ਪੜਚੋਲ ਕਰੋ

ਚੰਡੀਗੜ੍ਹ ਦੇ ਪੱਤਰਕਾਰਾਂ ਲਈ ਮੈਡੀਕਲ ਸਕ੍ਰੀਨਿੰਗ ਕੈਂਪ ਕੱਲ

ਵੀਰਵਾਰ ਨੂੰ ਪ੍ਰੈਸ ਕਲੱਬ ਦੇ ਪਰਿਸਰ ਵਿੱਚ ਪੱਤਰਕਾਰਾਂ ਲਈ ਮੈਡੀਕਲ ਸਕ੍ਰੀਨਿੰਗ ਕੈਂਪ ਲਗਾਇਆ ਜਾ ਰਿਹਾ ਹੈ।ਇਹ ਕੈਂਪ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਜਾਰੀ ਰਹੇਗਾ।

ਚੰਡੀਗੜ੍ਹ: ਕੋਰੋਨਾਵਾਇਰਸ ਖਿਲਾਫ ਫਰੰਟ ਲਾਈਨ ਤੇ ਜਿੱਥੇ ਡਾਕਟਰ, ਸਿਹਤ ਕਰਮਚਾਰੀ, ਪੁਲਿਸ ਮੁਲਾਜ਼ਮ ਅਤੇ ਸਫਾਈ ਕਰਮਚਾਰੀ ਲੜ੍ਹਾਈ ਲੜ੍ਹ ਰਹੇ ਹਨ ਉੱਥੇ ਹੀ ਮੀਡੀਆ ਵੀ ਆਪਣਾ ਫਰਜ਼ ਅਦਾ ਕਰਦੇ ਹੋਏ ਇਸ ਜੰਗ 'ਚ ਅੱਗੇ ਹੋ ਕਿ ਕੰਮ ਕਰ ਰਿਹਾ ਹੈ।ਐਸੇ ਹਲਾਤਾਂ 'ਚ ਕੋਰੋਨਾ ਨਾਲ ਸੰਕਰਮਿਤ ਹੋਣ ਦਾ ਖਤਰਾ ਵੀ ਵੱਧ ਜਾਂਦਾ ਹੈ। ਜਿਵੇਂ ਕਿ ਪੱਤਰਕਾਰ ਬਾਹਰੀ ਦੁਨੀਆ ਦੇ ਸੰਪਰਕ 'ਚ ਆਉਂਦੇ ਹਨ ਅਤੇ ਬਹੁਤ ਸਾਰੇ COVID-19 ਦੇ ਸਮੇਂ ਆਪਣੇ ਪੇਸ਼ੇਵਰ ਵਚਨਬੱਧਤਾਵਾਂ ਨੂੰ ਪੂਰਾ ਕਰਦੇ ਹੋਏ ਫਰੰਟ ਲਾਈਨ ਤੇ ਕੰਮ ਕਰਦੇ ਹਨ। ਇਸ ਲਈ ਪੱਤਰਕਾਰਾਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ, ਚੰਡੀਗੜ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਚੰਡੀਗੜ੍ਹ ਪ੍ਰੈਸ ਕਲੱਬ ਵੱਲੋਂ ਵੀਰਵਾਰ ਨੂੰ ਪ੍ਰੈਸ ਕਲੱਬ ਦੇ ਪਰਿਸਰ ਵਿੱਚ ਪੱਤਰਕਾਰਾਂ ਲਈ ਮੈਡੀਕਲ ਸਕ੍ਰੀਨਿੰਗ ਕੈਂਪ ਲਗਾਇਆ ਜਾ ਰਿਹਾ ਹੈ।ਇਹ ਕੈਂਪ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਜਾਰੀ ਰਹੇਗਾ। ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ ਪੀ ਸਿੰਘ ਬਦਨੌਰ ਤਾਕੀਦ ਕੀਤੀ ਸੀ ਕਿ ਪੱਤਰਕਾਰਾਂ ਵਾਸਤੇ ਮੈਡੀਕਲ ਸਕ੍ਰੀਨਿੰਗ ਕੈਂਪ ਲਵਾਇਆ ਜਾਵੇ।ਜਿਸ ਤੋਂ ਬਾਅਦ ਪ੍ਰੈਸ ਕੱਲਬ ਚੰਡੀਗੜ੍ਹ ਨੇ ਇਸ ਦਾ ਪ੍ਰਬੰਧ ਕੀਤਾ ਹੈ। ਸਰਕਾਰੀ ਮਲਟੀ ਸਪੈਸ਼ਲਿਟੀ ਹਸਪਤਾਲ ਸੈਕਟਰ 16 ਦੇ ਡਾਕਟਰਾਂ ਦੀ ਟੀਮ ਮੈਡੀਕਲ ਜਾਂਚ ਲਈ ਹੋਵੇਗੀ।ਵਿਜ਼ਟਿੰਗ ਡਾਕਟਰਾਂ ਦੀ ਟੀਮ ਦੀ ਸਿਫਾਰਸ਼ ਦੇ ਅਧਾਰ 'ਤੇ, ਸਿਰਫ ਜੇ ਜਰੂਰੀ ਹੋਇਆ ਤਾਂ ਹੀ ਪੱਤਰਕਾਰ COVID-19 ਦੇ ਟੈਸਟ ਲਈ ਭੇਜੇ ਜਾਣਗੇ।

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget