ਪੜਚੋਲ ਕਰੋ

ਪ੍ਰੀ-ਮੌਨਸੂਨ ਬਾਰਸ਼ ਨਾਲ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ‘ਚ ਗਰਮੀ ਤੋਂ ਰਾਹਤ, ਕਿਸਾਨਾਂ ਦੇ ਚਿਹਰੇ ਖਿੜੇ

ਵੀਰਵਾਰ ਸਵੇਰ ਤੋਂ ਹੀ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਵਿੱਚ ਬਾਰਸ਼ ਹੋ ਰਹੀ ਹੈ। ਇਸ ਨਾਲ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਇਸ ਤੋਂ ਪਹਿਲਾਂ ਬੁੱਧਵਾਰ ਦੁਪਹਿਰ ਨੂੰ ਵੀ ਕਈ ਥਾਂਵਾਂ ‘ਤੇ ਹਲਕੀ ਬਾਰਸ਼ ਹੋਈ ਸੀ।

ਚੰਡੀਗੜ੍ਹ: ਵੀਰਵਾਰ ਸਵੇਰ ਤੋਂ ਹੀ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਵਿੱਚ ਬਾਰਸ਼ ਹੋ ਰਹੀ ਹੈ। ਇਸ ਨਾਲ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਇਸ ਤੋਂ ਪਹਿਲਾਂ ਬੁੱਧਵਾਰ ਦੁਪਹਿਰ ਨੂੰ ਵੀ ਕਈ ਥਾਂਵਾਂ ‘ਤੇ ਹਲਕੀ ਬਾਰਸ਼ ਹੋਈ ਸੀ। ਉਧਰ, ਦੂਜੇ ਪਾਸੇ ਹਿਮਾਚਲ ਪ੍ਰਦੇਸ਼ ‘ਚ 7 ਜੁਲਾਈ ਤਕ ਮੌਨਸੂਨ ਦਸਤਕ ਦੇ ਦੇਵੇਗਾ। ਮੌਨਸੂਨ ਤੋਂ ਪਹਿਲਾਂ ਹਿਮਾਚਲ ‘ਚ ਵੀ ਕੱਲ੍ਹ ਬਾਰਸ਼ ਹੋਈ, ਜਿਸ ਨੇ ਮੌਸਮ ਹੋਰ ਸੁਹਾਨਾ ਕਰ ਦਿੱਤਾ। ਮੌਸਮ ਵਿਭਾਗ ਨੇ ਅਗਲੇ 48 ਘੰਟੇ ਜ਼ੋਰਦਾਰ ਬਾਰਸ਼ ਦੀ ਭਵਿੱਖਵਾਣੀ ਕੀਤੀ ਹੈ। ਇਸ ਨਾਲ ਤਾਪਮਾਨ ‘ਚ ਕੁਝ ਹੋਰ ਗਿਰਾਵਟ ਹੋਵੇਗੀ ਤੇ ਆਮ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਕਿਹਾ ਕਿ ਮੌਸਮ ‘ਚ ਆਏ ਬਦਲਾਅ ਤੋਂ ਬਾਅਦ ਸ਼ਹਿਰ ਦੇ ਕੁਝ ਹਿੱਸਿਆਂ ‘ਚ ਇਹ ਬਾਰਸ਼ ਪ੍ਰੀ-ਮੌਨਸੂਨ ਸੀ। ਅਗਲੇ 24 ਤੋਂ 48 ਘੰਟਿਆਂ ‘ਚ ਸ਼ਹਿਰ ‘ਚ ਪ੍ਰੀ-ਮੌਨਸੂਨ ਨਾਲ ਚੰਗੀ ਬਾਰਸ਼ ਦੇ ਆਸਾਰ ਹਨ। ਇਸ ਬਾਰਸ਼ ਦੇ ਨਾਲ ਹੀ ਕਿਸਾਨਾਂ ਦੇ ਚਿਹਰੇ ਵੀ ਖਿੜ੍ਹ ਗਏ ਹਨ। ਮੌਸਮ ਵਿਭਾਗ ਮੁਤਾਬਕ ਸੂਬੇ ‘ਚ ਮੌਨਸੂਨ 10 ਤੋਂ 12 ਜੁਲਾਈ ‘ਚ ਨੇੜੇ ਦਸਤਕ ਦਵੇਗਾ। ਇਸ ਦੌਰਾਨ ਚੰਗੀ ਬਾਰਸ਼ ਹੋਣ ਦੀ ਸੰਭਾਵਨਾ ਹੈ।

ਟਾਪ ਹੈਡਲਾਈਨ

Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Punjab ਦਾ ਫਰਜ਼ੀ IPS ਨਿਕਲਿਆ 10ਵੀਂ ਪਾਸ,  ਪਹਿਲੀ ਪਤਨੀ ਛੱਡ ਗਈ , ਫਿਰ ਪ੍ਰੇਮਿਕਾ ਦੇ ਪਰਿਵਾਰ ਨਾਲ ਹੀ ਲੱਖਾਂ ਦੀ ਠੱਗੀ
Punjab ਦਾ ਫਰਜ਼ੀ IPS ਨਿਕਲਿਆ 10ਵੀਂ ਪਾਸ,  ਪਹਿਲੀ ਪਤਨੀ ਛੱਡ ਗਈ , ਫਿਰ ਪ੍ਰੇਮਿਕਾ ਦੇ ਪਰਿਵਾਰ ਨਾਲ ਹੀ ਲੱਖਾਂ ਦੀ ਠੱਗੀ
ਪੰਜਾਬ 'ਚ ਮਾਨਸੂਨ ਦੀ ਬ੍ਰੇਕ ਪਈ ਭਾਰੀ! ਬਿਜਲੀ ਦੀ ਮੰਗ ਨੇ ਤੋੜੇ ਸਾਰੇ ਰਿਕਾਰਡ, ਪਾਵਰ ਕੱਟਾਂ ਤੋਂ ਲੋਕ ਪ੍ਰੇਸ਼ਾਨ
ਪੰਜਾਬ 'ਚ ਮਾਨਸੂਨ ਦੀ ਬ੍ਰੇਕ ਪਈ ਭਾਰੀ! ਬਿਜਲੀ ਦੀ ਮੰਗ ਨੇ ਤੋੜੇ ਸਾਰੇ ਰਿਕਾਰਡ, ਪਾਵਰ ਕੱਟਾਂ ਤੋਂ ਲੋਕ ਪ੍ਰੇਸ਼ਾਨ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਦੇ ਨਵੇਂ ਪ੍ਰਧਾਨ ਬਣ ਸਕਦੇ ਬਾਜਵਾ: ਹਾਈਕਮਾਨ ਨੇ ਦਿੱਲੀ ਬੁਲਾਇਆ; ਵੜਿੰਗ ਅਸਤੀਫ਼ਾ ਦੇਣਗੇ? ਚੰਨੀ ਧੜੇ ਵਿਰੁੱਧ ਹੋਏਗੀ ਕਾਰਵਾਈ...
ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਦੇ ਨਵੇਂ ਪ੍ਰਧਾਨ ਬਣ ਸਕਦੇ ਬਾਜਵਾ: ਹਾਈਕਮਾਨ ਨੇ ਦਿੱਲੀ ਬੁਲਾਇਆ; ਵੜਿੰਗ ਅਸਤੀਫ਼ਾ ਦੇਣਗੇ? ਚੰਨੀ ਧੜੇ ਵਿਰੁੱਧ ਹੋਏਗੀ ਕਾਰਵਾਈ...
Big Blow AAP Party: 'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ
Embed widget