ਪੜਚੋਲ ਕਰੋ

ਕੇਂਦਰ ਵੱਲੋਂ ਪੰਜਾਬ 'ਚ 18 ਸੜਕੀ ਪ੍ਰਾਜੈਕਟ ਮਨਜ਼ੂਰੀ

ਕੇਂਦਰ ਸਰਕਾਰ ਨੇ ਪੰਜਾਬ ਵਿੱਚ 1000 ਕਿਲੋਮੀਟਰ ਲੰਬਾਈ ਵਾਲੇ 18 ਸੜਕੀ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਪ੍ਰਾਜੈਕਟਾਂ ’ਚੋਂ 8 ਫਿਰੋਜ਼ਪੁਰ ਤੇ ਬਠਿੰਡਾ ਸੰਸਦੀ ਹਲਕਿਆਂ ਨਾਲ ਸਬੰਧਤ ਹਨ। ਸੜਕੀ ਪ੍ਰਾਜੈਕਟਾਂ ਲਈ ਵਿਸਥਾਰਤ ਰਿਪੋਰਟਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਪ੍ਰਾਜੈਕਟਾਂ ’ਤੇ ਸਾਲ ਦੇ ਅੰਦਰ ਅੰਦਰ ਕੰਮ ਸ਼ੁਰੂ ਹੋਣ ਦੀ ਉਮੀਦ ਹੈ।

ਚੰਡੀਗੜ੍ਹ: ਕੇਂਦਰ ਸਰਕਾਰ ਨੇ ਪੰਜਾਬ ਵਿੱਚ 1000 ਕਿਲੋਮੀਟਰ ਲੰਬਾਈ ਵਾਲੇ 18 ਸੜਕੀ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਪ੍ਰਾਜੈਕਟਾਂ ’ਚੋਂ 8 ਫਿਰੋਜ਼ਪੁਰ ਤੇ ਬਠਿੰਡਾ ਸੰਸਦੀ ਹਲਕਿਆਂ ਨਾਲ ਸਬੰਧਤ ਹਨ। ਸੜਕੀ ਪ੍ਰਾਜੈਕਟਾਂ ਲਈ ਵਿਸਥਾਰਤ ਰਿਪੋਰਟਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਪ੍ਰਾਜੈਕਟਾਂ ’ਤੇ ਸਾਲ ਦੇ ਅੰਦਰ ਅੰਦਰ ਕੰਮ ਸ਼ੁਰੂ ਹੋਣ ਦੀ ਉਮੀਦ ਹੈ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਨਵੀਆਂ ਸੜਕਾਂ ਦੀ ਉਸਾਰੀ ਲਈ ਤਜਵੀਜ਼ਾਂ ’ਚੋਂ ਬਹੁ ਗਿਣਤੀ ਪਿਛਲੀ ਅਕਾਲੀ ਦਲ ਤੇ ਭਾਜਪਾ ਸਰਕਾਰ ਵੇਲੇ ਭੇਜੀਆਂ ਗਈਆਂ ਸਨ ਪਰ ਹੁਣ ਤੱਕ ਲਟਕ ਰਹੀਆਂ ਸਨ। ਕਾਂਗਰਸ ਨੇ ਇਨ੍ਹਾਂ ਪ੍ਰਾਜੈਕਟਾਂ ’ਚ ਦਿਲਚਸਪੀ ਨਹੀਂ ਵਿਖਾਈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਿਤਿਨ ਗਡਕਰੀ ਨਾਲ ਮੀਟਿੰਗ ਕਰਕੇ ਇਹ ਪ੍ਰਾਜੈਕਟ ਪਾਸ ਕਰਨ ਦੀ ਬੇਨਤੀ ਕੀਤੀ ਸੀ। ਮਨਜ਼ੂਰੀ ਵਾਲੇ ਨਵੇਂ ਪ੍ਰਾਜੈਕਟਾਂ ’ਚ ਦਿੱਲੀ-ਕੱਟੜਾ ਐਕਸਪ੍ਰੈਸ ਵੇਅ ਦਾ ਹਿੱਸਾ, ਪਾਤੜਾਂ-ਨਕੋਦਰ, ਨਕੋਦਰ-ਗੁਰਦਾਸਪੁਰ ਅਤੇ ਨਕੋਦਰ-ਅੰਮ੍ਰਿਤਸਰ ਵਾਲੇ ਹਿੱਸੇ ਸ਼ਾਮਲ ਹਨ। ਬਠਿੰਡਾ ਤੇ ਫਿਰੋਜ਼ਪੁਰ ਸੰਸਦੀ ਹਲਕਿਆਂ ਨਾਲ ਸਬੰਧਤ ਪ੍ਰਾਜੈਕਟਾਂ ਵਿੱਚ ਮਲੋਟ-ਡੱਬਵਾਲੀ, ਸੁਨਾਮ-ਭੈਣੀ ਬਾਘਾ, ਭੈਣੀ ਬਾਘਾ-ਕੋਟਸ਼ਮੀਰ, ਝੋਕੇ ਹਰੀਹਰ-ਬੂੜਾਗੁੱਜਰ, ਰੁਪਾਣਾ-ਮਲੌਟ-ਡੱਬਵਾਲੀ, ਬੋਹਰ-ਫਾਜ਼ਿਲਕਾ, ਜੋਧਪੁਰ ਰੋਮਾਣਾ-ਡੱਬਵਾਲੀ ਤੇ ਮਲੋਟ-ਸਾਧੂਵਾਲੀ ਸੜਕਾਂ ਸ਼ਾਮਲ ਹਨ। ਹਰਸਿਮਰਤ ਬਾਦਲ ਨੇ ਕਿਹਾ ਕਿ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ ਵੇਅ ਨਾਲ ਸਬੰਧਤ ਪ੍ਰਾਜੈਕਟਾਂ ਵਿਚ ਅੰਮ੍ਰਿਤਸਰ-ਘੁਮਾਣ, ਘੁਮਾਣ-ਟਾਂਡਾ, ਅੰਮ੍ਰਿਤਸਰ-ਰਾਮਦਾਸ, ਹੁਸ਼ਿਆਰਪੁਰ-ਊਨਾ, ਹੁਸ਼ਿਆਰਪੁਰ-ਫਗਵਾੜਾ, ਸੁਨਾਮ-ਮੂਨਕ ਮੰਡੀ, ਮੂਨਕ ਮੰਡੀ-ਉਕਲਾਣਾ ਤੇ ਟਾਂਡਾ-ਹੁਸ਼ਿਆਰਪੁਰ ਸੜਕ ਪ੍ਰਾਜੈਕਟ ਸ਼ਾਮਲ ਹਨ।

ਟਾਪ ਹੈਡਲਾਈਨ

Punjab 'ਚ ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ ! ਸਿਹਤ ਵਿਭਾਗ ਵੱਲੋਂ ਸਾਵਧਾਨੀ ਦੀ ਸਲਾਹ
Punjab 'ਚ ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ ! ਸਿਹਤ ਵਿਭਾਗ ਵੱਲੋਂ ਸਾਵਧਾਨੀ ਦੀ ਸਲਾਹ
Punjab Bandh : 27 ਅਗਸਤ ਨੂੰ ਪੰਜਾਬ ਮਹਾਂਬੰਦ ! ਸਰਕਾਰੀ ਵਿਭਾਗਾਂ ’ਚ 2 ਲੱਖ ਤੋਂ ਵੱਧ ਮੁਲਾਜ਼ਮਾਂ ਨੇ ਦਿੱਤੀ ਸਮੂਹਿਕ ਛੁੱਟੀ ਦੀ ਅਰਜ਼ੀ
Punjab Bandh : 27 ਅਗਸਤ ਨੂੰ ਪੰਜਾਬ ਮਹਾਂਬੰਦ ! ਸਰਕਾਰੀ ਵਿਭਾਗਾਂ ’ਚ 2 ਲੱਖ ਤੋਂ ਵੱਧ ਮੁਲਾਜ਼ਮਾਂ ਨੇ ਦਿੱਤੀ ਸਮੂਹਿਕ ਛੁੱਟੀ ਦੀ ਅਰਜ਼ੀ
Punjab News: ਪੰਜਾਬ 'ਚ ਵੱਡੀ ਵਾਰਦਾਤ, ਬੱਸ ਕੰਡਕਟਰ ਦਾ ਸ਼ਰੇਆਮ ਕਤਲ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਵਾਰ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਬੱਸ ਕੰਡਕਟਰ ਦਾ ਸ਼ਰੇਆਮ ਕਤਲ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਵਾਰ; ਫਿਰ...
Punjab News: ਪੰਜਾਬ CM ਮਾਨ ਦੀ ਪਤਨੀ ਵੱਲੋਂ ਭੇਜੇ ਨੋਟਿਸ ਦੀ ਕਾਪੀ ਆਈ ਸਾਹਮਣੇ, ਲਿਖਿਆ- '5 ਕਰੋੜ ਦੀ ਰਿਸ਼ਵਤ ਦੇ ਇਲਜ਼ਾਮ ਝੂਠੇ, ਕਾਂਗਰਸ ਵਿਧਾਇਕ ਦਾ ਰਿਸ਼ਤੇਦਾਰ ਸੇਵਾਮੁਕਤ ਜਸਟਿਸ...'
ਪੰਜਾਬ CM ਮਾਨ ਦੀ ਪਤਨੀ ਵੱਲੋਂ ਭੇਜੇ ਨੋਟਿਸ ਦੀ ਕਾਪੀ ਆਈ ਸਾਹਮਣੇ, ਲਿਖਿਆ- '5 ਕਰੋੜ ਦੀ ਰਿਸ਼ਵਤ ਦੇ ਇਲਜ਼ਾਮ ਝੂਠੇ, ਕਾਂਗਰਸ ਵਿਧਾਇਕ ਦਾ ਰਿਸ਼ਤੇਦਾਰ ਸੇਵਾਮੁਕਤ ਜਸਟਿਸ...'

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident News: ਵੱਡਾ ਹਾਦਸਾ, ਬੇਕਾਬੂ ਸਵਿਫਟ ਕਾਰ ਨੇ ਇਨੋਵਾ ਨੂੰ ਮਾਰੀ ਟੱਕਰ, 2 ਵਿਧਾਇਕਾਂ ਸਣੇ 6 ਲੋਕ ਜ਼ਖਮੀ...
Accident News: ਵੱਡਾ ਹਾਦਸਾ, ਬੇਕਾਬੂ ਸਵਿਫਟ ਕਾਰ ਨੇ ਇਨੋਵਾ ਨੂੰ ਮਾਰੀ ਟੱਕਰ, 2 ਵਿਧਾਇਕਾਂ ਸਣੇ 6 ਲੋਕ ਜ਼ਖਮੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਬੱਸ ਕੰਡਕਟਰ ਦਾ ਸ਼ਰੇਆਮ ਕਤਲ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਵਾਰ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਬੱਸ ਕੰਡਕਟਰ ਦਾ ਸ਼ਰੇਆਮ ਕਤਲ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਵਾਰ; ਫਿਰ...
Big News: ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Embed widget