ਪੜਚੋਲ ਕਰੋ

'AAP' ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ, ਇਸ ਮਾਮਲੇ 'ਚ ਅਦਾਲਤ ਨੇ ਸੁਣਾਇਆ ਫੈਸਲਾ

AAP MLA Naresh Yadav: ਪੰਜਾਬ ਵਿੱਚ ਮਲੇਰਕੋਟਲਾ ਜ਼ਿਲ੍ਹੇ ਦੀ ਇੱਕ ਅਦਾਲਤ ਨੇ ਸ਼ਨੀਵਾਰ ਨੂੰ ਸਾਲ 2016 ਦੇ ਕੁਰਾਨ ਦੀ ਬੇਅਦਬੀ ਦੇ ਇੱਕ ਮਾਮਲੇ ਵਿੱਚ ਦਿੱਲੀ ਦੇ ਮਹਿਰੌਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਨਰੇਸ਼ ਯਾਦਵ

AAP MLA Naresh Yadav: ਪੰਜਾਬ ਵਿੱਚ ਮਲੇਰਕੋਟਲਾ ਜ਼ਿਲ੍ਹੇ ਦੀ ਇੱਕ ਅਦਾਲਤ ਨੇ ਸ਼ਨੀਵਾਰ ਨੂੰ ਸਾਲ 2016 ਦੇ ਕੁਰਾਨ ਦੀ ਬੇਅਦਬੀ ਦੇ ਇੱਕ ਮਾਮਲੇ ਵਿੱਚ ਦਿੱਲੀ ਦੇ ਮਹਿਰੌਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਨਰੇਸ਼ ਯਾਦਵ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਹੈ।

ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਮਿੰਦਰ ਸਿੰਘ ਗਰੇਵਾਲ ਦੀ ਅਦਾਲਤ ਨੇ ਸ਼ੁੱਕਰਵਾਰ ਨੂੰ ਇਸ ਮਾਮਲੇ ਵਿੱਚ ਯਾਦਵ ਨੂੰ ਦੋਸ਼ੀ ਕਰਾਰ ਦਿੰਦਿਆਂ ਸ਼ਨੀਵਾਰ ਨੂੰ ਫ਼ੈਸਲਾ ਸੁਣਾਇਆ। ਸਜ਼ਾ ਸੁਣਾਏ ਜਾਣ ਸਮੇਂ ਅਦਾਲਤ ਵਿੱਚ ਮੌਜੂਦ ਯਾਦਵ ਨੂੰ 11,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ।

ਅਦਾਲਤ ਨੇ ਦੋ ਹੋਰ ਵਿਅਕਤੀਆਂ (ਵਿਜੇ ਕੁਮਾਰ ਅਤੇ ਗੌਰਵ ਕੁਮਾਰ) ਦੀ ਦੋ ਸਾਲ ਦੀ ਸਜ਼ਾ ਨੂੰ ਬਰਕਰਾਰ ਰੱਖਿਆ। ਇਕ ਹੋਰ ਦੋਸ਼ੀ ਨੰਦ ਕਿਸ਼ੋਰ ਨੂੰ ਅਧੀਨ ਅਦਾਲਤ ਨੇ ਬਰੀ ਕਰ ਦਿੱਤਾ ਹੈ।

ਯਾਦਵ ਨੂੰ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 295ਏ (ਕਿਸੇ ਵੀ ਵਰਗ ਦੇ ਧਰਮ ਜਾਂ ਧਾਰਮਿਕ ਵਿਸ਼ਵਾਸ ਦਾ ਅਪਮਾਨ ਕਰਕੇ ਉਸ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਇਰਾਦੇ ਨਾਲ ਜਾਣਬੁੱਝ ਕੇ ਕੀਤਾ ਗਿਆ ਖਤਰਨਾਕ ਕੰਮ), 153ਏ (ਧਰਮ ਦੇ ਆਧਾਰ 'ਤੇ ਵੱਖ-ਵੱਖ ਸਮੂਹਾਂ ਵਿਚਕਾਰ ਦੁਸ਼ਮਣੀ ਨੂੰ ਵਧਾਵਾ ਦੇਣਾ) ਅਤੇ ਧਾਰਾ 120ਬੀ (ਅਪਰਾਧਿਕ ਸਾਜ਼ਿਸ਼) ਦੇ ਤਹਿਤ ਦੋਸ਼ੀ ਠਹਿਰਾਇਆ ਗਿਆ।

ਯਾਦਵ ਨੂੰ ਮਾਰਚ 2021 ਵਿੱਚ ਅਧੀਨ ਅਦਾਲਤ ਨੇ ਬੇਅਦਬੀ ਮਾਮਲੇ ਵਿੱਚ ਬਰੀ ਕਰ ਦਿੱਤਾ ਸੀ। ਇਸ ਤੋਂ ਬਾਅਦ ਸ਼ਿਕਾਇਤਕਰਤਾ ਮੁਹੰਮਦ ਅਸ਼ਰਫ ਨੇ ਉਸ ਨੂੰ ਬਰੀ ਕਰਨ ਵਿਰੁੱਧ ਅਪੀਲ ਦਾਇਰ ਕੀਤੀ ਸੀ। ਪੁਲਿਸ ਨੇ ਪਹਿਲਾਂ ਵਿਜੇ, ਗੌਰਵ ਅਤੇ ਕਿਸ਼ੋਰ ਖਿਲਾਫ ਮਾਮਲਾ ਦਰਜ ਕੀਤਾ ਸੀ ਪਰ ਬਾਅਦ 'ਚ 'ਆਪ' ਵਿਧਾਇਕ ਯਾਦਵ ਨੂੰ ਇਸ ਮਾਮਲੇ 'ਚ ਗ੍ਰਿਫਤਾਰ ਕਰ ਲਿਆ ਗਿਆ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget