ਪੜਚੋਲ ਕਰੋ

ਮਾਨ ਸਰਕਾਰ ਦਾ ਦੂਜਾ ਐਡਵੈਂਚਰ ਤੇ ਟ੍ਰੈਕਿੰਗ ਕੈਂਪ, 115 ਨੌਵਜਾਨਾਂ ਦਾ ਜਥਾ ਭੇਜਿਆ ਪਹਾੜਾਂ 'ਤੇ 

Adventure and Trekking camp: ਚੇਅਰਮੈਨ ਗੋਲਡੀ ਨੇ ਮਨਾਲੀ ਵਿਖੇ ਦੂਜੇ ਐਡਵੈਂਚਰ ਅਤੇ ਟ੍ਰੈਕਿੰਗ ਕੈਂਪ ਲਈ 115 ਨੌਜਵਾਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ  ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਨੌਜਵਾਨਾਂ ਵਿੱਚ ਲੀਡਰਸ਼ਿਪ ਦੇ ਗੁਣ ਪੈਦਾ ਕਰਨ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਅਤੇ ਵੱਖ-ਵੱਖ ਗਤੀਵਿਧੀਆਂ ਵਿੱਚ ਸ਼ਾਮਲ ਕਰਨ ਵਾਸਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਮਨਾਲੀ ਵਿਖੇ ਐਡਵੈਂਚਰ ਅਤੇ ਟ੍ਰੈਕਿੰਗ ਕੈਂਪ ਲਈ 230 ਨੌਜਵਾਨਾਂ ਦੀ ਚੋਣ ਕੀਤੀ ਗਈ ਹੈ।

ਦੂਜੇ ਪੜਾਅ ਵਿੱਚ 115 ਨੌਜਵਾਨਾਂ ਨੂੰ ਲਿਜਾਣ ਵਾਲੀਆਂ ਦੋ ਬੱਸਾਂ ਨੂੰ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਤੋਂ ਪਹਿਲਾਂ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਪਹਿਲੇ ਪੜਾਅ ਵਿੱਚ 115 ਨੌਜਵਾਨਾਂ ਨੂੰ 10 ਰੋਜ਼ਾ ਕੈਂਪ ਲਈ ਰਵਾਨਾ ਕੀਤਾ ਗਿਆ ਸੀ।

ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਨੌਜਵਾਨਾਂ ਦਾ ਸਸ਼ਕਤੀਕਰਨ, ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਯੁਵਕ ਸੇਵਾਵਾਂ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਵੀਂ ਯੁਵਾ ਨੀਤੀ ਤਿਆਰ ਕੀਤੀ ਜਾ ਰਹੀ ਹੈ, ਜਿਸ ਤਹਿਤ ਸੂਬੇ ਦੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਦੇ ਨਾਲ-ਨਾਲ ਵੱਖ-ਵੱਖ ਗਤੀਵਿਧੀਆਂ ਵਿੱਚ ਨੌਜਵਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇਗਾ। 

ਉਨ੍ਹਾਂ ਕਿਹਾ ਕਿ ਸੂਬੇ ਦੀ ਬਹੁਗਿਣਤੀ ਆਬਾਦੀ ਨੌਜਵਾਨਾਂ ਦੀ ਹੈ, ਇਸ ਲਈ ਸਰਕਾਰ ਨੇ ਨੌਜਵਾਨਾਂ ਲਈ ਵੱਡੀਆਂ ਯੋਜਨਾਵਾਂ ਉਲੀਕੀਆਂ ਹਨ। ਸਰਕਾਰ ਵੱਲੋਂ ਸਿਰਫ਼ ਡੇਢ ਸਾਲ ਦੇ ਸਮੇਂ ਵਿੱਚ 37000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਲੋਕਾਂ ਨੂੰ ਸਮਾਜਿਕ ਬੁਰਾਈਆਂ ਖਾਸ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਪਰਾਲੀ ਸਾੜਨ ਕਰਕੇ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਅੱਗੇ ਆਉਣ। 

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਰੇਕ ਜ਼ਿਲ੍ਹੇ ਵਿੱਚ 10-10 ਨੌਜਵਾਨਾਂ ਦੀ ਚੋਣ ਕੀਤੀ ਗਈ ਹੈ ਅਤੇ ਕੁੱਲ 230 ਨੌਜਵਾਨਾਂ ਨੂੰ ਦੋ ਗਰੁੱਪਾਂ ਵਿੱਚ ਵੰਡ ਕੇ ਮਨਾਲੀ ਸਥਿਤ ਅਟਲ ਬਿਹਾਰੀ ਵਾਜਪਾਈ ਇੰਸਟੀਚਿਊਟ ਆਫ਼ ਮਾਊਂਟੇਨੀਅਰਿੰਗ ਐਂਡ ਅਲਾਈਡ ਸਪੋਰਟਸ ਵਿਖੇ ਭੇਜਿਆ ਜਾ ਰਿਹਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?

ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ

ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ, ਮਰਨ ਵਰਤ ਨੂੰ ਹੋਏ 32 ਦਿਨ, ਅੱਜ ਪੰਜਾਬ ਬੰਦ ਨੂੰ ਲੈਕੇ ਹੋਵੇਗੀ ਮੀਟਿੰਗ

ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ

ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ
ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ
ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ, ਮਰਨ ਵਰਤ ਨੂੰ ਹੋਏ 32 ਦਿਨ, ਅੱਜ ਪੰਜਾਬ ਬੰਦ ਨੂੰ ਲੈਕੇ ਹੋਵੇਗੀ ਮੀਟਿੰਗ
ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ, ਮਰਨ ਵਰਤ ਨੂੰ ਹੋਏ 32 ਦਿਨ, ਅੱਜ ਪੰਜਾਬ ਬੰਦ ਨੂੰ ਲੈਕੇ ਹੋਵੇਗੀ ਮੀਟਿੰਗ
ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ
ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ
ਪੰਜਾਬ 'ਚ ਮੀਂਹ ਅਤੇ ਤੂਫਾਨ ਦਾ ਅਲਰਟ, 2 ਜਨਵਰੀ ਤੱਕ ਪਵੇਗੀ ਸ਼ੀਤ ਲਹਿਰ, ਚੱਲਣਗੀਆਂ ਤੇਜ਼ ਹਵਾਵਾਂ, ਜਾਣੋ ਮੌਸਮ ਦਾ ਹਾਲ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 27-12-2024

ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ 'ਚ ਲਏ ਆਖਰੀ ਸਾਹ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ

Embed widget