ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੇ ਚੇਅਰਪਰਸਨ ਸਾਬਕਾ IAS ਅਧਿਕਾਰੀ ਸਤਬੀਰ ਬੇਦੀ ਨੇ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਦਾ ਅਸਤੀਫਾ ਸੂਬਾ ਸਰਕਾਰ ਨੇ ਪ੍ਰਵਾਨ ਕਰ ਲਿਆ ਹੈ। ਨਾਲ ਹੀ ਉਨ੍ਹਾਂ ਦੀ ਥਾਂ ’ਤੇ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਚੇਅਰਮੈਨ ਦਾ ਵਾਧੂ ਚਾਰਜ ਦਿੱਤਾ ਗਿਆ। ਹਾਲਾਂਕਿ ਅਸਤੀਫੇ ਦਾ ਕਾਰਨ ਸਪੱਸ਼ਟ ਨਹੀਂ ਹੋਇਆ ਹੈ।
PSEB ਦੇ ਚੇਅਰਪਰਸਨ ਨੇ ਅਚਾਨਕ ਦਿੱਤਾ ਅਸਤੀਫ਼ਾ, ਸਰਕਾਰ ਨੇ ਵੀ ਕੀਤਾ ਮਨਜ਼ੂਰ, ਵਜ੍ਹਾ ਨਹੀਂ ਹੋਈ ਸਪੱਸ਼ਟ
ABP Sanjha
Updated at:
06 Aug 2024 02:16 PM (IST)
PSEB ਦੇ ਚੇਅਰਪਰਸਨ ਨੇ ਅਚਾਨਕ ਦਿੱਤਾ ਅਸਤੀਫ਼ਾ, ਸਰਕਾਰ ਨੇ ਵੀ ਕੀਤਾ ਮਨਜ਼ੂਰ, ਵਜ੍ਹਾ ਨਹੀਂ ਹੋਈ ਸਪੱਸ਼ਟ