ਪੜਚੋਲ ਕਰੋ

ਪ੍ਰਸ਼ਾਸਨ ਹੋਇਆ ਸਖ਼ਤ, ਮਹਿੰਗੇ ਭਾਅ ਤੇ ਮਾਸਕ ਵੇਚਣ ਵਾਲਿਆਂ ਨੂੰ ਤਾੜਨਾ

ਕੋਰੋਨਾਵਾਇਰਸ ਦੇ ਮੱਦੇਨਜ਼ਰ ਦੇਸ਼ ਭਰ ਵਿੱਚ ਦਹਿਸ਼ਤ ਦਾ ਮਾਹੌਲ ਹੈ। ਇਸ ਘਾਤਕ ਵਾਇਰਸ ਦੇ ਚੱਲਦਿਆਂ ਕਈ ਕੈਮਿਸਟ ਦੁਕਾਨਾਂ ਮਾਸਕ ਤੇ ਸੈਨੇਟਾਇਜ਼ਰ ਮਹਿੰਗੇ ਭਾਅ ਤੇ ਵੇਚ ਰਹੇ ਹਨ।

ਚੰਡੀਗੜ੍ਹ: ਕੋਰੋਨਾਵਾਇਰਸ ਦੇ ਮੱਦੇਨਜ਼ਰ ਦੇਸ਼ ਭਰ ਵਿੱਚ ਦਹਿਸ਼ਤ ਦਾ ਮਾਹੌਲ ਹੈ। ਇਸ ਘਾਤਕ ਵਾਇਰਸ ਦੇ ਚੱਲਦਿਆਂ ਕਈ ਕੈਮਿਸਟ ਦੁਕਾਨਾਂ ਮਾਸਕ ਤੇ ਸੈਨੇਟਾਇਜ਼ਰ ਮਹਿੰਗੇ ਭਾਅ ਤੇ ਵੇਚ ਰਹੇ ਹਨ। ਚੰਡੀਗੜ੍ਹ ਪ੍ਰਸ਼ਾਸਨ ਨੇ ਇਨ੍ਹਾਂ ਦੁਕਾਨ ਦਾਰਾਂ ਤੇ ਅੱਜ ਸਖ਼ਤੀ ਵੀ ਕੀਤੀ ਗਈ ਹੈ। ਕੁਝ ਕੈਮਿਸਟ ਭਾਰਤ 'ਚ ਇਸ ਸਾਮਾਨ ਦੀ ਘਾਟ ਨੂੰ ਦੱਸਦਿਆਂ ਐਮਆਰਪੀ ਰੇਟ ਤੋਂ ਵੱਧ ਤੇ ਇਹ ਸਾਮਾਨ ਵੇਚ ਰਹੇ ਹਨ। ਇਸ ਦੌਰਾਨ ਅੱਜ ਚੰਡੀਗੜ੍ਹ ਦੇ ਸੈਕਟਰ 32 ਤੇ 45 'ਚ ਐਸਡੀਐਮ ਐਸਕੇ ਜੈਨ ਵੱਲੋਂ ਚੈਕਿੰਗ ਕਰ ਕਿ ਇਨ੍ਹਾਂ ਕੈਮਿਸਟਾਂ ਤੇ ਸਖ਼ਤੀ ਕੀਤੀ ਹੈ। ਐਸਡੀਐਮ ਨੇ ਇਹਨਾਂ ਦੁਕਾਨਾਂ ਤੇ ਚੈਕਿੰਗ ਦੌਰਾਨ ਕਈਆਂ ਨੂੰ ਨੋਟਿਸ ਵੀ ਜਾਰੀ ਕੀਤੇ ਹਨ। ਉਨ੍ਹਾਂ ਨੇ ਦੁਕਾਨਦਾਰਾਂ ਨੂੰ ਮਾਸਕ ਤੇ ਸੈਨੇਟਾਇਜ਼ਰ ਮਹਿੰਗੇ ਰੇਟ ਤੇ ਨਾ ਵੇਚਣ ਦੀ ਤੜਨਾ ਵੀ ਕੀਤੀ ਹੈ।ਇਸ ਮੌਕੇ ਉਨ੍ਹਾਂ ਦੇ ਨਾਲ ਡਰੱਗ ਇਨਸਪੈਕਟਰ ਵੀ ਹਾਜ਼ਰ ਸਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਪੰਜਾਬ ਕਾਂਗਰਸ ਦਾ ਕਾਟੋਕਲੇਸ਼, ਚੰਨੀ ਦਾ ਸਰੈਂਡਰ ਤੋਂ ਇਨਕਾਰ, ਸਾਬਕਾ CM ਪਾਰਟੀ ਇੰਚਾਰਜ ਨੂੰ ਨਹੀਂ ਮਿਲਣਗੇ; ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਵੱਡਾ ਫੈਸਲਾ

ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ

ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ

ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ

ਵੀਡੀਓਜ਼

FBI ਰਿਪੋਰਟ 'ਤੇ ਖਹਿਰਾ ਦਾ ਵੱਡਾ ਸਵਾਲ!
ਸਰਹਿੰਦ ਥਾਣੇ ਤੇ ਪਿਆ ਛਾਪਾ , ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਤੀ ਸਖ਼ਤ ਚੇਤਾਵਨੀ
ਸੜਕ ਕਿਨਾਰੇ ਖੜ੍ਹੀ ਕਾਰ ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ, ਮਚਿਆ ਹੜਕੰਪ
ਦਿਲਜੀਤ ਸਿਰਫ਼ ਫ਼ਿਲਮ ਚਲਾਉਣ ਲਈ ਡਰਾਮਾ ਕਰ ਰਿਹਾ ਸੀ : ਰਵਨੀਤ ਬਿੱਟੂ
ਰਵਨੀਤ ਬਿੱਟੂ ਭੜਕੇ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ
ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।

Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ

ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ

Embed widget