ਪੜਚੋਲ ਕਰੋ

Stubble Burning: ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ ਪ੍ਰਸ਼ਾਸਨ ਨੇ ਦਿੱਤੀ ਆਖਰੀ ਵਾਰਨਿੰਗ, ਜੇ ਨਹੀਂ ਹਾਲਾਤ ਠੀਕ ਹੋਏ ਤਾਂ... 

Stubble Burning:

Stubble Burning: ਝੋਨੇ ਅਤੇ ਬਾਸਮਤੀ ਦੇ ਵਾਢੀ ਸੀਜ਼ਨ ਦੌਰਾਨ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਛੇਤੀ ਪ੍ਰਬੰਧ ਕਰਨ ਦੇ ਮੰਤਵ ਨਾਲ ਕਿਸਾਨਾਂ ਵੱਲੋਂ ਲਗਾਈ ਜਾਂਦੀ ਅੱਗ ਨੂੰ ਰੋਕਣ ਅਤੇ ਇਸ ਦੇ ਮਨੁੱਖ ਅਤੇ ਵਾਤਾਵਰਨ ਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਨਿਯੁਕਤ ਕਲੱਸਟਰ ਅਫਸਰਾਂ ਦੀ ਮੀਟਿੰਗ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਸਥਾਨ ਅਸੋਕਾ ਚੱਕਰ ਮੀਟਿੰਗ ਹਾਲ ਵਿਖੇ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਓਜਸਵੀ ਆਈ.ਏ.ਐਸ. ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ਪ੍ਰਸ਼ਾਸ਼ਨ ਵੱਲੋਂ ਕੋਈ ਵੀ ਢਿੱਲ ਨਹੀਂ ਵਰਤੀ ਜਾਵੇਗੀ ਅਤੇ ਅੱਗ ਲਗਾਉਣ ਵਾਲੇ ਕਿਸਾਨਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਵੱਧ ਤੋਂ ਵੱਧ ਚਾਲਾਨ ਕੱਟੇ ਜਾਣ ਅਤੇ ਇਸ ਸਬੰਧੀ ਪਿੰਡ ਦੇ ਗੁਰਦੁਆਰਿਆਂ ਵਿੱਚ ਅਨਾਊਂਸਮੈਂਟ ਕਰਵਾ ਕੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਜਾਗੂਰਕ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਹਦਾਇਤ ਕੀਤੀ ਕਿ ਨੋਡਲ ਅਫਸਰ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣੂ ਕਰਵਾਉਣ।

 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਢਾਈ ਏਕੜ ਤੇ ਅੱਗ ਲਗਾਉਣ ਵਾਲੇ ਕਿਸਾਨ ਨੂੰ 2500 ਰੁਪਏ, ਢਾਈ ਤੋਂ ਪੰਜ ਏਕੜ ਨੂੰ ਅੱਗ ਲਗਾਉਣ ਵਾਲੇ ਕਿਸਾਨ ਨੂੰ 5000 ਰੁਪਏ ਅਤੇ ਪੰਜ ਏਕੜ ਤੋਂ ਜ਼ਿਆਦਾ ਜਮੀਨ ਤੇ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ 15000 ਰੁਪਏ ਜੁਰਾਮਾਨਾ ਲਗਾਇਆ ਜਾਵੇਗਾ ਅਤੇ ਇਸ ਦੇ ਨਾਲ ਨਾਲ ਉਨ੍ਹਾਂ ਦੇ ਜਮੀਨੀ ਰਿਕਾਰਡ ਵਿੱਚ ਰੈੱਡ ਐਂਟਰੀ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਵਾਰ ਪ੍ਰਸ਼ਾਸ਼ਨ ਪਰਾਲੀ ਪ੍ਰਬੰਧਨ ਨੂੰ ਲੈ ਕੇ ਪੂਰੀ ਤਰ੍ਹਾਂ ਚੌਕਸ ਹੈ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕਿਸਾਨ ਝੋਨੇ ਦੀ ਕਟਾਈ ਕੰਬਾਇਨ ਅੱਗੇ ਹਾਰਵੈਸਟ ਅਤੇ ਸੁਪਰ ਐਸ.ਐਮ.ਐਸ ਲਗਾ ਕੇ ਹੀ ਕਰਨ।

ਡਿਪਟੀ ਕਮਿਸ਼ਨਰ ਨੇ ਸਮੂਹ ਨੋਡਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਬਿਨਾਂ ਕਿਸੇ ਡਰ ਦੇ ਅੱਗ ਲਗਾਉਣ ਵਾਲੇ ਕਿਸਾਨਾਂ ਖਿਲਾਫ ਕਾਰਵਾਈ ਅਮਲ ਵਿੱਚ ਲਿਆਉਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਬਸਿਡੀ ਵਾਲੀ ਮਸ਼ੀਨਰੀ ਦੀ ਉਪਲਬਧੀ ਅਤੇ ਕਿਰਾਏ ਸਬੰਧੀ ਲਿਸਟ ਵੀ ਪਿੰਡਾਂ ਵਿੱਚ ਲਗਾਈ ਜਾਵੇ। ਉਨ੍ਹਾਂ ਕਿਹਾ ਸਬਸਿਡੀ ਵਾਲੀ ਮਸ਼ੀਨਰੀ ਪਿੰਡ ਦੀ ਸਾਂਝੀ ਥਾਂ ਤੇ ਰੱਖੀ ਜਾਵੇ ਤਾਂ ਜੋ ਕੋਈ ਵੀ ਕਿਸਾਨ ਉਸ ਦੀ ਕਿਰਾਏ ਤੇ ਵਰਤੋਂ ਕਰ ਸਕੇ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget