ਪੜਚੋਲ ਕਰੋ

ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਸਿੱਖ ਕਾਰਕੁਨਾਂ ਖਿਲਾਫ ਚਲਾਨ ਪੇਸ਼

ਸੰਗਰੂਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਗੱਡੀ ’ਤੇ ਜੁੱਤੀ ਸੁੱਟ ਕੇ ਕਾਲੀਆਂ ਝੰਡੀਆਂ ਨਾਲ ਵਿਰੋਧ ਕਰਨ ਵਾਲੇ ਸਿੱਖ ਕਾਰਕੁਨਾਂ ਖ਼ਿਲਾਫ਼ ਪੁਲਿਸ ਨੇ ਮੰਗਲਵਾਰ ਨੂੰ ਅਡੀਸ਼ਨਲ ਚੀਫ਼ ਜੁਡੀਸ਼ਲ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਹੈ। ਭਾਵੇਂ ਜਾਂਚ ਮਗਰੋਂ ਪੁਲਿਸ ਨੇ ਕੇਸ ਵਿੱਚੋਂ ਸਿੱਖ ਕਾਰਕੁਨਾਂ ਖ਼ਿਲਾਫ਼ ਇਰਾਦਾ ਕਤਲ ਦੀ ਧਾਰਾ ਹਟਾ ਲਈ ਹੈ ਪਰ 353, 186, 352, 427,148,149 ਆਈਪੀਸੀ ਤਹਿਤ ਚਲਾਨ ਪੇਸ਼ ਕੀਤਾ ਗਿਆ ਹੈ। ਇਸ ਤਹਿਤ ਅਗਲੀ ਸੁਣਵਾਈ 15 ਦਸੰਬਰ 'ਤੇ ਪਾ ਦਿੱਤੀ ਹੈ। ਇਸ ਕੇਸ ਵਿੱਚ ਛੇ ਸਿੱਖ ਕਾਰਕੁਨ ਭਾਈ ਬਚਿੱਤਰ ਸਿੰਘ, ਦਵਿੰਦਰ ਸਿੰਘ, ਸੁਖਵਿੰਦਰ ਸਿੰਘ, ਮਨਜੀਤ ਸਿੰਘ, ਗੁਰਜੀਤ ਸਿੰਘ, ਗੁਰਜੰਟ ਸਿੰਘ ਸਥਾਨਕ ਜ਼ਿਲ੍ਹਾ ਜੇਲ੍ਹ ਵਿੱਚ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਬੰਦ ਹਨ ਜਦੋਂਕਿ ਕੇਸ ਵਿੱਚ ਸ਼ਾਮਲ ਭਾਈ ਅਮਰਜੀਤ ਸਿੰਘ ਅਜੇ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਜੇਲ੍ਹ ’ਚ ਬੰਦ ਸਿੱਖ ਕਾਰਕੁਨਾਂ ਵੱਲੋਂ ਜ਼ਮਾਨਤ ਲਈ ਲਾਈ ਅਰਜ਼ੀ 27 ਨਵੰਬਰ ਨੂੰ ਐਡੀਸ਼ਨਲ ਚੀਫ਼ ਜੁਡੀਸ਼ਲ ਮੈਜਿਸਟ੍ਰੇਟ ਦੀ ਅਦਾਲਤ ਵੱਲੋਂ ਖਾਰਜ ਕਰ ਦਿੱਤੀ ਗਈ ਸੀ। ਇਸ ਮਗਰੋਂ ਸਿੱਖ ਕਾਰਕੁਨਾਂ ਵੱਲੋਂ ਮੁੜ ਲਾਈ ਜ਼ਮਾਨਤ ਦੀ ਅਰਜ਼ੀ ਇੱਕ ਦਸੰਬਰ ਨੂੰ ਵਧੀਕ ਸੈਸ਼ਨ ਜੱਜ ਦੀ ਅਦਾਲਤ ਵੱਲੋਂ ਵੀ ਖਾਰਜ ਕੀਤੀ ਜਾ ਚੁੱਕੀ ਹੈ। ਯਾਦ ਰਹੇ ਬੀਤੀ 4 ਅਕਤੂਬਰ ਨੂੰ ਇੱਥੇ ਸੁਖਬੀਰ ਸਿੰਘ ਬਾਦਲ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕਰਦਿਆਂ ਸਿੱਖ ਕਾਰਕੁਨਾਂ ਨੇ ਬਾਦਲ ਦੀ ਗੱਡੀ ’ਤੇ ਜੁੱਤੀ ਸੁੱਟੀ ਸੀ। ਸੰਗਰੂਰ ਪੁਲਿਸ ਵੱਲੋਂ ਇਰਾਦਾ ਕਤਲ ਤੇ ਹੋਰ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਪੁਲਿਸ ਵੱਲੋਂ ਜਾਂਚ ਮਗਰੋਂ ਧਾਰਾ 307 ਹਟਾ ਲਈ ਗਈ ਸੀ।

ਟਾਪ ਹੈਡਲਾਈਨ

Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Nawanshahr : ਪੁਲਿਸ ਚੌਕੀ ’ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ 'ਚ NIA ਦੀ ਕਾਰਵਾਈ ਤੇਜ਼ , ਯੂਕੇ ਤੋਂ ਮੰਗੀ ਮਦਦ 
Nawanshahr : ਪੁਲਿਸ ਚੌਕੀ ’ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ 'ਚ NIA ਦੀ ਕਾਰਵਾਈ ਤੇਜ਼ , ਯੂਕੇ ਤੋਂ ਮੰਗੀ ਮਦਦ 
Punjab Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਗਰਜਣਗੇ ਬੱਦਲ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਗਰਜਣਗੇ ਬੱਦਲ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Govinda Second Marriage: ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Embed widget