ਪੜਚੋਲ ਕਰੋ

Chandigarh on Covid19: ਚੰਡੀਗੜ੍ਹ 'ਚ ਕੋੋਰੋਨਾ ਨਿਯਮਾਂ 'ਚ ਹੋਰ ਢਿੱਲ ਦੌਰਾਨ 7 ਜੁਲਾਈ ਤੋਂ ਖੁੱਲ੍ਹ ਸਕਣਗੇ, ਜਾਣੋ ਸੁਖਨਾ ਲੇਕ ਰਹੇਗੀ ਬੰਦ ਜਾਂ ਖੁੱਲ੍ਹੇਗੀ

ਵਾਰ ਰੂਮ ਵਿਚ ਵਿਸਥਾਰਪੂਰਵਕ ਵਿਚਾਰ ਵਟਾਂਦਰੇ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਨੇ ਕੋਵਿਡ-19 ਪਾਬੰਦੀਆਂ ਤੋਂ ਕੁਝ ਵੱਡੀਆਂ ਛੋਟਾਂ ਦਾ ਐਲਾਨ ਕੀਤੀਆਂ ਹਨ।

ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਨ ਨੇ ਮੰਗਲਵਾਰ ਨੂੰ 7 ਜੁਲਾਈ ਤੋਂ ਕੋਵਿਡ ਨਿਯਮਾਂ ਵਿਚ ਨਵੀਂ ਢਿੱਲ ਦੇਣ ਦਾ ਐਲਾਨ ਕੀਤਾ ਹੈ। ਇੱਕ ਹੁਕਮ ਵਿੱਚ ਪ੍ਰਸ਼ਾਸਨ ਨੇ ਕਿਹਾ ਕਿ ਰੈਸਟੋਰੈਂਟਾਂ, ਬਾਰਾਂ ਅਤੇ ਖਾਣ ਪੀਣ ਵਾਲਿਆਂ ਦੁਕਾਨਾਂ ਹੁਣ ਤੋਂ ਸਵੇਰੇ 10 ਵਜੇ ਤੋਂ ਰਾਤ 10.30 ਵਜੇ ਤੱਕ ਖੁੱਲ੍ਹਣ ਦਿੱਤਾ ਜਾਵੇਗਾ।

ਇਸ ਦੇ ਨਾਲ ਹੀ ਬਿਆਨ 'ਚ ਕਿਹਾ ਗਿਆ ਕਿ ਵਿਸ਼ੇਸ਼ ਇਕੱਠਾਂ ਲਈ ਮਹਿਮਾਨਾਂ ਦੀ ਗਿਣਤੀ ਨੂੰ ਵੀ ਵਧਾ ਕੇ 100 (ਵਿਅਕਤੀਆਂ) ਅਤੇ ਦਾਅਵਤ ਹਾਲ '50 ਪ੍ਰਤੀਸ਼ਤ ਸਮਰੱਥਾ ਜਾਂ ਇਸ ਤੋਂ ਘੱਟ ਇਕੱਠ ਦੀ ਇਜਾਜ਼ਤ ਦਿੱਤੀ ਗਈ ਹੈ। ਇਹ ਹੁਕਮ 7 ਜੁਲਾਈ ਤੋਂ ਲਾਗੂ ਹੋ ਜਾਣਗੇ ਅਤੇ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ। ਨਾਲ ਹੀ ਐਤਵਾਰ ਨੂੰ ਸਵੇਰੇ ਸਿਰਫ 4 ਘੰਟੇ ਅਤੇ ਸ਼ਾਮ ਨੂੰ 2 ਘੰਟੇ ਲਈ ਸੁਖਨਾ ਝੀਲ ਦੇ ਖੁੱਲ੍ਹਣ ‘ਤੇ ਲੱਗੀ ਪਾਬੰਦੀ ਵਾਪਸ ਲੈ ਲਈ ਗਈ ਹੈ ਤਾਂ ਜੋ ਇਸ ਦੇ ਖੁੱਲ੍ਹਣ ਸਮੇਂ ਵਧੇਰੇ ਭੀੜ ਤੋਂ ਬਚਿਆ ਜਾ ਸਕੇ।

  • ਖੇਡ ਵਿਭਾਗ ਦੇ ਚੁਣੇ ਗਏ ਤੈਰਾਕੀ ਤਲਾਅ ਤੈਰਾਕਾਂ / ਖਿਡਾਰੀਆਂ ਲਈ ਇਸ ਸ਼ਰਤ 'ਤੇ ਖੋਲ੍ਹੇ ਜਾਣਗੇ ਕਿ ਸਾਰੇ ਯੋਗ ਖਿਡਾਰੀਆਂ ਨੂੰ ਟੀਕੇ ਦੀ ਘੱਟੋ ਘੱਟ ਇੱਕ ਖੁਰਾਕ ਲਈ ਹੋਵੇ ਅਤੇ ਹਰ ਪੰਦਰਵਾੜੇ ਤੋਂ ਬਾਅਦ ਟੈਸਟ ਕੀਤੇ ਜਾਣਗੇ।

  • ਸ਼ਰਾਬ ਦੇ ਠੇਕਿਆਂ ਨੂੰ ਰੈਸਟੋਰੈਂਟਾਂ, ਬਾਰਾਂ ਅਤੇ ਖਾਣੇ ਦੀ ਸ਼੍ਰੇਣੀ ਵਿਚ ਰੱਖਿਆ ਜਾਂਦਾ ਹੈ ਅਤੇ ਇਨ੍ਹਾਂ ਨੂੰ ਸਵੇਰੇ 10 ਵਜੇ ਤੋਂ ਰਾਤ 10.30 ਵਜੇ ਤਕ ਖੁੱਲ੍ਹਣ ਦੀ ਇਜਾਜਤ ਹੈ।

  • ਵਿਆਹਾਂ ਵਰਗੇ ਵਿਸ਼ੇਸ਼ ਇਕੱਠਾਂ ਲਈ ਆਉਣ ਵਾਲੇ ਮਹਿਮਾਨਾਂ ਦੀ ਗਿਣਤੀ ਵਧਾ ਕੇ 100 ਜਾਂ ਦਾਅਵਤ ਹਾਲ ਦੀ ਸਮਰੱਥਾ 50 ਪ੍ਰਤੀਸ਼ਤ ਕੀਤੀ ਜਾਏਗੀ। ਇਸ ਤੋਂ ਇਲਾਵਾ ਹੋਟਲ / ਬੈਨਕਿਊਟ ਹਾਲ ਦੇ ਸਾਰੇ ਮਹਿਮਾਨਾਂ ਅਤੇ ਸਟਾਫ ਲਈ ਇਹ ਲਾਜ਼ਮੀ ਹੋਵੇਗਾ ਕਿ ਉਹ ਟੀਕੇ ਦੀ ਘੱਟੋ ਘੱਟ ਇੱਕ ਖੁਰਾਕ ਲੈਣ ਜਾਂ ਪਿਛਲੇ 72 ਘੰਟਿਆਂ RT-PCR ਰਿਪੋਰਟ ਨੈਗਟਿਵ ਦਿਖਾਉਣ।

  • ਆਦੇਸ਼ ਵਿਚ ਕਿਹਾ ਗਿਆ ਹੈ ਕਿ ਐਤਵਾਰ ਨੂੰ ਸੁਖਨਾ ਝੀਲ ਖੋਲ੍ਹਣ 'ਤੇ ਲੱਗੀ ਰੋਕ ਵਾਪਸ ਲੈ ਲਈ ਗਈ ਹੈ।

ਇਹ ਵੀ ਪੜ੍ਹੋ: PM Modi Cabinet Expansion Date: ਭਲਕੇ ਸ਼ਾਮ 6 ਵਜੇ ਹੋਵੇਗਾ ਮੋਦੀ ਦੇ ਮੰਤਰੀ ਮੰਡਲ ਦਾ ਵਿਸਥਾਰ, ਜਾਣੋ ਕਿਹੜੇ ਚਿਹਰੇ ਨੂੰ ਮਿਲ ਸਕਦੀ ਹੈ ਥਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ

'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)

ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ

ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ

ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ

Embed widget