ਪੜਚੋਲ ਕਰੋ

ਕੱਲ੍ਹ ਤੋਂ ਵਿਗੜੇਗਾ ਮੌਸਮ, 6-7 ਨਵੰਬਰ ਨੂੰ ਹੋਏਗੀ ਬਾਰਸ਼

ਅਗਲੇ ਦੋ-ਤਿੰਨ ਦਿਨ ਮੌਸਮ ਵਿਗੜਨ ਦੇ ਆਸਾਰ ਹਨ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਦੱਸਿਆ ਕਿ ਵੈਸਟਰਨ ਡਿਸਟਰਬੈਂਸ ਐਕਟਿਵ ਹੋਣ ਕਰਕੇ ਦਿਨ ‘ਚ ਬੱਦਲ ਛਾਏ ਰਹਿਣਗੇ। ਇਸ ਕਰਕੇ ਦਿਨ ਦੇ ਤਾਪਮਾਨ ‘ਚ ਗਿਰਾਵਟ ਆਵੇਗੀ।

ਚੰਡੀਗੜ੍ਹ: ਅਗਲੇ ਦੋ-ਤਿੰਨ ਦਿਨ ਮੌਸਮ ਵਿਗੜਨ ਦੇ ਆਸਾਰ ਹਨ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਦੱਸਿਆ ਕਿ ਵੈਸਟਰਨ ਡਿਸਟਰਬੈਂਸ ਐਕਟਿਵ ਹੋਣ ਕਰਕੇ ਦਿਨ ‘ਚ ਬੱਦਲ ਛਾਏ ਰਹਿਣਗੇ। ਇਸ ਕਰਕੇ ਦਿਨ ਦੇ ਤਾਪਮਾਨ ‘ਚ ਗਿਰਾਵਟ ਆਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹੁਣ ਵੈਸਟਰਨ ਡਿਸਟਰਬੈਂਸ ਨਿਕਲ ਚੁੱਕਿਆ ਹੈ। ਹੁਣ ਇਰਾਨ-ਅਫਗਾਨਿਸਤਾਨ ‘ਚ ਇੱਕ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਰਿਹਾ ਹੈ। ਇਸ ਕਰਕੇ 5 ਨਵੰਬਰ ਨੂੰ ਇੱਕ ਵਾਰ ਫੇਰ ਤੋਂ ਮੌਸਮ ‘ਚ ਬਦਲਾਅ ਆਉਣ ਦੀ ਸੰਭਾਵਨਾ ਹੈ। ਸੁਰਿੰਦਰ ਪਾਲ ਨੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਇਸ ਨਾਲ 6-7 ਨਵੰਬਰ ਨੂੰ ਬਾਰਸ਼ ਹੋ ਸਕਦੀ ਹੈ। ਜਦਕਿ ਇਸ ਦਰਮਿਆਨ ਬੱਦਲ ਛਾਏ ਰਹਿ ਸਕਦੇ ਹਨ ਤੇ ਬਾਰਸ਼ ਤੋਂ ਬਾਅਦ ਏਅਰ ਕੁਆਲਟੀ ‘ਚ ਕਾਫੀ ਸੁਧਾਰ ਦੀ ਉਮੀਦ ਹੈ।

ਟਾਪ ਹੈਡਲਾਈਨ

ਕੇਂਦਰੀ ਮੰਤਰੀ ਤੋਂ ਬਾਅਦ 3 ਸੂਬਿਆਂ 'ਚ ਹੰਗਾਮਾ, ਸਿੱਖਿਆ ਮੰਤਰੀਆਂ ਦੇ ਅਸਤੀਫੇ ਦੀ ਮੰਗ
ਕੇਂਦਰੀ ਮੰਤਰੀ ਤੋਂ ਬਾਅਦ 3 ਸੂਬਿਆਂ 'ਚ ਹੰਗਾਮਾ, ਸਿੱਖਿਆ ਮੰਤਰੀਆਂ ਦੇ ਅਸਤੀਫੇ ਦੀ ਮੰਗ
ਅੱਜ ਬੰਦ ਰਹੇਗਾ ਪੰਜਾਬ, ਜਲੰਧਰ ਦੇ ਸਕੂਲਾਂ 'ਚ ਛੁੱਟੀ; ਬਜ਼ਾਰ ਬੰਦ ਕਰਨ ਦੀ ਅਪੀਲ
ਅੱਜ ਬੰਦ ਰਹੇਗਾ ਪੰਜਾਬ, ਜਲੰਧਰ ਦੇ ਸਕੂਲਾਂ 'ਚ ਛੁੱਟੀ; ਬਜ਼ਾਰ ਬੰਦ ਕਰਨ ਦੀ ਅਪੀਲ
ਲੇਡੀ ਇੰਸਪੈਕਟਰ ਨਾਲ ਰੇਪ ਕੇਸ 'ਚ ਵੱਡਾ ਖੁਲਾਸਾ! ਦੋਸ਼ੀ SI ਦੇ ਦਾਦਾ-ਪਿਓ...
ਲੇਡੀ ਇੰਸਪੈਕਟਰ ਨਾਲ ਰੇਪ ਕੇਸ 'ਚ ਵੱਡਾ ਖੁਲਾਸਾ! ਦੋਸ਼ੀ SI ਦੇ ਦਾਦਾ-ਪਿਓ...
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਹੁੰਮਸ ਤੋਂ ਮਿਲੀ ਰਾਹਤ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਹੁੰਮਸ ਤੋਂ ਮਿਲੀ ਰਾਹਤ; ਜਾਣੋ ਮੌਸਮ ਦਾ ਹਾਲ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Embed widget