ਪੜਚੋਲ ਕਰੋ

ਚੰਡੀਗੜ੍ਹ 'ਚ ਖੁੱਲ੍ਹਣਗੇ ਬਾਜ਼ਾਰ, ਚੱਲਣਗੀਆਂ ਨਾਨ ਏਸੀ ਬੱਸਾਂ

ਦੇਸ਼ ਵਿਆਪੀ ਲੌਰਡਾਊਨ ਦਾ ਚੌਥਾ ਫੇਜ਼ ਸ਼ੁਰੂ ਹੋਣ ਤੋਂ ਬਾਅਦ ਅੱਜ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।

ਚੰਡੀਗੜ੍ਹ: ਦੇਸ਼ ਵਿਆਪੀ ਲੌਰਡਾਊਨ ਦਾ ਚੌਥਾ ਫੇਜ਼ ਸ਼ੁਰੂ ਹੋਣ ਤੋਂ ਬਾਅਦ ਅੱਜ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਨਿਰਦੇਸ਼ਾਂ ਅਨੁਸਾਰ ਬਹੁਤ ਸਾਰੀਆਂ ਚੀਜ਼ਾਂ 'ਚ ਢਿੱਲ ਦਿੱਤੀ ਗਈ ਹੈ। ਵੇਖੋ ਨਿਰਦੇਸ਼ਾਂ ਮੁਤਾਬਕ ਕੀ ਕੀ ਖੁੱਲ੍ਹੇਗਾ
  • ਚੰਡੀਗੜ੍ਹ 'ਚ ਜ਼ਿਆਦਾਤਰ ਬਾਜ਼ਾਰ ਖੁੱਲ੍ਹਣਗੇ।
 
  • ਚੰਡੀਗੜ੍ਹ-ਪੰਚਕੁਲਾ ਅਤੇ ਮੁਹਾਲੀ ਵਿਚਾਲੇ ਨਾਨ ਏਸੀ ਬੱਸ ਸੇਵਾ ਚਾਲੂ ਕੀਤੀ ਜਾਵੇਗੀ।ਇਸ ਕਿਰਾਇਆ 20 ਰੁਪਏ ਰਹੇਗਾ।
 
  • ਸੈਕਟਰ -17 ਸ਼ਾਪਿੰਗ ਸੈਂਟਰ, ਸੈਕਟਰ -34 ਅਤੇ ਸੈਕਟਰਾਂ ਨੂੰ ਵੰਡਣ ਵਾਲੀਆਂ ਸਾਰੀਆਂ ਸੜਕਾਂ ਤੇ ਆਉਂਦੀਆਂ ਦੁਕਾਨਾਂ ਸਵੇਰੇ 11 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲ੍ਹਣਗੀਆਂ।
 
  • ਚੰਡੀਗੜ੍ਹ ਦੇ ਸੈਕਟਰਾਂ ਦੇ ਸਾਰੇ ਅੰਦਰੂਨੀ ਬਾਜ਼ਾਰ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲ੍ਹਣਗੇ।ਹੁਣ ਇਨ੍ਹਾਂ ਦੁਕਾਨਾਂ ਤੇ Odd-Even ਫਾਰਮੂਲਾ ਲਾਗੂ ਨਹੀਂ ਹੋਵੇਗਾ।
 
  • ਕਾਰ, ਟੈਕਸੀ ਚੱਲ ਸਕੇਗੀ ਪਰ ਸਿਰਫ ਤਿੰਨ ਯਾਤਰੀ ਹੀ ਹੋਣਗੇ। ਆਟੋ ਵੀ ਚੱਲਣਗੇ ਪਰ ਸਿਰਫ ਇੱਕ ਸਵਾਰੀ ਦੇ ਨਾਲ।ਦੋ ਪਹੀਆ ਵਾਹਨ ਤੇ ਸਿਰਫ ਇੱਕ ਵਿਅਕਤੀ ਸਵਾਰ ਹੋਵੇਗਾ।
 
  • ਮਿੱਠਾਈ ਦੀਆਂ ਦੁਕਾਨਾਂ, ਬੇਕਰੀ ਖੁੱਲੀਆਂ, ਪਰ ਡਾਈਨਿੰਗ ਸਰਵਿਸ ਨਹੀਂ।
 
  • ਉਸਾਰੀ ਯਾਨੀ ਕੰਸਟਰਕਸ਼ਨ ਅਤੇ ਈ-ਕਾਮਰਸ, ਭਾਵ ਹੋਮ ਡਿਲਵਰੀ ਨੂੰ ਪ੍ਰਵਾਨਗੀ ਦਿੱਤੀ ਗਈ। ਸਲੂਨ ਬੰਦ ਰਹਿਣਗੇ।
ਇਹ ਵੀ ਪੜ੍ਹੋ:  ਸਿੱਧੂ ਮੂਸੇਵਾਲਾ ਦੀਆਂ ਮੁਸ਼ਕਲਾਂ ਹੋਰ ਵਧੀਆਂ ਪੰਜਾਬ 'ਚ ਚੱਲਣਗੀਆਂ ਰੋਡਵੇਜ਼ ਦੀਆਂ ਬਸਾਂ, ਇਨ੍ਹਾਂ ਸ਼ਰਤਾਂ ਦਾ ਰੱਖਣਾ ਪਏਗਾ ਧਿਆਨ ਪੰਜਾਬ 'ਚ ਵਿਕੀ 5600 ਕਰੋੜ ਰੁਪਏ ਦੀ ਨਾਜਾਇਜ਼ ਸ਼ਰਾਬ! ਅਕਾਲੀ ਦਲ ਨੇ 4 ਕਾਂਗਰਸੀ ਵਿਧਾਇਕਾਂ ਨੂੰ ਘੇਰਿਆ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ  

ਟਾਪ ਹੈਡਲਾਈਨ

2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget