ਪੜਚੋਲ ਕਰੋ

Chandigarh News: ਘਰੇਲੂ ਬਿਜਲੀ ਉਪਭੋਗਤਾਵਾਂ ਲਈ ਚੰਡੀਗੜ੍ਹ ਪ੍ਰਸ਼ਾਸਨ ਦਾ ਵੱਡਾ ਫੈਸਲਾ

ਚੰਡੀਗੜ੍ਹ ਦੇ 2 ਲੱਖ ਘਰੇਲੂ ਬਿਜਲੀ ਉਪਭੋਗਤਾਵਾਂ ਨੂੰ ਵੱਡੀ ਰਾਹਤ ਦੇਣ ਲਈ ਪ੍ਰਸ਼ਾਸਨ ਨੇ ਵੱਡਾ ਕਦਮ ਚੁੱਕਿਆ ਹੈ।

Chandigarh News: ਚੰਡੀਗੜ੍ਹ ਦੇ 2 ਲੱਖ ਘਰੇਲੂ ਬਿਜਲੀ ਉਪਭੋਗਤਾਵਾਂ (Domestic customers) ਨੂੰ ਵੱਡੀ ਰਾਹਤ ਦੇਣ ਲਈ ਪ੍ਰਸ਼ਾਸਨ ਨੇ ਵੱਡਾ ਕਦਮ ਚੁੱਕਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ 2022-2023 ਵਿੱਚ ਘਰੇਲੂ ਬਿਜਲੀ ਉਪਭੋਗਤਾਵਾਂ ਲਈ ਬਿਜਲੀ ਦਰਾਂ ਵਿੱਚ ਕੋਈ ਵਾਧਾ ਨਾ ਕਰਨ ਦਾ ਪ੍ਰਸਤਾਵ ਦਿੱਤਾ ਹੈ। ਮੰਗਲਵਾਰ ਨੂੰ ਸੰਯੁਕਤ ਬਿਜਲੀ ਰੈਗੂਲੇਟਰੀ ਕਮਿਸ਼ਨ ਨੂੰ ਸੌਂਪੀ ਗਈ ਆਪਣੀ ਪਟੀਸ਼ਨ ਵਿੱਚ, ਪ੍ਰਸ਼ਾਸਨ ਨੇ ਵਿੱਤੀ ਸਾਲ 2022-23 ਲਈ ਮੌਜੂਦਾ ਬਿਜਲੀ ਦਰਾਂ ਨੂੰ ਬਰਕਰਾਰ ਰੱਖਣ ਦੀ ਸਿਫਾਰਸ਼ ਕੀਤੀ ਹੈ।

ਬਿਜਲੀ ਦਰਾਂ ਵਿੱਚ ਆਖਰੀ ਵਾਧਾ 2018-2019 ਵਿੱਚ ਦੇਖਿਆ ਗਿਆ
ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਯੂਟੀ ਨੇ ਵਿੱਤੀ ਸਾਲ 2021-22 ਲਈ 30 ਮਾਰਚ, 2021 ਦੇ ਹੁਕਮਾਂ ਅਨੁਸਾਰ ਕਮਿਸ਼ਨ ਵੱਲੋਂ ਪ੍ਰਵਾਨਿਤ ਟੈਰਿਫ ਨੂੰ ਜਾਰੀ ਰੱਖਣ ਦਾ ਪ੍ਰਸਤਾਵ ਦਿੱਤਾ ਹੈ। ਹਾਲਾਂਕਿ, ਪ੍ਰਸ਼ਾਸਨ ਨੇ ਵਿਸ਼ੇਸ਼ ਤੌਰ 'ਤੇ ਵਪਾਰਕ ਤੇ ਉਦਯੋਗਕ ਖਪਤਕਾਰਾਂ ਲਈ ਬਿਜਲੀ ਦੀਆਂ ਦਰਾਂ ਵਿੱਚ ਬਦਲਾਅ ਦੀ ਸਿਫਾਰਸ਼ ਕੀਤੀ ਹੈ। ਘਰੇਲੂ ਤੇ ਵਪਾਰਕ ਬਿਜਲੀ ਦਰਾਂ ਵਿੱਚ ਆਖਰੀ ਵਾਧਾ 2018-2019 ਵਿੱਚ ਦੇਖਿਆ ਗਿਆ ਸੀ। ਚੰਡੀਗੜ੍ਹ ਵਿੱਚ ਹੁਣ ਕੁੱਲ 2.4 ਲੱਖ ਤੋਂ ਵੱਧ ਖਪਤਕਾਰ ਹਨ, ਜੋ ਅਸਲ ਖਪਤ ਤੇ ਸਥਿਰ ਖਰਚਿਆਂ ਸਮੇਤ ਬਿਜਲੀ ਦੇ ਬਿੱਲ ਪ੍ਰਾਪਤ ਕਰਦੇ ਹਨ।

ਨਿੱਜੀਕਰਨ ਦੀ ਪ੍ਰਕਿਰਿਆ ਕਾਨੂੰਨੀ ਲੜਾਈ ਵਿੱਚ ਉਲਝੀ
ਯੂਟੀ ਨੇ 7 ਜਨਵਰੀ ਨੂੰ ਕੋਲਕਾਤਾ ਸਥਿਤ ਉਦਯੋਗਿਕ ਅਤੇ ਸੇਵਾ ਸਮੂਹ ਆਰ.ਪੀ.-ਸੰਜੀਵ ਗੋਇਨਕਾ (ਆਰਪੀਐਸਜੀ) ਗਰੁੱਪ ਦੀ ਚੋਣ ਕੀਤੀ ਸੀ, ਯੂਟੀ ਪਾਵਰਮੈਨਜ਼ ਯੂਨੀਅਨ ਵੱਲੋਂ ਯੂਟੀ ਦੇ ਇਸ ਕਦਮ ਵਿਰੁੱਧ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕਰਨ ਤੋਂ ਬਾਅਦ ਨਿੱਜੀਕਰਨ ਦੀ ਪ੍ਰਕਿਰਿਆ ਕਾਨੂੰਨੀ ਤੌਰ 'ਤੇ ਸ਼ੁਰੂ ਹੋ ਗਈ ਹੈ। ਜਿਸ ਦੀ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਅਤੇ ਵਿਰੋਧੀ ਪਾਰਟੀਆਂ ਨੇ ਵੀ ਆਲੋਚਨਾ ਕੀਤੀ ਹੈ। ਇਹ ਡਰ ਵੀ ਸੀ ਕਿ ਨਿੱਜੀਕਰਨ ਨਾਲ ਟੈਰਿਫ ਵਿੱਚ ਵਾਧਾ ਹੋਵੇਗਾ, ਹਾਲਾਂਕਿ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਹ ਜੇਈਆਰਸੀ ਵੱਲੋਂ ਤੈਅ ਕੀਤਾ ਜਾਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget