ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਨ ਨੇ 26 ਸਤੰਬਰ, 2022 ਸੋਮਵਾਰ ਨੂੰ ਅਗਰਸੈਨ ਜੈਅੰਤੀ ਮੌਕੇ ਉਦਯੋਗਿਕ ਅਦਾਰਿਆਂ ਸਮੇਤ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਤੇ ਸੰਸਥਾਵਾਂ 'ਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 26 ਸਤੰਬਰ ਨੂੰ ਜਨਤਕ ਛੁੱਟੀ ਦਾ ਐਲਾਨ
ਏਬੀਪੀ ਸਾਂਝਾ | 24 Sep 2022 04:32 PM (IST)
ਚੰਡੀਗੜ੍ਹ ਪ੍ਰਸ਼ਾਸਨ ਨੇ 26 ਸਤੰਬਰ, 2022 ਸੋਮਵਾਰ ਨੂੰ ਅਗਰਸੈਨ ਜੈਅੰਤੀ ਮੌਕੇ ਉਦਯੋਗਿਕ ਅਦਾਰਿਆਂ ਸਮੇਤ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਤੇ ਸੰਸਥਾਵਾਂ 'ਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।
Holiday