾ ਦਿੱਤਾ ਗਿਆ ਹੈ। ਕੇਂਦਰ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਨਵੇਂ ਬਣੇ ਖੇਤੀ ਕਾਨੂੰਨਾਂ ਤੇ ਗੱਲਬਾਤ ਕਰਨ ਲਈ ਬੁਲਾਇਆ ਗਿਆ ਹੈ।
ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਦੀ ਅਗਲੀ ਰਣਨੀਤੀ ਉਲੀਕਣ ਲਈ ਕਿਸਾਨ ਜੇਥੰਬਦੀਆਂ ਲਾਮਬੰਦ
ਇਸ ਤਹਿਤ ਹੁਣ ਦਿੱਲੀ 'ਚ ਕਿਸਾਨ ਜਥੇਬੰਦੀਆਂ ਦੀ ਕੇਂਦਰ ਨਾਲ ਮੀਟਿੰਗ ਹੋਵੇਗੀ। ਪੰਜਾਬ ਦੀਆਂ ਜਥੇਬੰਦੀਆਂ ਦੇ ਨੁਮਾਇੰਦੇ ਇਸ ਮੀਟਿੰਗ 'ਚ ਸ਼ਾਮਿਲ ਹੋਣਗੇ। ਮੀਟਿੰਗ ਵੀਰਵਾਰ ਬਾਅਦ ਦੁਪਹਿਰ ਢਾਈ ਵਜੇ ਦਿੱਲੀ 'ਚ ਰੱਖੀ ਗਈ ਹੈ।

ਭਾਰਤ-ਅਮਰੀਕਾ ਦੇ ਵਿਦੇਸ਼ ਮੰਤਰੀਆਂ ਵਿਚਾਲੇ ਹੋਈ ਮੁਲਾਕਾਤ, ਦੋਵਾਂ ਦੇਸ਼ਾਂ ਦੇ ਸੰਬਧਾਂ ਦੀ ਮਜ਼ਬੂਤੀ 'ਤੇ ਦਿੱਤਾ ਜ਼ੋਰ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ






















