ਪੜਚੋਲ ਕਰੋ

Chandigarh BJP ਦਫ਼ਤਰ ਬਾਹਰ ਧਮਾਕੇ ਦਾ ਮਾਮਲਾ ,ਪੁੱਛਗਿੱਛ ‘ਚ ਵੱਡੇ ਖੁਲਾਸੇ, ਆਰੋਪੀਆਂ ਦੇ ਨਿਸ਼ਾਨੇ 'ਤੇ ਸੀ ਪੰਜਾਬ ਦੇ ਕਈ ਵਿਅਕਤੀ

Chandigarh BJP Office Blast : ਚੰਡੀਗੜ੍ਹ ਦੇ ਸੈਕਟਰ-37 ਵਿੱਚ ਸਥਿਤ ਪੰਜਾਬ ਭਾਜਪਾ ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਮਾਮਲੇ ਵਿੱਚ ਜਾਂਚ ਦੌਰਾਨ ਕਈ ਅਹਿਮ ਖੁਲਾਸੇ ਹੋਏ ਹਨ।

Chandigarh BJP Office Blast : ਚੰਡੀਗੜ੍ਹ ਦੇ ਸੈਕਟਰ-37 ਵਿੱਚ ਸਥਿਤ ਪੰਜਾਬ ਭਾਜਪਾ ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਮਾਮਲੇ ਵਿੱਚ ਜਾਂਚ ਦੌਰਾਨ ਕਈ ਅਹਿਮ ਖੁਲਾਸੇ ਹੋਏ ਹਨ। ਮੁੱਖ ਆਰੋਪੀ  ਅਮਨਪ੍ਰੀਤ ਸਿੰਘ ਅਤੇ ਗੁਰਤੇਜ ਸਿੰਘ ਸਮੇਤ ਹੋਰ ਪੰਜ ਸਾਥੀਆਂ ਤੋਂ ਪੁੱਛਗਿੱਛ ਵਿੱਚ ਖੁਲਾਸਾ ਹੋਇਆ ਹੈ ਕਿ ਆਰੋਪੀਆਂ ਦੇ ਨਿਸ਼ਾਨੇ 'ਤੇ ਪੰਜਾਬ ਦੇ ਕਈ ਵੀਆਈਪੀਜ਼ ਸਨ। ਹਾਲਾਂਕਿ, ਮੁਲਜ਼ਮਾਂ ਨੇ ਅਜੇ ਤੱਕ ਇਹ ਨਹੀਂ ਦੱਸਿਆ ਕਿ ਉਹ ਕੌਣ ਸਨ।

ਕੱਚੀ ਹਲਦੀ ਦੀ ਸਬਜ਼ੀ ਕਿਵੇਂ ਬਣਾਈਏ

ਚੰਡੀਗੜ੍ਹ ਦੇ ਸੈਕਟਰ 37 ਵਿੱਚ ਪੰਜਾਬ ਭਾਜਪਾ ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੇ ਮਾਮਲੇ ਵਿੱਚ ਪੁਲਿਸ ਨੇ ਦੋ ਮੁੱਖ ਮੁਲਜ਼ਮਾਂ ਅਮਨਪ੍ਰੀਤ ਸਿੰਘ ਅਤੇ ਗੁਰਤੇਜ ਸਿੰਘ ਤੋਂ ਇਲਾਵਾ ਵਾਰਦਾਤ 'ਚ ਸਾਥ ਦੇਣ ਵਾਲੇ 5 ਹੋਰ ਆਰੋਪੀਆਂ ਬਲਵਿੰਦਰ ਲਾਲ ਉਰਫ਼ ਸ਼ੰਮੀ, ਜਸਵੀਰ ਸਿੰਘ ਉਰਫ਼ ਜੱਸੀ, ਚਰਨਜੀਤ ਸਿੰਘ ਉਰਫ਼ ਚੰਨੀ, ਰੂਬਲ ਚੌਹਾਨ ਅਤੇ ਮਨਦੀਪ ਉਰਫ਼ ਅਭਿਜੋਤ ਸ਼ਰਮਾ ਤੋਂ ਪੁੱਛਗਿੱਛ ਵਿੱਚ ਖੁਲਾਸਾ ਹੋਇਆ ਹੈ  

ਹੁਣ ਇਸ ਮਾਮਲੇ 'ਚ ਖੁਲਾਸਾ ਹੋਇਆ ਹੈ ਕਿ ਆਰੋਪੀਆਂ ਨੂੰ ਵਾਰਦਾਤ ਨੂੰ ਅੰਜ਼ਾਮ ਦੇਣ ਲਈ ਜੋ 2 ਲੱਖ ਰੁਪਏ ਦੀ ਡੀਲ ਹੋਈ ਸੀ ,ਉਹ ਬੈਂਕ ਖਾਤੇ ਵਿੱਚ ਜਮ੍ਹਾ ਕਰਵਾਉਣ ਲਈ ਆਰੋਪੀ ਆਪਣੇ ਕਿਸੇ ਕਰੀਬੀ ਨੂੰ ਮਨ੍ਹਾ ਰਹੇ ਸਨ ਪਰ ਕੋਈ ਵੀ ਸਹਿਮਤ ਨਹੀਂ ਹੋਇਆ। ਕਿਉਂਕਿ ਪੁਰਤਗਾਲ ਅਤੇ ਜਰਮਨੀ ਵਿੱਚ ਸਥਿਤ ਹੈਂਡਲਰਾਂ ਨੇ ਮੁਲਜ਼ਮਾਂ ਨੂੰ ਕਿਹਾ ਸੀ ਕਿ ਉਹ ਪੈਸੇ ਆਪਣੇ ਖਾਤਿਆਂ ਵਿੱਚ ਨਾ ਜਮ੍ਹਾਂ ਕਰਵਾਉਣ, ਕਿਸੇ ਹੋਰ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਉਣ, ਕਿਉਂਕਿ ਅਜਿਹਾ ਕਰਨ ਨਾਲ ਫੜੇ ਜਾਣ ਦਾ ਖ਼ਤਰਾ ਜ਼ਿਆਦਾ ਹੈ।

ਐਸਪੀ ਬਿਕਰਮ ਬਰਾੜ ਨਿੱਜੀ ਤੌਰ ‘ਤੇ ਪੁੱਛਗਿੱਛ ਕੀਤੀ ਪੁੱਛਗਿੱਛ

ਸੂਤਰ ਦੱਸਦੇ ਹਨ ਕਿ ਏਜੀਟੀਐਫ ਦੇ ਐਨਕਾਊਂਟਰ ਸਪੈਸ਼ਲਿਸਟ ਐਸਪੀ ਬਿਕਰਮ ਬਰਾੜ ਨਿੱਜੀ ਤੌਰ 'ਤੇ ਪੁੱਛਗਿੱਛ ਲਈ ਪਹੁੰਚੇ, ਜਿੱਥੇ ਉਨ੍ਹਾਂ ਨੇ ਦੋ ਮੁੱਖ ਮੁਲਜ਼ਮਾਂ ਅਮਨਪ੍ਰੀਤ ਅਤੇ ਗੁਰਤੇਜ ਤੋਂ ਕਈ ਘੰਟਿਆਂ ਤੱਕ ਪੁੱਛਗਿੱਛ ਕੀਤੀ। ਹੁਣ ਤੱਕ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਗਰੀਬ ਪਰਿਵਾਰਾਂ ਤੋਂ ਹਨ ਅਤੇ ਪੈਸੇ ਲਈ ਅਪਰਾਧ ਦੀ ਦੁਨੀਆ ਵਿੱਚ ਦਾਖਲ ਹੋਏ ਸਨ। 

ਆਰੋਪੀਆਂ ਦੇ ਨਿਸ਼ਾਨੇ 'ਤੇ ਪੰਜਾਬ ਦੇ ਹੋਰ ਲੋਕ ਵੀ ਸਨ , ਕਿਉਂਕਿ ਉਨ੍ਹਾਂ ਕੋਲ ਦੋ ਗ੍ਰਨੇਡ ਅਤੇ ਇੱਕ ਪਿਸਤੌਲ ਸੀ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਉਨ੍ਹਾਂ ਨੇ ਕਿਤੇ ਹੋਰ ਵਾਰਦਾਤ ਨੂੰ ਅੰਜ਼ਾਮ ਦੇਣਾ ਸੀ। ਹਾਲਾਂਕਿ, ਆਰੋਪੀਆਂ ਨੂੰ ਖੁਦ ਨਹੀਂ ਪਤਾ ਸੀ ਕਿ ਉਨ੍ਹਾਂ ਦਾ ਅਗਲਾ ਟਾਰਗੇਟ ਕੌਣ ਸੀ , ਕਿਉਂਕਿ ਵਿਦੇਸ਼ਾਂ ਵਿੱਚ ਬੈਠੇ ਉਨ੍ਹਾਂ ਦੇ ਹੈਂਡਲਰ ਉਨ੍ਹਾਂ ਨੂੰ ਫ਼ੋਨ ਕਰਕੇ ਆਦੇਸ਼ ਦਿੰਦੇ ਸਨ। ਸ਼ੁਰੂ ਵਿੱਚ ਉਨ੍ਹਾਂ ਨੂੰ ਚੰਡੀਗੜ੍ਹ ਵਿੱਚ ਪੰਜਾਬ ਭਾਜਪਾ ਹੈੱਡਕੁਆਰਟਰ 'ਤੇ ਧਮਾਕਾ ਕਰਨ ਦਾ ਟਾਰਗੇਟ ਦਿੱਤਾ ਗਿਆ ਸੀ।

ਟਾਪ ਹੈਡਲਾਈਨ

 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget