ਪੜਚੋਲ ਕਰੋ

ਪੰਜਾਬ ਤੋਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਤੇ ਵਿਕਰਮਜੀਤ ਸਿੰਘ ਸਾਹਨੀ ਨੂੰ ਸਰਟੀਫ਼ਿਕੇਟ ਸੌਂਪੇ

ਰਾਜ ਸਭਾ ਮੈਂਬਰ ਸੰਤ ਸੀਚੇਵਾਲ ਅਤੇ ਸ੍ਰੀ ਸਾਹਨੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਸ. ਸੰਧਵਾਂ ਨੇ ਰਾਜ ਸਭਾ ਮੈਂਬਰ ਚੁਣੇ ਜਾਣ 'ਤੇ ਦੋਵਾਂ ਮੈਂਬਰਾਂ ਨੂੰ ਵਧਾਈ ਦਿੱਤੀ।

ਚੰਡੀਗੜ੍ਹ : ਪੰਜਾਬ ਰਾਜ ਸਭਾ ਚੋਣਾਂ-2022 ਲਈ ਨਾਮਜ਼ਦਗੀਆਂ ਵਾਪਸ ਲੈਣ ਦੇ ਅੱਜ ਆਖ਼ਰੀ ਦਿਨ ਕਿਸੇ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਨਾ ਲਏ ਜਾਣ ਕਾਰਨ ਰਾਜ ਸਭਾ ਚੋਣ ਰਿਟਰਨਿੰਗ ਅਫ਼ਸਰ-ਕਮ- ਸਕੱਤਰ ਪੰਜਾਬ ਵਿਧਾਨ ਸਭਾ ਸ੍ਰੀ ਸੁਰਿੰਦਰ ਪਾਲ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਸ੍ਰੀ ਵਿਕਰਮਜੀਤ ਸਿੰਘ ਸਾਹਨੀ ਨੂੰ ਰਾਜ ਸਭਾ ਮੈਂਬਰ ਐਲਾਨਿਆ ਅਤੇ ਦੋਵਾਂ ਨੂੰ ‘ਚੋਣ ਸਰਟੀਫ਼ਿਕੇਟ’ ਸੌਂਪੇ।  

ਇਸ ਉਪਰੰਤ ਦੋਵੇਂ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਅਤੇ ਸ੍ਰੀ ਸਾਹਨੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਸ. ਸੰਧਵਾਂ ਨੇ ਰਾਜ ਸਭਾ ਮੈਂਬਰ ਚੁਣੇ ਜਾਣ 'ਤੇ ਦੋਵਾਂ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਹ ਉੱਪਰਲੇ ਸਦਨ ਵਿੱਚ ਪੰਜਾਬੀਆਂ ਦੀ ਆਵਾਜ਼ ਬੁਲੰਦ ਕਰਨਗੇ ਅਤੇ ਪੰਜਾਬ ਦੀ ਬਿਹਤਰੀ ਲਈ ਕੰਮ ਕਰਨਗੇ।

ਪਟਿਆਲਾ :  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਰਾਜ ਦੇ ਕਿਸਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਆਪਣੀਆਂ 'ਕਿਸਾਨ ਉਤਪਾਦਕ ਸੰਸਥਾਵਾਂ' ਬਣਾ ਕੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ 'ਚ ਸਹਾਇਤਾ ਕਰਨ ਲਈ ਅੱਗੇ ਆਉਣ। ਸਪੀਕਰ ਸ. ਸੰਧਵਾਂ, ਪਟਿਆਲਾ ਸਥਿਤ ਬਾਣੀ ਦੁੱਧ ਉਤਪਾਦਕ ਕੰਪਨੀ ਦੇ ਮੁੱਖ ਦਫ਼ਤਰ ਦਾ ਦੌਰਾ ਕਰਕੇ ਇਸਦੇ ਇੱਕ ਸਫ਼ਲ 'ਕਿਸਾਨ ਉਤਪਾਦਕ ਸੰਸਥਾ' (ਐਫ.ਪੀ.ਓ) ਵਾਲੇ ਮਾਡਲ ਦਾ ਜਾਇਜ਼ਾ ਲੈਣ ਪੁੱਜੇ ਹੋਏ ਸਨ। ਇਸ ਮੌਕੇ ਉਨ੍ਹਾਂ ਨੇ ਬਾਣੀ ਦੁੱਧ ਉਤਪਾਦਕ ਕੰਪਨੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਨਰਿੰਦਰ ਬਾਗਾ ਅਤੇ ਦੁੱਧ ਇਕੱਤਰਣ ਮੁਖੀ ਡਾ. ਨਵਦੀਪ ਧੰਮ ਤੋਂ ਐਫ.ਪੀ.ਓ. ਬਾਣੀ ਬਾਬਤ ਸਮੁਚੀ ਜਾਣਕਾਰੀ ਹਾਸਲ ਕੀਤੀ।

ਇਸ ਦੌਰਾਨ ਗੱਲਬਾਤ ਕਰਦਿਆਂ ਸ. ਸੰਧਵਾਂ ਨੇ ਇਸ ਗੱਲ 'ਤੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਨੂੰ ਤਰੱਕੀ ਦੇ ਰਾਹ 'ਤੇ ਜ਼ੋਰ-ਸ਼ੋਰ ਨਾਲ ਹੋਰ ਅੱਗੇ ਵਧਾਉਣ ਲਈ ਸਾਡੇ ਸੂਬੇ ਦੇ ਕਿਸਾਨਾਂ, ਮਜ਼ਦੂਰਾਂ ਅਤੇ ਉਦਮੀਆਂ ਦੇ ਸਿੱਧੇ ਤੌਰ 'ਤੇ ਸਹਿਯੋਗ ਦੀ ਇਕਜੁਟਤਾ ਦੇ ਨਾਲ ਲੋੜ ਹੈ। ਇਨ੍ਹਾਂ ਸਾਰਿਆਂ ਨੂੰ ਇਕਮੁੱਠ ਕਰਕੇ ਨਾਲ ਤੋਰਨ ਲਈ ਐਫ.ਪੀ.ਓਜ਼ ਇੱਕ ਵਧੀਆ ਸਾਧਨ ਹੈ ਪਰੰਤੂ ਅਫ਼ਸੋਸ ਹੈ ਕਿ ਪਿਛਲੀਆਂ ਸਰਕਾਰਾਂ ਨੇ ਇਸ ਵੱਲ ਕੋਈ ਤਵੱਜੋ ਨਹੀਂ ਦਿੱਤੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Google 'ਤੇ ਭੁੱਲ ਕੇ ਵੀ ਨਾ ਸਰਚ ਕਰਿਓ ਆਹ ਚੀਜ਼ਾਂ, ਨਹੀਂ ਤਾਂ ਖਾਣੀ ਪਵੇਗੀ ਜੇਲ੍ਹ ਦੀ ਹਵਾ, ਹੁਣੇ ਕਰ ਲਓ ਨੋਟ

Punjab News: ਪੰਜਾਬ ਦੇ ਇਸ ਸ਼ਹਿਰ 'ਚ ਨਗਰ ਨਿਗਮ ਹੋਇਆ ਸਖਤ, ਇਨ੍ਹਾਂ ਹੋਟਲਾਂ ਨੂੰ ਕੀਤਾ ਸੀਲ, ਜਾਣੋ ਵਜ੍ਹਾ 

Viral Video: ਮਸ਼ਹੂਰ ਹਸਤੀ ਨਾਲ ਸਟੇਜ 'ਤੇ ਗੰਦੀ ਹਰਕਤ, ਸ਼ਖਸ਼ ਨੇ ਸੂਟ ਅੰਦਰ ਹੱਥ ਪਾਉਣ ਦੀ ਕੀਤੀ ਕੋਸ਼ਿਸ਼, ਫਿਰ...

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Google 'ਤੇ ਭੁੱਲ ਕੇ ਵੀ ਨਾ ਸਰਚ ਕਰਿਓ ਆਹ ਚੀਜ਼ਾਂ, ਨਹੀਂ ਤਾਂ ਖਾਣੀ ਪਵੇਗੀ ਜੇਲ੍ਹ ਦੀ ਹਵਾ, ਹੁਣੇ ਕਰ ਲਓ ਨੋਟ
Google 'ਤੇ ਭੁੱਲ ਕੇ ਵੀ ਨਾ ਸਰਚ ਕਰਿਓ ਆਹ ਚੀਜ਼ਾਂ, ਨਹੀਂ ਤਾਂ ਖਾਣੀ ਪਵੇਗੀ ਜੇਲ੍ਹ ਦੀ ਹਵਾ, ਹੁਣੇ ਕਰ ਲਓ ਨੋਟ
Punjab News: ਪੰਜਾਬ ਦੇ ਇਸ ਸ਼ਹਿਰ 'ਚ ਨਗਰ ਨਿਗਮ ਹੋਇਆ ਸਖਤ, ਇਨ੍ਹਾਂ ਹੋਟਲਾਂ ਨੂੰ ਕੀਤਾ ਸੀਲ, ਜਾਣੋ ਵਜ੍ਹਾ 
Punjab News: ਪੰਜਾਬ ਦੇ ਇਸ ਸ਼ਹਿਰ 'ਚ ਨਗਰ ਨਿਗਮ ਹੋਇਆ ਸਖਤ, ਇਨ੍ਹਾਂ ਹੋਟਲਾਂ ਨੂੰ ਕੀਤਾ ਸੀਲ, ਜਾਣੋ ਵਜ੍ਹਾ 
Viral Video: ਮਸ਼ਹੂਰ ਹਸਤੀ ਨਾਲ ਸਟੇਜ 'ਤੇ ਗੰਦੀ ਹਰਕਤ, ਸ਼ਖਸ਼ ਨੇ ਸੂਟ ਅੰਦਰ ਹੱਥ ਪਾਉਣ ਦੀ ਕੀਤੀ ਕੋਸ਼ਿਸ਼, ਫਿਰ...
Viral Video: ਮਸ਼ਹੂਰ ਹਸਤੀ ਨਾਲ ਸਟੇਜ 'ਤੇ ਗੰਦੀ ਹਰਕਤ, ਸ਼ਖਸ਼ ਨੇ ਸੂਟ ਅੰਦਰ ਹੱਥ ਪਾਉਣ ਦੀ ਕੀਤੀ ਕੋਸ਼ਿਸ਼, ਫਿਰ...
ਮਹਾਂਕੁੰਭ ਲਈ ਇਨ੍ਹਾਂ ਥਾਵਾਂ ਤੋਂ ਮਿਲੇਗੀ ਸਪੈਸ਼ਲ ਟਰੇਨ, ਜਾਣ ਲਓ ਕੀ ਹੈ ਰੇਲਵੇ ਦੀ ਤਿਆਰੀ

Punjab News: ਪੰਜਾਬ ਵਾਸੀ ਰਹਿਣ ਸਾਵਧਾਨ, ਮੈਰਿਜ ਪੈਲੇਸਾਂ ਨੂੰ ਲੈ ਸਖਤ ਹਦਾਇਤਾਂ ਜਾਰੀ, ਇਹ ਕੰਮ ਪਏਗਾ ਭਾਰੀ...

ਪੰਜਾਬ 'ਚ ਧੁੰਦ ਪੈਣ ਨਾਲ ਲੋਕ ਪਰੇਸ਼ਾਨ, ਮੀਂਹ ਪੈਣ ਦੇ ਆਸਾਰ; ਕਈ ਥਾਵਾਂ 'ਤੇ ਵਿਜ਼ੀਬਲਿਟੀ ਜ਼ੀਰੋ ਦੇ ਨੇੜੇ, ਜਾਣੋ ਆਪਣੇ ਸ਼ਹਿਰ ਦਾ ਹਾਲ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025

Embed widget