ਪੜਚੋਲ ਕਰੋ

ਇੱਕ ਵਾਰ ਫਿਰ ਚੰਡੀਗੜ੍ਹ ਪੁਲਿਸ ਸਵਾਲਾਂ ਦੇ ਘੇਰੇ 'ਚ, ਸਿੱਧੂ ਦੇ ਸਮਾਗਮ 'ਚ ਕੋਰੋਨਾ ਨਿਯਮਾਂ ਦੀ ਉੱਡੀਆਂ ਧੱਜੀਆਂ, ਫਿਰ ਅਣਪਛਾਤਿਆਂ ਖਿਲਾਫ ਮਾਮਲਾ ਦਰਜ ਕਿਉਂ!

ਡੀਐਸਪੀ ਚਰਨਜੀਤ ਸਿੰਘ ਦਾ ਕਹਿਣਾ ਹੈ ਕਿ ਵਰਕਰਾਂ ਦੇ ਆਉਣ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਗਿਆ ਸੀ, ਪਰ ਇੰਨੀ ਵੱਡੀ ਗਿਣਤੀ ਵਿੱਚ ਲੋਕ ਆਉਣਗੇ, ਇਹ ਨਹੀਂ ਦੱਸਿਆ ਗਿਆ।

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਦੀ ਤਾਜਪੋਸ਼ੀ ਦੌਰਾਨ ਚੰਡੀਗੜ੍ਹ ਦੇ ਸੈਕਟਰ 15 ਵਿਖੇ ਕਾਂਗਰਸ ਭਵਨ ਦੇ ਬਾਹਰ ਵੱਡੀ ਭੀੜ ਇਕੱਠੀ ਹੋਈ। ਚੰਡੀਗੜ੍ਹ ਪੁਲਿਸ ਨੇ ਪਹਿਲਾਂ ਤਾਂ ਇਸ ਪ੍ਰਬੰਧ ਨੂੰ ਨਜ਼ਰ ਅੰਦਾਜ਼ ਕੀਤਾ, ਪਰ ਜਦੋਂ ਵਿਰੋਧੀ ਧਿਰ ਵਲੋਂ ਮਾਮਲਾ ਚੁੱਕਿਆ ਗਿਆ ਤਾਂ ਜਾਣੇਪ-ਪਛਾਣੇ ਚਿਹਰੇ ਹੋਣ ਮਗਰੋਂ ਵੀ ਅਣਪਛਾਤੇ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ।

ਸੈਕਟਰ -11 ਥਾਣੇ ਦੀ ਪੁਲਿਸ ਨੇ 51ਬੀ ਤਹਿਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 114, 188 ਸਮੇਤ ਕੇਸ ਦਰਜ ਕੀਤਾ ਹੈ। ਜਦੋਂ ਕਿ 15 ਜੂਨ ਨੂੰ ਸੁਖਬੀਰ ਸਿੰਘ ਬਾਦਲ ਸਣੇ ਅਕਾਲੀ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਖ਼ਿਲਾਫ਼ ਕਾਂਗਰਸ ਖਿਲਾਫ ਵਿਰੋਧ ਪ੍ਰਦਰਸ਼ਨ ਕਰਨ ਦਾ ਕੇਸ ਦਰਜ ਕੀਤਾ ਗਿਆ ਸੀ। ਸੈਕਟਰ -3 ਥਾਣੇ ਵਿੱਚ 26 ਜੂਨ ਨੂੰ ਰੋਸ ਪ੍ਰਦਰਸ਼ਨ ਕਰਨ ਲਈ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।

ਇਸ ਮਾਮਲੇ ਵਿੱਚ ਸੈਕਟਰ -17 ਥਾਣੇ ਦੀ ਪੁਲਿਸ ਨੇ ਬਲਵੀਰ ਰਾਜੇਵਾਲ, ਸਤਨਾਮ ਬੈਹਰੂ ਅਤੇ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਇਸ ਦੇ ਨਾਲ ਹੀ 3 ਜੁਲਾਈ ਨੂੰ ਮੁਹਾਲੀ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਅਤੇ ਹੋਰਨਾਂ ਖਿਲਾਫ ਪੰਜਾਬ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ ਕਰਨ ਦਾ ਕੇਸ ਦਰਜ ਕੀਤਾ ਸੀ। ਹੁਣ ਸਵਾਲ ਹੈ ਕਿ ਆਖਰ ਨਵਜੋਤ ਸਿੱਧੂ ਖਿਲਾਫ ਕੇਸ ਕਿਉਂ ਦਰਜ ਨਹੀਂ ਕੀਤਾ ਗਿਆ?

ਜਦੋਂ ਇਸ ਮਾਮਲੇ ਸਬੰਧੀ ਸੀਨੀਅਰ ਅਧਿਕਾਰੀਆਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਕਈਆਂ ਨੇ ਫੋਨ ਨਹੀਂ ਚੁੱਕਿਆ, ਜਦੋਂਕਿ ਕਈਆਂ ਨੇ ਇਹ ਕਹਿ ਕੇ ਫੋਨ ਕੱਟ ਦਿੱਤਾ ਕਿ ਅਗਲੀ ਕਾਰਵਾਈ ਕੀਤੀ ਜਾਵੇਗੀ।

ਜਦੋਂਕਿ ਕੇਂਦਰੀ ਡੀਐਸਪੀ ਚਰਨਜੀਤ ਸਿੰਘ ਦਾ ਕਹਿਣਾ ਹੈ ਕਿ ਵਰਕਰਾਂ ਦੇ ਆਉਣ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਗਿਆ ਸੀ, ਪਰ ਇੰਨੀ ਵੱਡੀ ਗਿਣਤੀ ਵਿੱਚ ਲੋਕ ਆਉਣਗੇ, ਇਹ ਨਹੀਂ ਦੱਸਿਆ ਗਿਆ। ਡੀਐਸਪੀ ਨਾਮਜ਼ਦ ਐਫਆਈਆਰ ਦਰਜ ਕਰਨ ਦੇ ਮਾਮਲੇ ਵਿੱਚ ਚੁੱਪੀ ਧਾਰਦੇ ਦਿਖਾਈ ਦਿੱਤੇ।

ਇਹ ਵੀ ਪੜ੍ਹੋ: Corona Vaccination for Children: ਬੱਚਿਆਂ ਦੇ ਕੋਰੋਨਾ ਟੀਕਾਕਰਣ ਕਦੋਂ ਹੋਵੇਗਾ ਸ਼ੁਰੂ? ਜਾਣੋ AIIMS ਮੁਖੀ ਨੇ ਇਸ ਬਾਰੇ ਕੀ ਕਿਹਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget