ਪੜਚੋਲ ਕਰੋ

ਚੰਡੀਗੜ੍ਹ ਵਿੱਚ ਫਿਰ ਤੋਂ ਵੀਕਐਂਡ ਕਰਫ਼ਿਊ ਦੀ ਤਿਆਰੀ, ਪੰਜਾਬ ਤੇ ਹਰਿਆਣਾ ਨੇ ਵੀ ਦਿੱਤੀ ਹਰੀ ਝੰਡੀ

ਡਾਕਟਰਾਂ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਸਲਾਹ ਦਿੱਤੀ ਸੀ ਕਿ ਵਧ ਰਹੇ ਕੋਰੋਨਾ ਮਾਮਲਿਆਂ ਨੂੰ ਵੇਖ ਦੇ ਹੋਏ ਸ਼ਨੀਵਾਰ ਅਤੇ ਐਤਵਾਰ ਨੂੰ ਕਰਫ਼ਿਊ ਦਾ ਫ਼ੈਸਲਾ ਲਿਆ ਜਾਵੇ।

ਚੰਡੀਗੜ੍ਹ: ਚੰਡੀਗੜ੍ਹ ਵਿੱਚ ਵਧ ਰਹੇ ਕੋਰੋਨਾ ਦੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਸਰਕਾਰ ਨੇ ਇੱਥੇ ਵੀਕਐਂਡ ਕਰਫ਼ਿਊ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦੱਸ ਦਈਏ ਕਿ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰਿਦਾ ਨੇ ਹਰਿਆਣਾ ਅਤੇ ਪੰਜਾਬ ਦੋਵਾਂ ਤੋਂ ਮੁਹਾਲੀ ਅਤੇ ਪੰਚਕੂਲਾ ਨੂੰ ਵੀ ਵੀਕਐਂਡ ਕਰਫ਼ਿਊ ਵਿੱਚ ਸ਼ਾਮਲ ਕਰਨ ਦੀ ਇਜਾਜ਼ਤ ਮੰਗੀ ਸੀ, ਜਿਸ ਨੂੰ ਦੋਵਾਂ ਸਰਕਾਰਾਂ ਨੇ ਮਨਜ਼ੂਰ ਕਰ ਲਿਆ ਹੈ। ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰਿਦਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ ਕਿ ਪ੍ਰਸ਼ਾਸਨ ਸ਼ਹਿਰ ਵਿੱਚ ਸ਼ੁੱਕਰਵਾਰ ਸ਼ਾਮ 7 ਵਜੇਂ ਤੋਂ ਸੋਮਵਾਰ ਸਵੇਰੇ 6 ਵਜੇ ਤੱਕ ਕਰਫ਼ਿਊ ਲਾਉਣ 'ਤੇ ਵਿਚਾਰ ਕਰ ਰਿਹਾ ਹੈ। ਪਰ ਇਹ ਤਾਂ ਹੀ ਸਫ਼ਲ ਹੋ ਸਕਦਾ ਹੈ ਜਦੋਂ ਪੰਜਾਬ ਅਤੇ ਹਰਿਆਣਾ ਮੁਹਾਲੀ ਅਤੇ ਪੰਚਕੂਲਾ ਵਿੱਚ ਵੀ ਵੀਕਐਂਡ ਕਰਫ਼ਿਊ 'ਤੇ ਆਪਣੀ ਸਹਿਮਤੀ ਜਤਾਉਣ। ਹੁਣ ਖ਼ਬਰ ਆ ਰਹੀ ਹੈ ਕਿ ਪੰਜਾਬ ਅਤੇ ਹਰਿਆਣਾ ਦੋਵਾਂ ਨੇ ਇਸ ਨੂੰ ਮਨਜ਼ੂਰੀ ਦਿੱਤੀ ਹੈ। ਇਸ ਤੋਂ ਪਹਿਲਾਂ ਡਾਕਟਰਾਂ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਸਲਾਹ ਦਿੱਤੀ ਸੀ ਕਿ ਵਧ ਰਹੇ ਕੋਰੋਨਾ ਮਾਮਲਿਆਂ ਨੂੰ ਵੇਖ ਦੇ ਹੋਏ ਸ਼ਨੀਵਾਰ ਅਤੇ ਐਤਵਾਰ ਨੂੰ ਕਰਫ਼ਿਊ ਦਾ ਫ਼ੈਸਲਾ ਲਿਆ ਜਾਵੇ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 
 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 
Pathankot 'ਚ ਜੰਮੂ ਤੋਂ ਹਰਿਦੁਆਰ ਜਾ ਰਹੀ ਲਗਜ਼ਰੀ ਬੱਸ ਪਲਟੀ, 57 ਯਾਤਰੀਆਂ ਵਿੱਚੋਂ 16 ਜ਼ਖ਼ਮੀ, 2 ਦੀ ਹਾਲਤ ਗੰਭੀਰ
Pathankot 'ਚ ਜੰਮੂ ਤੋਂ ਹਰਿਦੁਆਰ ਜਾ ਰਹੀ ਲਗਜ਼ਰੀ ਬੱਸ ਪਲਟੀ, 57 ਯਾਤਰੀਆਂ ਵਿੱਚੋਂ 16 ਜ਼ਖ਼ਮੀ, 2 ਦੀ ਹਾਲਤ ਗੰਭੀਰ
America ਤੋਂ ਆਈ ਦੁਖਦਾਈ ਖ਼ਬਰ, 4 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ 
America ਤੋਂ ਆਈ ਦੁਖਦਾਈ ਖ਼ਬਰ, 4 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ 

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
Embed widget