ਪੜਚੋਲ ਕਰੋ

ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 16 ਬੱਸਾਂ ਦੇ ਕੀਤੇ ਚਲਾਨ, ਸੁਰੱਖਿਅਤ ਸਕੂਲ ਵਾਹਨ ਪਾਲਿਸੀ ਤਹਿਤ 45 ਸਕੂਲੀ ਬੱਸਾਂ ਦੀ ਹੋਈ ਚੈਕਿੰਗ

ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਵਲੋਂ ਜ਼ਿਲ੍ਹੇ ਅੰਦਰ ਪੈਂਦੇ ਸਮੂਹ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਨ੍ਹਾਂ ਦੇ ਸਕੂਲਾਂ ਨਾਲ ਸਬੰਧਤ ਸਕੂਲੀ ਬੱਸਾਂ ਦੇ ਮਾਲਕਾਂ ਨੂੰ ਸਖਤ ਹਦਾਇਤ ਕੀਤੀ ।

ਹੁਸ਼ਿਆਰਪੁਰ : ਡਿਪਟੀ ਕਮਿਸ਼ਨਰ ਸੰਦੀਪ ਹੰਸ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿਚ ਸੁਰੱਖਿਅਤ ਸਕੂਲ ਵਾਹਨ ਪਾਲਿਸੀ ਨੂੰ ਪੁਖਤਾ ਢੰਗ ਨਾਲ ਲਾਗੂ ਕਰਦਿਆਂ ਪਿਛਲੇ ਦੋ ਦਿਨਾਂ ਦੌਰਾਨ ਜਿਲ੍ਹੇ ਅੰਦਰ 45 ਦੇ ਕਰੀਬ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਸੁਖਵਿੰਦਰ ਕੁਮਾਰ ਨੇ ਦੱਸਿਆ ਕਿ ਇਸ ਸਖਤ ਚੈਕਿੰਗ ਦੌਰਾਨ ਦੋ ਦਿਨਾਂ ਵਿਚ ਸੇਫ਼ ਸਕੂਲ ਵਾਹਨ ਸਕੀਮ ਅਧੀਨ ਕੀਤੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੀਆਂ 16 ਬੱਸਾਂ ਦੇ ਚਲਾਨ ਕੀਤੇ ਗਏ।

ਇਨ੍ਹਾਂ ਵਿਚੋਂ ਬਿਨਾਂ ਕਾਗਜਾਤ, ਬਿਨਾਂ ਫਿਟਨੈਸ ਸਰਟੀਫਿਕੇਟ ਵਾਲੀਆਂ 7 ਬੱਸਾਂ ਨੂੰ ਵੱਖ-ਵੱਖ ਥਾਣਿਆਂ ਵਿਚ ਬੰਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅਗਸਤ ਮਹੀਨੇ ਦੌਰਾਨ ਹੁਣ ਤੱਕ 26 ਸਕੂਲ ਬੱਸਾਂ ਦੇ ਚਲਾਨ ਕੀਤੇ ਗਏ। ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਵਿਭਾਗ ਤੋਂ ਇਲਾਵਾ ਜ਼ਿਲ੍ਹਾ ਟ੍ਰੈਫਿਕ ਪੁਲਿਸ ਵਲੋਂ ਵੀ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਦੇ ਚਲਾਨ ਕੀਤੇ ਗਏ।

ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਵਲੋਂ ਜ਼ਿਲ੍ਹੇ ਅੰਦਰ ਪੈਂਦੇ ਸਮੂਹ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਨ੍ਹਾਂ ਦੇ ਸਕੂਲਾਂ ਨਾਲ ਸਬੰਧਤ ਸਕੂਲੀ ਬੱਸਾਂ ਦੇ ਮਾਲਕਾਂ ਨੂੰ ਸਖਤ ਹਦਾਇਤ ਕੀਤੀ ਜਾਵੇ ਕਿ ਉਹ ਆਪਣੀਆਂ ਸਕੂਲੀ ਬੱਸਾਂ ਦੇ ਲੋੜੀਂਦੇ ਦਸਤਾਵੇਜ ਪੂਰੇ ਰੱਖਣ। ਉਨ੍ਹਾਂ ਕਿਹਾ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਅੰਦਰ ਟਰਾਂਸਪੋਰਟ ਕਮੇਟੀਆਂ ਬਣਾਉਣੀਆਂ ਅਤਿ ਜ਼ਰੂਰੀ ਹਨ।

ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਨੇ ਦੱਸਿਆ ਕਿ ਚਲਾਨ ਕੀਤੀਆਂ ਬੱਸਾਂ ਵਿਚੋਂ ਕੁਝ ਸਕੂਲੀ ਬੱਸਾਂ ਸੀਟਿੰਗ ਕਪੈਸਟੀ ਤੋਂ ਵੱਧ ਗਿਣਤੀ ਵਿਚ ਬੱਚੇ ਲੈ ਕੇ ਜਾ ਰਹੀਆਂ ਸਨ ਜੋ ਕਿ ਸਰਾਸਰ ਕਾਨੂੰਨ (ਸੇਫ਼ ਸਕੂਲ ਵਾਹਨ ਪਾਲਿਸੀ) ਦੇ ਉਲਟ ਹੈ। ਉਨ੍ਹਾਂ ਵਲੋਂ ਸਮੂਹ ਸਕੂਲੀ ਡਰਾਈਵਰਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਬੱਸ ਚਲਾਉਣ ਸਮੇਂ ਮੋਬਾਇਲ ਫੋਨ ਦੀ ਵਰਤੋਂ ਨਾ ਕਰਨ ਕਿਉਂਕਿ ਇਹ ਅਕਸਰ ਹਾਦਸੇ ਦਾ ਕਾਰਨ ਬਣਦਾ ਹੈ। ਇਸ ਸਬੰਧੀ ਉਨ੍ਹਾਂ ਨੇ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਅਤੇ ਸੈਕੰਡਰੀ ਨੂੰ ਵੀ ਅਪੀਲ ਕੀਤੀ ਕਿ ਉਹ ਸਕੂਲੀ ਬੱਸਾਂ ਵਿਚ ਮੋਬਾਈਲ ਫੋਨ ਦੀ ਵਰਤੋਂ ਨਾ ਕਰਨ ਬਾਰੇ ਲੋੜੀਂਦੇ ਆਦੇਸ਼ ਜਾਰੀ ਕਰਨ।

ਇਹ ਵੀ ਪੜ੍ਹੋ: Viral Video: ਲਾਲ ਮਿਰਚ ਨੇ ਇਸ ਖਤਰਨਾਕ ਪੌਦੇ ਦਾ ਕੀਤਾ ਬੁਰਾ ਹਾਲ, ਦੇਖੋ ਵਾਇਰਲ ਵੀਡੀਓ

ਟਾਪ ਹੈਡਲਾਈਨ

ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਭਾਜਪਾ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਭਾਰਤ-ਪਾਕਿਸਤਾਨ ਸਰਹੱਦ ’ਤੇ Retreat Ceremony ਦਾ ਬਦਲਿਆ ਸਮਾਂ
ਭਾਰਤ-ਪਾਕਿਸਤਾਨ ਸਰਹੱਦ ’ਤੇ Retreat Ceremony ਦਾ ਬਦਲਿਆ ਸਮਾਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget