ਪੜਚੋਲ ਕਰੋ

ਮ੍ਰਿਤਕ ਲਵਪ੍ਰੀਤ ਦੇ ਪਰਿਵਾਰ ਨੂੰ ਮਿਲੀ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਕੀਤੇ ਇਹ ਐਲਾਨ

ਉਨ੍ਹਾਂ ਕਿਹਾ ਕਿ ਇਸ ਮਾਮਲੇ ਕਰਕੇ ਹੀ ਲਵਪ੍ਰੀਤ ਨੇ ਖੁਦਕੁਸ਼ੀ ਕਰ ਲਈ। ਇਸ ਸਬੰਧ ਵਿਚ ਅੱਜ ਪਰਿਵਾਰ ਨੂੰ ਮਿਲ ਕੇ ਇਨਸਾਫ ਦਿਵਾਉਣ ਦਾ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਜਿਹੜਾ ਵੀ ਦੋਸ਼ੀ ਹੈ ਉਸਨੂੰ ਬਖਸ਼ਿਆ ਨਹੀਂ ਜਾਵੇਗਾ।

ਪਿਛਲੇ ਕਈ ਦਿਨਾਂ ਤੋਂ ਬਰਨਾਲਾ ਦੇ ਕਸਬਾ ਧਨੌਲਾ ਦੇ ਕੋਠੇ ਗੋਬਿੰਦਪੁਰਾ ਦੇ ਲਵਪ੍ਰੀਤ ਸਿੰਘ ਦੀ ਮੌਤ ਦਾ ਮਾਮਲਾ ਸੋਸ਼ਲ ਮੀਡੀਆ 'ਤੇ ਚਰਚਾ ਵਿਚ ਰਿਹਾ ਹੈ। ਪਰਿਵਾਰ ਨੇ ਦੋਸ਼ ਲਾਇਆ ਸੀ ਕਿ ਲਵਪ੍ਰੀਤ ਦੀ ਮੌਤ ਉਸ ਦੀ ਪਤਨੀ ਵੱਲੋਂ ਕੈਨੇਡਾ ਪਹੁੰਚ ਉਸ ਨਾਲ ਕੀਤੇ ਧੋਖੇ ਕਾਰਨ ਹੋਈ।

ਇਸ ਮੁੱਦੇ 'ਤੇ ਪਰਿਵਾਰ ਨਾਲ ਗੱਲਬਾਤ ਕਰਨ ਲਈ ਅੱਜ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮੁਨੀਸ਼ਾ ਗੁਲਾਟੀ ਲਵਪ੍ਰੀਤ ਦੇ ਪਰਿਵਾਰ ਨੂੰ ਮਿਲਣ ਉਨ੍ਹਾਂ ਦੇ ਘਰ ਪਹੁੰਚੀ। ਜਿੱਥੇ ਉਨ੍ਹਾਂ ਨੇ ਲਵਪ੍ਰੀਤ ਦੇ ਪਰਿਵਾਰ ਨੂੰ ਇਨਸਾਫ ਦਾ ਭਰੋਸਾ ਦਿੱਤਾ।

ਇਸ ਦੇ ਨਾਲ ਹੀ ਮੈਡਮ ਮੁਨੀਸ਼ਾ ਗੁਲਾਟੀ ਨੂੰ ਮਿਲਣ ਲਈ ਪੰਜਾਬ ਦੇ ਕਈ ਜ਼ਿਲ੍ਹਿਆਂ ਤੋਂ ਧੋਖਾਧੜੀ ਦੇ ਸ਼ਿਕਾਰ ਹੋਏ ਹੋਰ ਵੀ ਕਈ ਨੌਜਵਾਨ ਅਤੇ ਲੋਕ ਪਹੁੰਚੇ। ਇਸ ਮੌਕੇ ਮੈਡਮ ਮੁਨੀਸ਼ਾ ਗੁਲਾਟੀ ਨੇ ਕਿਹਾ ਕਿ ਕਾਨਟ੍ਰੈਕਟ ਮੈਰੀਜ਼ ਕਰ ਵਿਦੇਸ਼ ਜਾਣ ਦਾ ਢੰਗ ਗਲਤ ਹੈ ਅਤੇ ਇਸ ਦਾ ਰੁਝਾਨ ਪੰਜਾਬ ਵਿਚ ਵਧਦਾ ਜਾ ਰਿਹਾ ਹੈ। ਜਿਸ 'ਚ ਹੋਣ ਵਾਲੇ ਧੋਖੇ ਦੀ ਸ਼ਿਕਾਇਤਾਂ ਵੀ ਵਧ ਰਹੀਆਂ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਲਵਪ੍ਰੀਤ ਦਾ ਵੀ ਇਹੀ ਮਾਮਲਾ ਹੈ।

ਨਾਲ ਹੀ ਉਨ੍ਹਾਂ ਕਿਹਾ ਕਿ ਇਸ ਮਾਮਲੇ ਕਰਕੇ ਹੀ ਲਵਪ੍ਰੀਤ ਨੇ ਖੁਦਕੁਸ਼ੀ ਕਰ ਲਈ। ਇਸ ਸਬੰਧ ਵਿਚ ਅੱਜ ਪਰਿਵਾਰ ਨੂੰ ਮਿਲ ਕੇ ਇਨਸਾਫ ਦਿਵਾਉਣ ਦਾ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਜਿਹੜਾ ਵੀ ਦੋਸ਼ੀ ਹੈ ਉਸਨੂੰ ਬਖਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਬਾਰੇ ਲਵਪ੍ਰੀਤ ਦੀ ਪਤਨੀ ਬੇਅੰਤ ਅਤੇ ਬੇਅੰਤ ਦੇ ਪਰਿਵਾਰ ਨਾਲ ਵੀ ਵਿਚਾਰ ਵਟਾਂਦਰੇ ਕੀਤੇ ਗਏ ਹਨ। ਪਰ ਬੇਅੰਤ ਲਵਪ੍ਰੀਤ ਦੀ ਮੌਤ ਨੂੰ ਖੁਦਕੁਸ਼ੀ ਨਹੀਂ ਮੰਨਦੇ। ਸੀਨੀਅਰ ਅਧਿਕਾਰੀ ਇਸ ਮਾਮਲੇ ਦੀ ਨੇੜਿਓਂ ਜਾਂਚ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਲਵਪ੍ਰੀਤ ਦੀ ਪਤਨੀ ਦੋਸ਼ੀ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਉਸ ਨੂੰ ਵੀ ਭਾਰਤ ਆਉਣਾ ਪਏਗਾ।

ਚੇਅਰਪਰਸਨ ਗੁਲਾਟੀ ਨੇ ਉਨ੍ਹਾਂ ਨੌਜਵਾਨਾਂ ਨੂੰ ਵੀ ਇਨਸਾਫ ਦਾ ਭਰੋਸਾ ਦਿੱਤਾ ਜੋ ਧੋਖਾਧੜੀ ਦੀ ਸ਼ਿਕਾਇਤ ਲੈ ਉਨ੍ਹਾਂ ਨੂੰ ਮਿਲਣ ਪਹੁੰਚੇ ਸੀ। ਸਾਰੇ ਪੀੜਤ ਲੋਕਾਂ ਦੀਆਂ ਦਰਖਾਸਤਾਂ ਲੈਂਦਿਆਂ ਮੈਡਮ ਗੁਲਾਟੀ ਨੇ ਕਾਰਵਾਈ ਦਾ ਭਰੋਸਾ ਦਿੱਤਾ। ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਵਿੱਚ ਵਿਦੇਸ਼ ਜਾਣ ਦੀ ਜੋ ਦੌੜ ਹੈ ਉਹ ਗਲਤ ਹੈ। ਜਿਸ ਨੂੰ ਰੋਕਣ ਦੀ ਲੋੜ ਹੈ।

ਇਹ ਵੀ ਪੜ੍ਹੋ: Kanwar Yatra 2021: ਉਤਰਾਖੰਡ ਵਿੱਚ ਇਸ ਸਾਲ ਨਹੀਂ ਹੋਵੇਗੀ ਕਾਬੜ ਯਾਤਰਾ, ਧਾਮੀ ਸਰਕਾਰ ਨੇ ਲਿਆ ਫੈਸਲਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Advertisement
ABP Premium

ਵੀਡੀਓਜ਼

Farmer Protest | Sahmbhu Boarder 'ਤੋਂ ਕਿਸਾਨਾਂ ਦਾ ਵੱਡਾ ਐਲਾਨ! ਮਨੀਪੁਰ ਵਰਗਾ ਬਣੇਗਾ ਹਲਾਤ!Weather Updates | ਸਾਵਧਾਨ! Punjab 'ਚ ਧੁੰਦ ਦਾ ਕਹਿਰ ਮੋਸਮ ਵਿਭਾਗ ਵਲੋਂ ਵੱਡੀ ਚਿਤਾਵਨੀ!Akali Dal | Sukhbir Badal ਦੇ ਅਸਤੀਫ਼ੇ 'ਤੇ ਅਕਾਲੀ ਦਲ ਦਾ ਵੱਡਾ ਫ਼ੈਸਲਾ! |Abp SanjhaEncounter News|Crime|ਲੁੱਟਾਂ ਖੋਹਾਂ ਕਰਨ ਵਾਲਿਆਂ ਦੀ ਨਹੀਂ ਖ਼ੈਰ!Mohali ਪੁਲਿਸ ਤੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ
Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ
Punjab News: ਅਕਾਲੀ ਦਲ ਨੂੰ ਲੈ ਬੈਠੇ ਸੁਖਬੀਰ ਬਾਦਲ! ਜੇ ਪ੍ਰਕਾਸ਼ ਸਿੰਘ ਬਾਦਲ ਮੰਨ ਲੈਂਦੇ ਢੀਂਡਸਾ ਦੀ ਸਲਾਹ ਤਾਂ ਇਹ ਦਿਨ ਨਾ ਵੇਖਣ ਪੈਂਦੇ...
ਅਕਾਲੀ ਦਲ ਨੂੰ ਲੈ ਬੈਠੇ ਸੁਖਬੀਰ ਬਾਦਲ! ਜੇ ਪ੍ਰਕਾਸ਼ ਸਿੰਘ ਬਾਦਲ ਮੰਨ ਲੈਂਦੇ ਢੀਂਡਸਾ ਦੀ ਸਲਾਹ ਤਾਂ ਇਹ ਦਿਨ ਨਾ ਵੇਖਣ ਪੈਂਦੇ...
Embed widget