ਪੜਚੋਲ ਕਰੋ

ਚੰਡੀਗੜ੍ਹ 'ਚ ਸਿਰਫ ਸਿੱਖ ਔਰਤਾਂ ਬਗੈਰ ਹੈਲਮੇਟ ਚਲਾ ਸਕਣਗੀਆਂ ਦੋਪਹੀਆ ਵਾਹਨ, ਬਾਕੀਆਂ ਦੇ ਕੱਟ ਰਹੇ ਧੜਾ-ਧੜ ਚਲਾਨ

ਚੰਡੀਗੜ੍ਹ: ਟ੍ਰੈਫਿਕ ਪੁਲਿਸ ਨੇ ਚੰਡੀਗੜ੍ਹ ਵਿੱਚ ਬਗੈਰ ਹੈਲਮੇਟ ਪਾਏ ਦੋਪਹੀਆ ਵਾਹਨ ਚਲਾਉਣ ਵਾਲੀਆਂ ਔਰਤਾਂ ਉਪਰ ਸਖਤੀ ਸ਼ੁਰੂ ਕਰ ਦਿੱਤਾ ਹੈ। ਹੁਣ ਸਿਰਫ ਸਿੱਖ ਔਰਤਾਂ ਨੂੰ ਹੀ ਹੈਲਮੇਟ ਤੋਂ ਛੋਟ ਮਿਲੇਗੀ।

ਚੰਡੀਗੜ੍ਹ: ਟ੍ਰੈਫਿਕ ਪੁਲਿਸ ਨੇ ਚੰਡੀਗੜ੍ਹ ਵਿੱਚ ਬਗੈਰ ਹੈਲਮੇਟ ਪਾਏ ਦੋਪਹੀਆ ਵਾਹਨ ਚਲਾਉਣ ਵਾਲੀਆਂ ਔਰਤਾਂ ਉਪਰ ਸਖਤੀ ਸ਼ੁਰੂ ਕਰ ਦਿੱਤਾ ਹੈ। ਹੁਣ ਸਿਰਫ ਸਿੱਖ ਔਰਤਾਂ ਨੂੰ ਹੀ ਹੈਲਮੇਟ ਤੋਂ ਛੋਟ ਮਿਲੇਗੀ। ਇਸ ਤੋਂ ਇਲਾਵਾ ਜਿਹੜੀਆਂ ਔਰਤਾਂ ਹੈਲਮੇਟ ਨਹੀਂ ਪਾਉਣਗੀਆਂ, ਉਨ੍ਹਾਂ ਦੇ ਚਲਾਨ ਹੋ ਰਹੇ ਹਨ। 

ਪੁਲਿਸ ਨੇ ਇਸ ਬਾਰੇ ਕਾਰਵਾਈ ਸ਼ੁਰੂ ਵੀ ਕਰ ਦਿੱਤੀ ਹੈ। ਹੈਰਾਨੀ ਦੀ ਗੱਲ ਹੈ ਕਿ ਸ਼ਹਿਰ ਦੀਆਂ ਜ਼ਿਆਦਾਤਰ ਔਰਤਾਂ ਨੂੰ ਇਸ ਗੱਲ ਦੀ ਜਾਣਕਾਰੀ ਹੀ ਨਹੀਂ ਕਿ ਬਿਨਾਂ ਹੈਲਮੇਟ ਤੋਂ ਦੋ ਪਹੀਆ ਵਾਹਨ ਚਲਾਉਣ ਤੇ ਪਿੱਛੇ ਬੈਠਣ ਕਰਕੇ ਉਨ੍ਹਾਂ ਦੇ ਚਲਾਨ ਕੱਟੇ ਜਾ ਰਹੇ ਹਨ। ਇਹ ਆਨਲਾਈਨ ਚਲਾਨ ਘਰ-ਘਰ ਪਹੁੰਚ ਰਹੇ ਹਨ। ਚੰਡੀਗੜ੍ਹ ਦੀ ਐਸਐਸਪੀ (ਟ੍ਰੈਫਿਕ) ਮਨੀਸ਼ਾ ਚੌਧਰੀ ਨੇ ਔਰਤਾਂ ਨੂੰ ਚੰਡੀਗੜ੍ਹ ਦੀਆਂ ਸੜਕਾਂ 'ਤੇ ਵਾਹਨ ਚਲਾਉਂਦੇ ਸਮੇਂ ਹੈਲਮੇਟ ਪਹਿਨਣ ਦੀ ਅਪੀਲ ਕੀਤੀ ਹੈ। 

ਐਸਐਸਪੀ ਨੇ ਦੱਸਿਆ ਕਿ ਬੀਤੀ ਮਾਰਚ ਵਿੱਚ ਔਰਤਾਂ ਲਈ ਹੈਲਮੇਟ ਰੈਲੀ ਕੱਢੀ ਗਈ ਸੀ। ਉਦੋਂ ਤੋਂ ਬਿਨਾਂ ਹੈਲਮੇਟ ਵਾਲੀਆਂ ਔਰਤਾਂ ਦੇ ਚਲਾਨ ਕੱਟਣ ਵਿੱਚ ਤੇਜ਼ੀ ਲਿਆਂਦੀ ਗਈ ਹੈ। ਇਨ੍ਹਾਂ ਚਲਾਨਾਂ ਤੋਂ ਸਿਰਫ਼ ਸਿੱਖ ਔਰਤਾਂ ਨੂੰ ਹੀ ਛੋਟ ਹੈ। ਇਹ ਮਾਮਲਾ ਫਿਲਹਾਲ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਵਿਚਾਰ ਅਧੀਨ ਹੈ। ਇਸ ਮਾਮਲੇ ਦੀ ਸੁਣਵਾਈ ਸਤੰਬਰ ਵਿੱਚ ਹੋਣੀ ਹੈ। ਸਿੱਖ ਔਰਤਾਂ ਭਾਵੇਂ ਪੱਗ ਬੰਨ੍ਹਣ ਜਾਂ ਨਾ, ਚਲਾਨ ਕੱਟਣ ਤੋਂ ਛੋਟ ਹੈ ਜਦਕਿ ਹੋਰ ਔਰਤਾਂ ਨੂੰ ਅਜਿਹੀ ਕੋਈ ਛੋਟ ਨਹੀਂ।

ਐਸਐਸਪੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਚੰਡੀਗੜ੍ਹ ਵਿੱਚ ਬਿਨਾਂ ਹੈਲਮੇਟ ਵਾਲੀਆਂ ਔਰਤਾਂ ਦੇ ਚਲਾਨ ਕੀਤੇ ਗਏ ਸਨ। ਇਹ ਕਦਮ ਚੰਡੀਗੜ੍ਹ ਵਿੱਚ ਟ੍ਰੈਫਿਕ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਤੇ ਸੜਕ ਹਾਦਸਿਆਂ ਨੂੰ ਘੱਟ ਕਰਨ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਫ਼ਾਈਲਾਂ ਮੇਰੇ ਕੋਲ ਪਹੁੰਚੀਆਂ, ਲੋਕਾਂ ਦੇ ਇੱਕ-ਇੱਕ ਪੈਸੇ ਦਾ ਲਿਆ ਜਾਵੇਗਾ ਹਿਸਾਬ" href="https://punjabi.abplive.com/news/punjab/punjab-news-punjab-cm-bhagwant-mann-to-take-strict-action-against-sc-scholarship-scam-663437" target="">ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਫ਼ਾਈਲਾਂ ਮੇਰੇ ਕੋਲ ਪਹੁੰਚੀਆਂ, ਲੋਕਾਂ ਦੇ ਇੱਕ-ਇੱਕ ਪੈਸੇ ਦਾ ਲਿਆ ਜਾਵੇਗਾ ਹਿਸਾਬ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |UP 'ਚ 3 ਅੱਤਵਾਦੀਆਂ ਦਾ ਐਨਕਾਊਂਟਰ ! Sukhjinder Randhawa ਦਾ  ਵੱਡਾ  ਬਿਆਨਡੱਲੇਵਾਲ ਨੂੰ ਮਿਲੀ ਹਰਿਆਣਾ ਦੀ ਕਾਂਗਰਸ ਲੀਡਰ ਕੁਮਾਰੀ ਸ਼ੈਲਜਾSunil Jakhar 'ਤੇ ਭੜਕੇ ਕਿਸਾਨ ਲੀਡਰ, Jagjit Dhallewal ਦੀ ਹਾਲਤ ਲਈ ਕੌਣ ਜਿੰਮੇਵਾਰ ? Baldev Singh Sirsa

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget