ਪੜਚੋਲ ਕਰੋ

ਚੰਡੀਗੜ੍ਹ 'ਚ ਪਟਾਕੇ ਬੈਨ ਹੋਣ ਮਗਰੋਂ ਭੜਕੇ ਵਪਾਰੀ, ਪ੍ਰਸ਼ਾਸਨ ਅੱਗੇ ਰੱਖੀ ਇਹ ਮੰਗ

ਕੋਰੋਨਵਾਇਰਸ (Coronavirus) ਦੇ ਖ਼ਤਰੇ ਨੂੰ ਵੇਖਦੇ ਹੋਏ ਚੰਡੀਗੜ੍ਹ (Chandigarh) ਪ੍ਰਸ਼ਾਸਨ ਨੇ ਵੀ ਦੀਵਾਲੀ (Diwali) ਮੌਕੇ ਪਟਾਕਿਆਂ ਦੀ ਵਿਕਰੀ ਤੇ ਇਸਤਮਾਲ ਤੇ ਰੋਕ ਲਾ ਦਿੱਤੀ ਹੈ।

ਚੰਡੀਗੜ੍ਹ: ਕੋਰੋਨਵਾਇਰਸ (Coronavirus) ਦੇ ਖ਼ਤਰੇ ਨੂੰ ਵੇਖਦੇ ਹੋਏ ਚੰਡੀਗੜ੍ਹ (Chandigarh) ਪ੍ਰਸ਼ਾਸਨ ਨੇ ਵੀ ਦੀਵਾਲੀ (Diwali) ਮੌਕੇ ਪਟਾਕਿਆਂ ਦੀ ਵਿਕਰੀ ਤੇ ਇਸਤਮਾਲ ਤੇ ਰੋਕ ਲਾ ਦਿੱਤੀ ਹੈ। ਪ੍ਰਸ਼ਾਸਨ ਦਾ ਇਹ ਫੈਸਲਾ ਆਮ ਲੋਕਾਂ ਦੀ ਸਹਿਤ ਲਈ ਤਾਂ ਲਾਭਕਾਰੀ ਹੋਵੇਗਾ ਪਰ ਪਟਾਕਾ ਮਾਰਕਿਟ ਤੇ ਵਪਾਰੀ ਇਸ ਫੈਸਲੇ ਤੇ ਨਾ ਖੁਸ਼ ਹਨ। ਚੰਡੀਗੜ੍ਹ ਪ੍ਰਸ਼ਾਸਨ (Chandigarh Administration) ਨੇ ਇਹ ਫੈਸਲਾ ਦੀਵਾਲੀ ਤੋਂ ਸਿਰਫ ਕੁਝ ਦਿਨ ਪਹਿਲਾਂ ਹੀ ਲਿਆ ਹੈ ਜਿਸ ਤੇ ਪਟਾਕਾ ਵਪਾਰੀਆਂ ਦਾ ਕਹਿਣਾ ਹੈ ਕਿ ਜੇਕਰ ਪ੍ਰਸ਼ਾਸਨ ਇਹ ਫੈਸਲਾ ਪਹਿਲਾਂ ਲੈ ਲੈਂਦਾ ਤਾਂ ਉਹ ਭਾਰੀ ਨੁਕਸਾਨ ਤੋਂ ਬਚ ਜਾਂਦੇ। ਪਟਾਕਾ ਵਪਾਰੀ ਐਸੋਸੀਏਸ਼ਨ ਦੇ ਪ੍ਰਧਾਨ ਦੇਵਿੰਦਰ ਗੁਪਤਾ ਨੇ ਕਿਹਾ, ਦੀਵਾਲੀ ਦੇ ਲਈ ਪਟਾਕਿਆਂ ਦੀ ਵਿਕਰੀ ਲਈ ਲੱਕੀ ਡਰਾਅ ਕਰਵਾਇਆ ਜਾ ਚੁੱਕਾ ਹੈ ਤੇ 96 ਦੁਕਾਨਦਾਰਾਂ ਨੂੰ ਲਾਇਸੈਂਸ ਮਿਲਣਾ ਸੀ। ਉਨ੍ਹਾਂ ਦੱਸਿਆ ਕਿ ਲੱਕੀ ਡਰਾਅ ਵਿੱਚ ਜਿਹੜੇ ਦੁਕਾਨਦਾਰ ਚੁਣੇ ਗਏ ਸੀ, ਉਨ੍ਹਾਂ ਨੇ ਡੀਲਰਾਂ ਨੂੰ ਐਡਵਾਂਸ ਪੈਸੇ ਵੀ ਦੇ ਦਿੱਤੇ ਸੀ। ਗੁਪਤਾ ਨੇ ਕਿਹਾ, "ਹੁਣ ਡੀਲਰ ਦੁਕਾਨਦਾਰਾਂ ਦੇ ਐਡਵਾਂਸ ਵਾਪਸ ਨਹੀਂ ਕਰਨਗੇ ਕਿਉਂਕਿ ਉਨ੍ਹਾਂ ਜਿਨ੍ਹਾਂ ਪਟਾਕਿਆਂ ਦਾ ਆਡਰ ਕੀਤਾ ਸੀ, ਡੀਲਰਾਂ ਨੇ ਡਿਲਵਰੀ ਲਈ ਸਾਮਾਨ ਤਿਆਰ ਕਰ ਲਿਆ ਸੀ। ਹੁਣ ਡੀਲਰ ਤਾਂ ਇਹ ਮੰਗ ਕਰਨਗੇ ਕੀ ਜੋ ਆਡਰ ਦਿੱਤਾ ਉਹ ਚੰਡੀਗੜ੍ਹ ਦੇ ਵਪਾਰੀ ਖਰੀਦਣ।" ਗੁਪਤਾ ਨੇ ਸਵਾਲ ਚੁੱਕਦੇ ਹੋਏ ਕਿਹਾ, "ਕੋਰੋਨਾ ਤਾਂ ਪਿਛਲੇ ਛੇ ਮਹੀਨੇ ਤੋਂ ਹੈ ਤਾਂ ਫਿਰ ਪ੍ਰਸ਼ਾਸਨ ਨੇ ਇਹ ਫੈਸਲਾ ਇੰਨੀ ਲੇਟ ਕਿਉਂ ਲਿਆ। ਪ੍ਰਸ਼ਾਸਨ ਨੂੰ ਇਹ ਆਡਰ ਦੇਣ ਵਿੱਚ ਇੰਨਾ ਸਮਾਂ ਕਿੰਝ ਲੱਗਾ।" ਉਨ੍ਹਾਂ ਮੰਗ ਕੀਤੀ ਕੀ ਪ੍ਰਸ਼ਾਸਨ ਸਿਰਫ 2 ਘੰਟੇ ਪਟਾਕੇ ਚਲਾਉਣ ਦੀ ਇਜਾਜ਼ਤ ਦੇ ਦੇਵੇ ਤੇ ਉਨ੍ਹਾਂ ਨੂੰ ਪਟਾਕੇ ਵੇਚਣ ਦਿੱਤੇ ਜਾਣ।

ਟਾਪ ਹੈਡਲਾਈਨ

Punjab News: ਵੱਡੀ ਖਬਰ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਜਾਨਲੇਵਾ ਹਮਲਾ, ਨਿੱਜੀ ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਵੱਡੀ ਖਬਰ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਜਾਨਲੇਵਾ ਹਮਲਾ, ਨਿੱਜੀ ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
Punjab News: ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget