ਪੜਚੋਲ ਕਰੋ

ਕੋਰੋਨਾ ਕਹਿਰ: ਚੰਡੀਗੜ੍ਹ 'ਚ ਪ੍ਰੈਸ ਕਾਨਫਰੰਸ ਤੇ ਲੱਗੀ ਰੋਕ, ਅੱਜ 19 ਨਵੇਂ ਕੇਸ ਆਏ ਸਾਹਮਣੇ

ਚੰਡੀਗੜ੍ਹ ਪ੍ਰਸ਼ਾਸਨ ਨੇ ਪ੍ਰੈਸ ਕਾਨਫਰੰਸਾਂ (Physical)'ਤੇ ਪੂਰਨ ਪਾਬੰਦੀ ਲਗਾਉਣ ਦੇ ਆਦੇਸ਼ ਦਿੱਤੇ ਹਨ।ਜਿਥੇ ਵੱਡੇ ਇਕੱਠ ਹੋਣ ਕਾਰਨ ਵਾਇਰਸ ਦਾ ਖ਼ਤਰਾ ਹੁੰਦਾ ਹੈ।

ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਨ ਨੇ ਪ੍ਰੈਸ ਕਾਨਫਰੰਸਾਂ (Physical)'ਤੇ ਪੂਰਨ ਪਾਬੰਦੀ ਲਗਾਉਣ ਦੇ ਆਦੇਸ਼ ਦਿੱਤੇ ਹਨ।ਜਿਥੇ ਵੱਡੇ ਇਕੱਠ ਹੋਣ ਕਾਰਨ ਵਾਇਰਸ ਦਾ ਖ਼ਤਰਾ ਹੁੰਦਾ ਹੈ। ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕੋਈ ਵੀ ਅਜਿਹਾ ਇਕੱਠ ਜਾਂ ਸਮਾਗਮ ਨਾ ਕਰਨ, ਜੋ ਕਿ ਗ੍ਰਹਿ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਦਾ ਹੋਵੇ।ਸੀਨੀਅਰ ਪੁਲਿਸ ਕਪਤਾਨ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸ਼ਹਿਰ ਵਿੱਚ ਕਿਸੇ ਵੀ ਤਰਾਂ ਦੇ ਨਾਜਾਇਜ਼ ਇਕੱਠੇ ਹੋਣ ਦੇ ਮਾਮਲੇ ਵਿੱਚ ਐਫਆਈਆਰ ਦਰਜ ਕਰਨ। ਅੱਜ ਚੰਡੀਗੜ੍ਹ 'ਚ 19 ਨਵੇਂ ਕੋਰੋਨਾਵਾਇਰਸ ਕੇਸ ਸਾਹਮਣੇ ਆਏ ਹਨ।ਜਿਸ ਦੇ ਨਾਲ ਸ਼ਹਿਰ 'ਚ ਕੋਰੋਨਾਵਾਇਰਸ ਐਕਟਿਵ ਮਰੀਜ਼ਾਂ ਦੀ ਗਿਣਤੀ 149 ਹੋ ਗਈ ਹੈ।

ਟਾਪ ਹੈਡਲਾਈਨ

ਜੇਕਰ ਚੋਣਾਂ ‘ਚ ਉਤਰਿਆ ਤਾਂ ਭਗਵੰਤ ਮਾਨ ਦੇ ਖਿਲਾਫ ਹੀ ਲੜੂੰਗਾ, ਰਾਜਾ ਵੜਿੰਗ ਨੇ ਦਿੱਤਾ ਚੈਲੇਂਜ
ਜੇਕਰ ਚੋਣਾਂ ‘ਚ ਉਤਰਿਆ ਤਾਂ ਭਗਵੰਤ ਮਾਨ ਦੇ ਖਿਲਾਫ ਹੀ ਲੜੂੰਗਾ, ਰਾਜਾ ਵੜਿੰਗ ਨੇ ਦਿੱਤਾ ਚੈਲੇਂਜ
ਸਰਕਾਰੀ ਕੰਮ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਸੇਵਾ ਕੇਂਦਰਾਂ 'ਚ ਹੜਤਾਲ ਦਾ ਐਲਾਨ, ਕਿਹਾ- ਤਨਖ਼ਾਹ ਨਾ ਮਿਲੀ ਤਾਂ ਕੰਮਕਾਜ ਠੱਪ...
ਸਰਕਾਰੀ ਕੰਮ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਸੇਵਾ ਕੇਂਦਰਾਂ 'ਚ ਹੜਤਾਲ ਦਾ ਐਲਾਨ, ਕਿਹਾ- ਤਨਖ਼ਾਹ ਨਾ ਮਿਲੀ ਤਾਂ ਕੰਮਕਾਜ ਠੱਪ...
DA ਦੇ ਲਈ ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਨੇ ਲਿਆ ਵੱਡਾ ਫੈਸਲਾ, ਸੁਪਰੀਮ ਕੋਰਟ ਦਾ ਕੀਤਾ ਰੁੱਖ; ਜਾਣੋ ਪੂਰਾ ਮਾਮਲਾ
DA ਦੇ ਲਈ ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਨੇ ਲਿਆ ਵੱਡਾ ਫੈਸਲਾ, ਸੁਪਰੀਮ ਕੋਰਟ ਦਾ ਕੀਤਾ ਰੁੱਖ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, 7 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, 7 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
Embed widget