ਪੜਚੋਲ ਕਰੋ

ਗੁਰਦਾਸਪੁਰ 'ਚ ਖੇਤੀ ਬਿੱਲਾਂ ਦੇ ਵਿਰੋਧ 'ਚ ਚੱਕਾ ਜਾਮ

ਮਾਝਾ ਕਿਸਾਨ ਸੰਘਰਸ਼ ਕਮੇਟੀ ਵੱਲੋਂ ਚੰਡੀਗੜ੍ਹ-ਗੁਰਦਾਸਪੁਰ ਰੋਡ ਦੇ ਕਸਬਾ ਹਰਚੋਵਾਲ ਚੌਕ 'ਚ ਚੱਕਾ ਜਾਮ ਕਰਕੇ ਤੇ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫੂਕ ਕੇ ਖੇਤੀ ਬਿੱਲਾਂ ਦਾ ਵਿਰੋਧ ਕੀਤਾ ਗਿਆ।

ਗੁਰਦਾਸਪੁਰ: ਮਾਝਾ ਕਿਸਾਨ ਸੰਘਰਸ਼ ਕਮੇਟੀ ਵੱਲੋਂ ਚੰਡੀਗੜ੍ਹ-ਗੁਰਦਾਸਪੁਰ ਰੋਡ ਦੇ ਕਸਬਾ ਹਰਚੋਵਾਲ ਚੌਕ 'ਚ ਚੱਕਾ ਜਾਮ ਕਰਕੇ ਤੇ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫੂਕ ਕੇ ਖੇਤੀ ਬਿੱਲਾਂ ਦਾ ਵਿਰੋਧ ਕੀਤਾ ਗਿਆ। ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਮੈਂਬਰਾਂ ਨੇ ਵੱਡੀ ਗਿਣਤੀ 'ਚ ਇਕੱਠੇ ਹੋ ਕੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਕਿਹਾ ਕਿ ਮੋਦੀ ਸਰਕਾਰ ਮੁੜ ਪੰਜਾਬ 'ਚ ਅੱਤਵਾਦੀ ਲਹਿਰ ਲਿਆਉਣਾ ਚਾਹੁੰਦੀ ਹੈ। ਮੋਦੀ ਦੀ ਪੁਤਲਾ ਫੂਕ ਆਪਣੀ ਭੜਾਸ ਕੱਢ ਰਹੇ ਕਿਸਾਨਾਂ ਨੇ ਕਿਹਾ ਕਿ ਉਹ ਇਸ ਬਿੱਲ ਖਿਲਾਫ ਉਦੋਂ ਤੱਕ ਰੋਸ ਪ੍ਰਦਰਸ਼ਨ ਕਰਦੇ ਰਹਿਣਗੇ ਜਦੋਂ ਤੱਕ ਇਹ ਬਿੱਲ ਵਾਪਸ ਨਹੀਂ ਲਿਆ ਜਾਂਦਾ। ਕਿਸਾਨਾਂ ਦਾ ਕਹਿਣਾ ਹੈ ਕਿ ਜਿੱਥੇ-ਜਿੱਥੇ ਪਹਿਲਾਂ ਐਸੇ ਕਾਨੂੰਨ ਲਾਗੂ ਕੀਤੇ ਗਏ ਉਥੇ ਹੀ ਬਾਅਦ ਵਿੱਚ ਕਿਸਾਨਾਂ ਦੀ ਬੁਰੀ ਹਾਲਾਤ ਨੂੰ ਵੇਖਦੇ ਹੋਏ ਇਹ ਕਾਨੂੰਨ ਬਾਅਦ 'ਚ ਰੱਦ ਕਰਨੇ ਪਏ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Airports Closed News : ਹਵਾਈ ਯਾਤਰਾ ਕਰਨ ਵਾਲਿਆਂ ਲਈ ਅਹਿਮ ਖ਼ਬਰ , ਆਦਮਪੁਰ ਸਮੇਤ 4 ਹਵਾਈ ਅੱਡੇ ਰਹਿਣਗੇ ਬੰਦ

ਖ਼ੁਸ਼ਖ਼ਬਰੀ! Halwara Airport ਤੋਂ ਅਗਲੇ ਹਫਤੇ ਤੋਂ ਬੁੱਕ ਹੋਣਗੀਆਂ Flights

Jalandhar 'ਚ ਹੋਇਆ ਹਾਈਵੋਲਟੇਜ ਡਰਾਮਾ, ASI ਨੇ ਔਰਤ ਨੂੰ ਵਾਲਾਂ ਨਾਲ ਫੜ ਕੇ ਘਸੀਟਿਆ, ਐਕਸ਼ਨ 'ਚ ADCP

Chandigarh 'ਚ ਪ੍ਰਾਪਰਟੀ ਡੀਲਰ ਚਰਨਪ੍ਰੀਤ ਸਿੰਘ ਦਾ ਕਤਲ ਕਰਨ ਵਾਲੇ ਮੁਲਜ਼ਮਾਂ ਦੀ ਹਾਲਤ ਗੰਭੀਰ, ਚੰਡੀਗੜ੍ਹ PGI ‘ਚ ਕੀਤੇ ਰੈਫਰ

ਵੀਡੀਓਜ਼

ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ
AAP ਸਰਕਾਰ ‘ਤੇ ਵੱਡਾ ਵਾਰ! ਸੁਖਬੀਰ ਨੇ ਕਿਹਾ ਝੂਠ ਦੀ ਸਰਕਾਰ”
ਸੁਖਬੀਰ ਬਾਦਲ ਦੇ ਵੱਡੇ ਐਲਾਨ! ਕੀ ਕਹਿ ਦਿੱਤਾ ਸੁਣੋ
4 ਸਾਲਾਂ ‘ਚ ਪੰਜਾਬ ‘ਤੇ ਦੂਣਾ ਕਰਜ਼ਾ? ਸੁਖਬੀਰ ਬਾਦਲ ਦਾ ਵੱਡਾ ਦੋਸ਼
ਜੱਗੂ ਭਗਵਾਨਪੁਰੀਆ ਤੇ CM ਮਾਨ ‘ਤੇ ਅਰਸ਼ਦੀਪ ਕਲੇਰ ਦਾ ਵੱਡਾ ਬਿਆਨ!

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 AAP MLA ਅਨਮੋਲ ਗਗਨ ਮਾਨ ਦੇ ਪਤੀ ਦੀ ਸਜ਼ਾ 'ਤੇ ਰੋਕ, ਚੈੱਕ ਬਾਊਂਸ ਮਾਮਲੇ 'ਚ ਹੇਠਲੀ ਅਦਾਲਤ ਨੇ ਸੁਣਾਈ ਸੀ 2 ਸਾਲ ਦੀ ਸਜ਼ਾ

ਪੰਜਾਬ 'ਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ, ਬੱਚਿਆਂ ਦੀਆਂ ਲੱਗੀਆਂ ਮੌਜਾ; ਸਕੂਲ, ਕਾਲਜ ਤੇ ਦਫਤਰ ਰਹਿਣਗੇ ਬੰਦ

CM ਭਗਵੰਤ ਮਾਨ ਵੱਲੋਂ ਲੁਧਿਆਣਾ 'ਚ ਟਾਟਾ ਪਲਾਂਟ ਦਾ ਉਦਘਾਟਨ , 2500 ਤੋਂ ਵੱਧ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ

28 ਮਾਰਚ ਨੂੰ 100 ਮੁਹੱਲਾ ਕਲੀਨਿਕ ਹੋਰ ਖੋਲ੍ਹੇ ਜਾਣਗੇ, CM ਮਾਨ ਦਾ ਵੱਡਾ ਐਲਾਨ; ਜਾਣੋ ਹੋਰ ਕੀ-ਕੀ ਕਿਹਾ

Boyfriend ਨੂੰ ਮਿਲਣ ਲਈ ਮੱਧ ਪ੍ਰਦੇਸ਼ ਤੋਂ ਲੁਧਿਆਣਾ ਪਹੁੰਚੀ ਲੜਕੀ , ਸਨੈਪਚੈਟ 'ਤੇ ਹੋਇਆ ਸੀ ਪਿਆਰ 

ਚੰਡੀਗੜ੍ਹ 'ਚ ਸੈਲੂਨ ਮਾਲਕ ਤੋਂ ਮੰਗੀ 1 ਕਰੋੜ ਦੀ ਰੰਗਦਾਰੀ, ਬਬੀਹਾ ਗੈਂਗ ਨੇ ਦਿੱਤੀ ਧਮਕੀ; ਮੱਚਿਆ ਹੜਕੰਪ

TATEEREE ਗਾਣੇ ਨੂੰ ਲੈਕੇ ਵਿਵਾਦ 'ਚ ਫਸੇ Badshah ਨੂੰ ਲੈਕੇ ਹਾਈਕੋਰਟ ਨੇ ਸੁਣਾਇਆ ਫੈਸਲਾ

ਭੁੱਲ ਜਾਓ Petrol-Diesel! ਆਹ ਕੰਪਨੀ ਲਿਆ ਰਹੀ 1500KM ਚੱਲਣ ਵਾਲੀ ਕਾਰ, ਹੁਣ ਚਾਰਜਿੰਗ ਦੀ ਟੈਨਸ਼ਨ ਖ਼ਤਮ

Embed widget