ਪੜਚੋਲ ਕਰੋ

50 ਫੀਸਦ ਅਧਿਆਪਕਾਂ ਨੂੰ ਆਉਣਾ ਪਏਗਾ ਸਕੂਲ, ਪੜ੍ਹੋ ਨਵੇਂ ਦਿਸ਼ਾ-ਨਿਰਦੇਸ਼

50 ਪ੍ਰਤੀਸ਼ਤ ਅਧਿਆਪਕਾਂ ਨੂੰ ਬੁਲਾਉਣ ਦਾ ਫੈਸਲਾ ਸੋਚ ਕੇ ਲਿਆ ਗਿਆ ਹੈ। ਬਹੁਤ ਸਾਰੇ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਜੋ ਆਉਣ ਵਾਲੀ ਆਨਲਾਈਨ ਪੜ੍ਹਾਈ ਨੂੰ ਧਿਆਨ ਵਿੱਚ ਰੱਖਦਿਆਂ ਜਾਰੀ ਕੀਤੀ ਗਈ ਹੈ।

ਚੰਡੀਗੜ੍ਹ: ਚੰਡੀਗੜ੍ਹ ਦੇ ਸਿੱਖਿਆ ਵਿਭਾਗ ਵੱਲੋਂ 17 ਜੂਨ ਤੋਂ ਸ਼ਹਿਰ ਦੇ ਸਰਕਾਰੀ ਸਕੂਲਾਂ ਵਿੱਚ 33 ਫੀਸਦ ਅਧਿਆਪਕਾਂ ਨੂੰ ਬੁਲਾਇਆ ਜਾ ਰਿਹਾ ਹੈ। ਹੁਣ ਵਿਭਾਗ ਨੇ ਸਕੂਲਾਂ ਵਿੱਚ 50 ਪ੍ਰਤੀਸ਼ਤ ਅਧਿਆਪਕਾਂ ਨੂੰ ਬੁਲਾਉਣ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਤਹਿਤ ਅੱਜ ਤੋਂ 50 ਪ੍ਰਤੀਸ਼ਤ ਅਧਿਆਪਕ ਸਕੂਲਾਂ ਵਿੱਚ ਆਉਣਗੇ। ਵਿਭਾਗ ਨੇ ਅਧਿਆਪਕਾਂ ਲਈ ਕਈ ਨਵੇਂ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਹਨ। ਉਧਰ, ਸੂਤਰਾਂ ਮੁਤਾਬਕ ਸਿੱਖਿਆ ਵਿਭਾਗ ਜੁਲਾਈ ਮਹੀਨੇ ਤੋਂ ਸਕੂਲਾਂ ਵਿੱਚ 100 ਪ੍ਰਤੀਸ਼ਤ ਸਟਾਫ ਬੁਲਾਉਣ ਦੀ ਤਿਆਰੀ ਵੀ ਕਰ ਰਿਹਾ ਹੈ। ਇਸ ਲਈ ਵਿਭਾਗ ਨੇ ਸਾਰੇ ਸਕੂਲਾਂ ਨੂੰ ਕੋਰੋਨਾਵਾਇਰਸ ਨਾਲ ਲੜਨ ਲਈ ਐਮਐਚਏ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਦੇ ਆਦੇਸ਼ ਦਿੱਤੇ ਹਨ। ਸਕੂਲ ਫੀਸਾਂ ਬਾਰੇ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਕੋਈ ਵੀ ਸਕੂਲ ਵਿਦਿਆਰਥੀਆਂ ਤੋਂ ਫੀਸਾਂ ਨਹੀਂ ਮੰਗੇਗਾ। ਇਸ ਤੋਂ ਇਲਾਵਾ ਕੋਈ ਵੀ ਸਕੂਲ ਫੀਸਾਂ ਦੀ ਅਦਾਇਗੀ ਨਾ ਕਰਨ ਦੀ ਸ਼ਰਤ ‘ਤੇ ਦਾਖਲਾ ਫਾਰਮ ਲੈਣ ਤੋਂ ਇਨਕਾਰ ਨਹੀਂ ਕਰ ਸਕਦਾ। ਦਾਖਲਾ ਪ੍ਰਕਿਰਿਆ ਪਿਛਲੇ ਸਕੂਲ ਦੇ ਵਿਸਥਾਰਤ ਅੰਕ ਕਾਰਡ ਵੇਖਣ ਤੋਂ ਬਾਅਦ ਹੀ ਸ਼ੁਰੂ ਕੀਤੀ ਜਾਵੇਗੀ। ਬਲੈਕ ਬੋਰਡ ਦੀ ਵਰਤੋਂ ਆਨਲਾਈਨ ਅਧਿਐਨ ਵਿੱਚ ਵੀ ਕੀਤੀ ਜਾਏਗੀ। ਅਧਿਆਪਕ ਆਨਲਾਈਨ ਪੜ੍ਹਦਿਆਂ ਬਲੈਕ ਬੋਰਡ ‘ਤੇ ਸਵਾਲਾਂ ਨੂੰ ਹੱਲ ਕੀਤਾ ਜਾਏਗਾ। ਇਸ ਸਵਾਲ ਨੂੰ ਹੱਲ ਕਰਨ ਤੋਂ ਬਾਅਦ ਅਧਿਆਪਕ ਵੀਡੀਓ ਬਣਾਏਗਾ ਤੇ ਬੱਚਿਆਂ ਨੂੰ ਭੇਜ ਦੇਵੇਗਾ। ਹਾਲਾਂਕਿ ਵਿਭਾਗ ਨੇ ਅਧਿਆਪਕਾਂ ਨੂੰ ਇਸ ਫਾਰਮੈਟ ‘ਤੇ ਕੰਮ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਹਨ। ਆਉਣ ਵਾਲੇ ਸਮੇਂ ਵਿੱਚ ਆਨਲਾਈਨ ਸਿੱਖਿਆ ਇਸ ਫਾਰਮੈਟ ਵਿੱਚ ਹੋਵੇਗੀ। ਇਹ ਵੀ ਪੜ੍ਹੋ: ਕੱਲ੍ਹ ਤੋਂ ਨਹੀਂ ਲੱਗੇਗਾ ਲੌਕਡਾਊਨ! ਕੈਪਟਨ ਨੇ ਮੀਡੀਆ ਨੂੰ ਮੁਖਾਤਬ ਹੁੰਦਿਆਂ ਦੱਸੇ ਹਾਲਾਤ ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ

1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

Embed widget