ਪੜਚੋਲ ਕਰੋ

ਕੋਰੋਨਾ ਦਾ ਕਹਿਰ ਜਾਰੀ, ਚੰਡੀਗੜ੍ਹ 'ਚ Odd-Even ਫਾਰਮੂਲੇ ਨਾਲ ਖੁਲ੍ਹਣਗੀਆਂ ਦੁਕਾਨਾਂ

ਕੋਰੋਨਾਵਾਇਰਸ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਕੁਝ ਬਜ਼ਾਰਾਂ 'ਚ ਔਡ ਈਵਨ ਫਾਰਮੂਲ ਲਾਗੂ ਕੀਤਾ ਜਾਵੇਗਾ।ਸ਼ਹਿਰ ਅੰਦਰ ਕੁਝ ਮਾਰਕਿਟਾਂ ਔਡ ਈਵਨ ਦੇ ਢੰਗ ਨਾਲ ਖੁੱਲ੍ਹਣਗੀਆਂ।ਸੈ

ਚੰਡੀਗੜ੍ਹ: ਕੋਰੋਨਾਵਾਇਰਸ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਕੁਝ ਬਜ਼ਾਰਾਂ 'ਚ ਔਡ ਈਵਨ ਫਾਰਮੂਲ ਲਾਗੂ ਕੀਤਾ ਜਾਵੇਗਾ।ਸ਼ਹਿਰ ਅੰਦਰ ਕੁਝ ਮਾਰਕਿਟਾਂ ਔਡ ਈਵਨ ਦੇ ਢੰਗ ਨਾਲ ਖੁੱਲ੍ਹਣਗੀਆਂ।ਸੈਕਟਰ 43 ਦੀ ਸਕੂਟਰ ਮਾਰਕਿਟ ਐਤਵਾਰ ਨੂੰ ਬੰਦ ਰਹੇਗੀ। ਚੰਡੀਗੜ੍ਹ ਦੇ 11 ਸੈਕਟਰਾਂ 'ਚ ਭੀੜਭਾੜ ਵਾਲੇ ਬਜ਼ਾਰ ਔਡ ਈਵਨ ਦੇ ਫਾਰਮੂਲੇ ਨਾਲ ਖੁੱਲਣਗੇ। 8 ਅਗਸਤ ਨੂੰ Even ਨੰਬਰ ਵਾਲੀਆਂ ਹੀ ਦੁਕਾਨਾਂ ਖੁੱਲਣਗੀਆਂ।ਜਦਕਿ 9 ਅਗਸਤ ਨੂੰ odd ਨੰਬਰ ਵਾਲੀਆਂ। ਇਨ੍ਹਾਂ ਮਾਰਕਿਟਾਂ 'ਚ ਲਾਗੂ ਹੋਏਗਾ Odd-Even 1.ਕ੍ਰਿਸ਼ਨਾ ਮਾਰਕਿਟ ਸੈਕਟਰ 41 2. ਪੀਐਨਬੀ ਬੈਂਕ/ਬਿਹਾਰੀ ਗਾਰਮੈਂਟ ਵਾਲੀ ਬੜੈਲ ਦੀ ਪੂਰਾਣੀ ਮਾਰਕਿਟ 3.ਸ਼ਾਸਤਰੀ ਮਾਰਕਿਟ, ਸੈਕਟਰ 22 4.ਪਟੇਲ ਮਾਰਕਿਟ, ਸੈਕਟਰ 15 5.ਸੈਕਟਰ 8 ਇੰਨਟਰਨਲ ਮਾਰਕਿਟ 6. ਅਜ਼ਾਦ ਮਾਰਕਿਟ, ਸੈਕਟਰ 20 7.ਪੈਲਸ ਮਾਰਕਿਟ, ਸੈਕਟਰ 20 8. ਬੂਥ ਮਾਰਕਿਟ, ਸੈਕਟਰ 21 9.ਪਾਲਿਕਾ ਬਜ਼ਾਰ, ਸੈਕਟਰ 19 10. ਸਦਰ ਬਜ਼ਾਰ, ਸੈਕਟਰ 19 11. ਜਨਤਾ ਮਾਰਕਿਟ, ਸੈਕਟਰ 27 ਕੋਰੋਨਾ ਦਾ ਕਹਿਰ ਜਾਰੀ, ਚੰਡੀਗੜ੍ਹ 'ਚ Odd-Even ਫਾਰਮੂਲੇ ਨਾਲ ਖੁਲ੍ਹਣਗੀਆਂ ਦੁਕਾਨਾਂ

ਟਾਪ ਹੈਡਲਾਈਨ

Punjab News: ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਪੰਜਾਬ ਦੌਰੇ ਤੇ ਆਏਗੀ ਪ੍ਰਿਯੰਕਾ ਗਾਂਧੀ, ਪਾਰਟੀ 50 ਉਮੀਦਵਾਰਾਂ ਲਿਸਟ ਕਰੇਗੀ ਜਾਰੀ; ਸਾਹਮਣੇ ਆਇਆ ਵੱਡਾ ਅਪਡੇਟ...
ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਪੰਜਾਬ ਦੌਰੇ ਤੇ ਆਏਗੀ ਪ੍ਰਿਯੰਕਾ ਗਾਂਧੀ, ਪਾਰਟੀ 50 ਉਮੀਦਵਾਰਾਂ ਲਿਸਟ ਕਰੇਗੀ ਜਾਰੀ; ਸਾਹਮਣੇ ਆਇਆ ਵੱਡਾ ਅਪਡੇਟ...
Punjab News: ਪੰਜਾਬ ਭਾਜਪਾ ਨੇ ਸੰਗਠਨ ਦਾ ਕੀਤਾ ਵਿਸਥਾਰ, ਇਨ੍ਹਾਂ 6 ਸੈੱਲਾਂ ਦੇ ਪ੍ਰਧਾਨ ਨਿਯੁਕਤ, ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
ਪੰਜਾਬ ਭਾਜਪਾ ਨੇ ਸੰਗਠਨ ਦਾ ਕੀਤਾ ਵਿਸਥਾਰ, ਇਨ੍ਹਾਂ 6 ਸੈੱਲਾਂ ਦੇ ਪ੍ਰਧਾਨ ਨਿਯੁਕਤ, ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਹੋਵੇਗਾ ਅੰਤਿਮ ਸਸਕਾਰ; ਬਾਪੂ ਭੀਮ ਸਿੰਘ ਦੀ ਵਿਗੜੀ ਸਿਹਤ
ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਹੋਵੇਗਾ ਅੰਤਿਮ ਸਸਕਾਰ; ਬਾਪੂ ਭੀਮ ਸਿੰਘ ਦੀ ਵਿਗੜੀ ਸਿਹਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
Akali BJP Alliance: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਪੰਜਾਬ-ਚੰਡੀਗੜ੍ਹ 'ਚ ਦੀਵਾਲੀ 'ਤੇ ਮੌਸਮ ਰਹੇਗਾ ਸਾਫ, 3 ਦਿਨ ਪਵੇਗੀ ਧੁੰਦ; 11 ਤਰੀਕ ਤੋਂ ਬਾਅਦ ਪੈ ਸਕਦਾ ਮੀਂਹ
ਪੰਜਾਬ-ਚੰਡੀਗੜ੍ਹ 'ਚ ਦੀਵਾਲੀ 'ਤੇ ਮੌਸਮ ਰਹੇਗਾ ਸਾਫ, 3 ਦਿਨ ਪਵੇਗੀ ਧੁੰਦ; 11 ਤਰੀਕ ਤੋਂ ਬਾਅਦ ਪੈ ਸਕਦਾ ਮੀਂਹ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਨਵੰਬਰ 2026
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ
Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ
Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ
Embed widget