ਪੜਚੋਲ ਕਰੋ

ਚੰਡੀਗੜ੍ਹ ਚੋਣਾਂ: ਆਮ ਆਦਮੀ ਪਾਰਟੀ ਵੱਲੋਂ 26 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਵਾਰਡ ਨੰਬਰ-30 ਤੋਂ ਵਿਕਰਮ ਪੁੰਧੀਰ, ਵਾਰਡ ਨੰਬਰ-31 ਤੋਂ ਲਖਵਿੰਦਰ ਸਿੰਘ ਬਿੱਲੂ, ਵਾਰਡ ਨੰਬਰ-32 ਸਾਹਿਲ ਮੱਕੜ, ਵਾਰਡ ਨੰਬਰ-34 ਤੋਂ ਹਰਜਿੰਦਰ ਸਿੰਘ ਬਾਵਾ ਤੇ ਵਾਰਡ ਨੰਬਰ-35 ਤੋਂ ਸੰਦੀਪ ਭਾਰਦਵਾਜ ਨੂੰ ‘ਆਪ’ ਨੇ ਉਮੀਦਵਾਰ ਐਲਾਨਿਆ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਆਗਾਮੀ ਚੰਡੀਗੜ੍ਹ ਨਗਰ ਨਿਗਮ ਚੋਣਾਂ ਸਬੰਧੀ ਪਾਰਟੀ ਦੇ 26 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਆਮ ਆਦਮੀ ਪਾਰਟੀ ਤੋਂ ਇਲਾਵਾ ਬੀਜੇਪੀ ਤੇ ਕਾਂਗਰਸ ਵੀ ਮੈਦਾਨ ਵਿੱਚ ਹਨ। 

ਇਸ ਸੂਚੀ ਤਹਿਤ ਵਾਰਡ ਨੰਬਰ-1 ਤੋਂ ਜਸਵਿੰਦਰ ਕੌਰ, ਵਾਰਡ ਨੰਬਰ-2 ਤੋਂ ਸੁਖਰਾਜ ਸੰਧੂ, ਵਾਰਡ ਨੰਬਰ-4 ਤੋਂ ਸੁਮਨ ਅਮਿਤ ਸ਼ਰਮਾ, ਵਾਰਡ ਨੰਬਰ-5 ਤੋਂ ਅਮਨਪ੍ਰੀਤ ਕੌਸ਼ਲ, ਵਾਰਡ ਨੰਬਰ-7 ਤੋਂ ਸਤੀਸ਼ ਕੁਮਾਰ, ਵਾਰਡ ਨੰਬਰ-9 ਤੋਂ ਵੰਦਨਾ ਯਾਦਵ, ਵਾਰਡ ਨੰਬਰ-10 ਤੋਂ ਅਵਤਾਰ ਕੌਰ, ਵਾਰਡ ਨੰਬਰ-11 ਤੋਂ ਓਂਕਾਰ ਸਿੰਘ ਔਲਖ, ਵਾਰਡ ਨੰਬਰ-12 ਤੋਂ ਸੰਦੀਪ ਦਾਹੀਆ, ਵਾਰਡ ਨੰਬਰ-14 ਤੋਂ ਕੁਲਦੀਪ ਕੁੱਕੀ ਨੂੰ ਉਮੀਦਵਰ ਬਣਾਇਆ ਗਿਆ ਹੈ।

ਇਸੇ ਤਰ੍ਹਾਂ ਵਾਰਡ ਨੰਬਰ-15 ਤੋਂ ਰਾਮਚੰਦਰ ਯਾਦਵ, ਵਾਰਡ ਨੰਬਰ-16 ਤੋਂ ਪੂਨਮ ਕੁਮਾਰੀ, ਵਾਰਡ ਨੰਬਰ-18 ਤੋਂ ਤਰੁਣਾ ਮਹਿਤਾ, ਵਾਰਡ ਨੰਬਰ-19 ਤੋਂ ਨੇਹਾ ਮੁਸ਼ਾਵਟ, ਵਾਰਡ ਨੰਬਰ-20 ਤੋਂ ਰਾਜੇਸ਼ ਚੌਧਰੀ, ਵਾਰਡ ਨੰਬਰ-21 ਤੋਂ ਜਸਬੀਰ ਸਿੰਘ ਲਾਡੀ, ਵਾਰਡ ਨੰਬਰ-22 ਤੋਂ ਅੰਜੂ ਕਟਿਆਲ, ਵਾਰਡ ਨੰਬਰ-23 ਤੋਂ ਪ੍ਰੇਮ ਲਤਾ, ਵਾਰਡ ਨੰਬਰ-25 ਤੋਂ ਯੋਗੇਸ਼ ਢੀਂਗਰਾ, ਵਾਰਡ ਨੰਬਰ-26 ਤੋਂ ਕੁਲਦੀਪ ਦਲੋਹੜ, ਵਾਰਡ ਨੰਬਰ-28 ਤੋਂ ਗੀਤਾ ਦੇਵੀ ਤੋਂ ਉਮੀਦਵਾਰ ਹਨ।

ਸੂਚੀ ਅਨੁਸਾਰ ਵਾਰਡ ਨੰਬਰ-30 ਤੋਂ ਵਿਕਰਮ ਪੁੰਧੀਰ, ਵਾਰਡ ਨੰਬਰ-31 ਤੋਂ ਲਖਵਿੰਦਰ ਸਿੰਘ ਬਿੱਲੂ, ਵਾਰਡ ਨੰਬਰ-32 ਸਾਹਿਲ ਮੱਕੜ, ਵਾਰਡ ਨੰਬਰ-34 ਤੋਂ ਹਰਜਿੰਦਰ ਸਿੰਘ ਬਾਵਾ ਤੇ ਵਾਰਡ ਨੰਬਰ-35 ਤੋਂ ਸੰਦੀਪ ਭਾਰਦਵਾਜ ਨੂੰ ‘ਆਪ’ ਨੇ ਉਮੀਦਵਾਰ ਐਲਾਨਿਆ ਹੈ। ਸੀਨੀਅਰ ਆਗੂਆਂ ਅਨੁਸਾਰ ਬਾਕੀ ਰਹਿੰਦੇ ਵਾਰਡਾਂ ਤੋਂ ਵੀ ਉਮੀਦਵਾਰ ਜਲਦੀ ਐਲਾਨੇ ਜਾਣਗੇ।

ਚੰਡੀਗੜ੍ਹ ਚੋਣਾਂ: ਆਮ ਆਦਮੀ ਪਾਰਟੀ ਵੱਲੋਂ 26 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਟਾਪ ਹੈਡਲਾਈਨ

 Punjabi University ਵੱਲੋਂ ਫੀਸਾਂ 'ਚ ਕੀਤੇ ਵਾਧੇ ਅਤੇ ਉੱਚ ਸਿੱਖਿਆ ਪ੍ਰਤੀ ਸਰਕਾਰ ਦੀ ਬੇਰੁਖ਼ੀ ਖ਼ਿਲਾਫ਼ ਏਡਿਡ ਕਾਲਜਾਂ ਵੱਲੋਂ ਮੋਰਚਾ ਖੋਲ੍ਹਣ ਦੀ ਤਿਆਰੀ : ਰਜਿੰਦਰ ਮੋਹਨ ਸਿੰਘ ਛੀਨਾ
 Punjabi University ਵੱਲੋਂ ਫੀਸਾਂ 'ਚ ਕੀਤੇ ਵਾਧੇ ਅਤੇ ਉੱਚ ਸਿੱਖਿਆ ਪ੍ਰਤੀ ਸਰਕਾਰ ਦੀ ਬੇਰੁਖ਼ੀ ਖ਼ਿਲਾਫ਼ ਏਡਿਡ ਕਾਲਜਾਂ ਵੱਲੋਂ ਮੋਰਚਾ ਖੋਲ੍ਹਣ ਦੀ ਤਿਆਰੀ : ਰਜਿੰਦਰ ਮੋਹਨ ਸਿੰਘ ਛੀਨਾ
AAP ਪੰਜਾਬ ਨੇ ਮਹਿਲਾ ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦਾ ਕੀਤਾ ਐਲਾਨ
AAP ਪੰਜਾਬ ਨੇ ਮਹਿਲਾ ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦਾ ਕੀਤਾ ਐਲਾਨ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਅੰਮ੍ਰਿਤਪਾਲ ਦੀ ਪਾਰਟੀ 'ਚ ਸ਼ਾਮਲ ਹੋਣਗੇ ਮੌਜੂਦਾ ਵਿਧਾਇਕ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਅੰਮ੍ਰਿਤਪਾਲ ਦੀ ਪਾਰਟੀ 'ਚ ਸ਼ਾਮਲ ਹੋਣਗੇ ਮੌਜੂਦਾ ਵਿਧਾਇਕ
ਜਲੰਧਰ 'ਚ ਮਹਿੰਗਾਈ ਵਿਰੁੱਧ ਕਿਸਾਨਾਂ ਦਾ ਹੱਲਾ ਬੋਲ, DC ਦਫਤਰ ਦੇ ਬਾਹਰ ਪ੍ਰਦਰਸ਼ਨ; ਸਰਕਾਰ ਨੂੰ ਦਿੱਤੀ ਚੇਤਾਵਨੀ
ਜਲੰਧਰ 'ਚ ਮਹਿੰਗਾਈ ਵਿਰੁੱਧ ਕਿਸਾਨਾਂ ਦਾ ਹੱਲਾ ਬੋਲ, DC ਦਫਤਰ ਦੇ ਬਾਹਰ ਪ੍ਰਦਰਸ਼ਨ; ਸਰਕਾਰ ਨੂੰ ਦਿੱਤੀ ਚੇਤਾਵਨੀ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Home Loan Interest Rates : ਸਭ ਤੋਂ ਸਸਤਾ ਹੋਮ ਲੋਨ ਦੇ ਰਹੇ ਹਨ ਇਹ ਬੈਂਕ, ਨਵੇਂ ਘਰ ਲਈ ਤੁਰੰਤ ਚੈੱਕ ਕਰੋ ਵਿਆਜ ਦਰਾਂ
Home Loan Interest Rates : ਸਭ ਤੋਂ ਸਸਤਾ ਹੋਮ ਲੋਨ ਦੇ ਰਹੇ ਹਨ ਇਹ ਬੈਂਕ, ਨਵੇਂ ਘਰ ਲਈ ਤੁਰੰਤ ਚੈੱਕ ਕਰੋ ਵਿਆਜ ਦਰਾਂ
Electricity Safety : ਕੀ AC, ਗੀਜ਼ਰ ਅਤੇ ਇੰਡਕਸ਼ਨ ਇਕੱਠੇ ਚਲਾਉਣ ਨਾਲ ਬਿਜਲੀ ਦਾ ਮੀਟਰ ਫਟ ਸਕਦਾ ਹੈ ? ਜਾਣੋ ਕੀ ਕਹਿੰਦਾ ਹੈ ਸਿਸਟਮ
Electricity Safety : ਕੀ AC, ਗੀਜ਼ਰ ਅਤੇ ਇੰਡਕਸ਼ਨ ਇਕੱਠੇ ਚਲਾਉਣ ਨਾਲ ਬਿਜਲੀ ਦਾ ਮੀਟਰ ਫਟ ਸਕਦਾ ਹੈ ? ਜਾਣੋ ਕੀ ਕਹਿੰਦਾ ਹੈ ਸਿਸਟਮ
Gold Silver Rate Today: ਸੋਨੇ-ਚਾਂਦੀ ਦੀਆਂ ਧੜੰਮ ਡਿੱਗੀਆਂ ਕੀਮਤਾਂ, ਹਫ਼ਤੇ ਦੀ ਸ਼ੁਰੂਆਤ ਦੇ ਨਾਲ ਚਾਂਦੀ 5137 ਰੁਪਏ ਟੁੱਟੀ; ਜਾਣੋ 10 ਗ੍ਰਾਮ ਸਣੇ ਸੋਨਾ ਕਿੰਨਾ ਸਸਤਾ ਹੋਇਆ?
ਸੋਨੇ-ਚਾਂਦੀ ਦੀਆਂ ਧੜੰਮ ਡਿੱਗੀਆਂ ਕੀਮਤਾਂ, ਹਫ਼ਤੇ ਦੀ ਸ਼ੁਰੂਆਤ ਦੇ ਨਾਲ ਚਾਂਦੀ 5137 ਰੁਪਏ ਟੁੱਟੀ; ਜਾਣੋ 10 ਗ੍ਰਾਮ ਸਣੇ ਸੋਨਾ ਕਿੰਨਾ ਸਸਤਾ ਹੋਇਆ?
ਜਲੰਧਰ 'ਚ ਮਹਿੰਗਾਈ ਵਿਰੁੱਧ ਕਿਸਾਨਾਂ ਦਾ ਹੱਲਾ ਬੋਲ, DC ਦਫਤਰ ਦੇ ਬਾਹਰ ਪ੍ਰਦਰਸ਼ਨ; ਸਰਕਾਰ ਨੂੰ ਦਿੱਤੀ ਚੇਤਾਵਨੀ
ਜਲੰਧਰ 'ਚ ਮਹਿੰਗਾਈ ਵਿਰੁੱਧ ਕਿਸਾਨਾਂ ਦਾ ਹੱਲਾ ਬੋਲ, DC ਦਫਤਰ ਦੇ ਬਾਹਰ ਪ੍ਰਦਰਸ਼ਨ; ਸਰਕਾਰ ਨੂੰ ਦਿੱਤੀ ਚੇਤਾਵਨੀ
AAP ਪੰਜਾਬ ਨੇ ਮਹਿਲਾ ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦਾ ਕੀਤਾ ਐਲਾਨ
AAP ਪੰਜਾਬ ਨੇ ਮਹਿਲਾ ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦਾ ਕੀਤਾ ਐਲਾਨ
Plane Crash: ਟੇਕਆਫ਼ ਕਰਦਿਆਂ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਭਾਂਬੜ, ਪੈ ਗਿਆ ਚੀਕ ਚਿਹਾੜਾ: ਪਾਇਲਟਾਂ ਦੀ ਦਰਦਨਾਕ ਮੌਤ...
ਟੇਕਆਫ਼ ਕਰਦਿਆਂ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਭਾਂਬੜ, ਪੈ ਗਿਆ ਚੀਕ ਚਿਹਾੜਾ: ਪਾਇਲਟਾਂ ਦੀ ਦਰਦਨਾਕ ਮੌਤ...
India T20I Squad: ਟੀ-20 'ਚੋਂ ਸ਼ੁਭਮਨ ਗਿੱਲ ਹੋਏ ਬਾਹਰ, ਜਾਣੋ ਸ਼ਾਨਦਾਰ ਫਾਰਮ ਦੇ ਬਾਵਜੂਦ ਟੀਮ 'ਚ ਕਿਉਂ ਨਹੀਂ ਮਿਲੀ ਜਗ੍ਹਾ? ਸਦਮੇ 'ਚ ਫੈਨਜ਼... 
ਟੀ-20 'ਚੋਂ ਸ਼ੁਭਮਨ ਗਿੱਲ ਹੋਏ ਬਾਹਰ, ਜਾਣੋ ਸ਼ਾਨਦਾਰ ਫਾਰਮ ਦੇ ਬਾਵਜੂਦ ਟੀਮ 'ਚ ਕਿਉਂ ਨਹੀਂ ਮਿਲੀ ਜਗ੍ਹਾ? ਸਦਮੇ 'ਚ ਫੈਨਜ਼... 
Punjab Holiday: ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਰਹਿਣਗੇ ਬੰਦ; ਭੱਖਦੀ ਗਰਮੀ ਵਿਚਾਲੇ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ...
ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਰਹਿਣਗੇ ਬੰਦ; ਭੱਖਦੀ ਗਰਮੀ ਵਿਚਾਲੇ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ...
Embed widget