ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਨ ਨੇ ਵੀਰਵਾਰ ਨੂੰ ਕੋਰੋਨਾਵਾਇਰਸ ਮਹਾਮਾਰੀ ਦੇ ਮੱਦੇਨਜ਼ਰ ਸਾਰੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ।

ਹੁਣ ਇਹ ਛੁੱਟੀਆਂ ਅੱਗਲੇ ਅਦੇਸ਼ਾਂ ਤੱਕ ਜਾਰੀ ਰਹਿਣਗੀਆਂ। ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਸਰਕਾਰੀ ਸਕੂਲਾਂ 'ਚ ਇਹ ਛੁੱਟੀਆਂ 15 ਅਪ੍ਰੈਲ ਤੋਂ 15 ਮਈ ਤੱਕ ਸਨ।




ਇਹ ਵੀ ਪੜ੍ਹੋ: 
 ਹੁਣ ਕੋਈ ਵੀ ਬੰਦਾ ਹੋ ਸਕਦਾ ਫੌਜ 'ਚ ਭਰਤੀ! ਤਿੰਨ ਸਾਲ ਲਈ ਮਿਲੇਗਾ ਮੌਕਾ

ਕੋਰੋਨਾ ਦੇ ਕਹਿਰ 'ਚ ਪੰਜਾਬ ਤੋਂ ਰਾਹਤ ਦੀ ਵੱਡੀ ਖ਼ਬਰ!

ਲੌਕਡਾਊਨ ਤੋਂ ਅੱਕ ਘਰ ਮੁੜ ਰਹੇ ਪਰਵਾਸੀਆਂ ਨਾਲ ਦਰਦਨਾਕ ਹਾਦਸਾ, 14 ਲੋਕਾਂ ਦੀ ਮੌਤ

ਭਾਰਤ 'ਚ ਕੋਰੋਨਾ ਨੂੰ ਨਹੀਂ ਲੱਗੀ ਬਰੇਕ, ਪੌਣੇ ਲੱਖ ਤੋਂ ਵਧੇ ਕੇਸ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

Education Loan Information:

Calculate Education Loan EMI