ਪੜਚੋਲ ਕਰੋ

ਚੰਡੀਗੜ੍ਹ ਦੇ PGI 'ਚ ਆਯੁਸ਼ਮਾਨ ਸਕੀਮ ਤਹਿਤ ਅਜੇ ਤੱਕ ਸ਼ੁਰੂ ਨਹੀਂ ਹੋਇਆ ਮਰੀਜ਼ਾਂ ਦਾ ਮੁਫ਼ਤ ਇਲਾਜ਼ , ਖੱਜਲ ਖ਼ੁਆਰ ਹੋ ਰਹੇ ਨੇ ਲੋਕ 

ਚੰਡੀਗੜ੍ਹ  (Chandigarh) ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (PGI ) ਵਿੱਚ ਅੱਜ ਯਾਨੀ ਵੀਰਵਾਰ ਨੂੰ ਵੀ ਆਯੁਸ਼ਮਾਨ ਕਾਰਡ ਸਕੀਮ ਤਹਿਤ ਮਰੀਜ਼ਾਂ ਦਾ ਮੁਫ਼ਤ ਇਲਾਜ਼ ਸ਼ੁਰੂ ਨਹੀਂ ਹੋਇਆ ਹੈ।

ਚੰਡੀਗੜ੍ਹ : ਚੰਡੀਗੜ੍ਹ  (Chandigarh) ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (PGI ) ਵਿੱਚ ਅੱਜ ਯਾਨੀ ਵੀਰਵਾਰ ਨੂੰ ਵੀ ਆਯੁਸ਼ਮਾਨ ਕਾਰਡ ਸਕੀਮ ਤਹਿਤ ਮਰੀਜ਼ਾਂ ਦਾ ਮੁਫ਼ਤ ਇਲਾਜ਼ ਸ਼ੁਰੂ ਨਹੀਂ ਹੋਇਆ ਹੈ। ਇਸ ਕਾਰਨ ਮਰੀਜ਼ਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਕੀਮ ਤਹਿਤ ਇਲਾਜ ਨਾ ਮਿਲਣ ਕਾਰਨ ਗਰੀਬ ਲੋਕ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਲਈ ਮਜਬੂਰ ਹਨ।

ਦਵਾਈਆਂ 'ਤੇ ਖਰਚੇ ਹੁੰਦੇ ਹਜ਼ਾਰਾਂ ਰੁਪਏ : ਮਰੀਜ਼ 

ਹਸਪਤਾਲ ਵਿੱਚ ਦਾਖ਼ਲ ਮਰੀਜ਼ ਲਖਵੀਰ ਕੌਰ ਨੇ ਦੱਸਿਆ ਕਿ ਉਸ ਦੀ ਬਿਮਾਰੀ ਦੇ ਇਲਾਜ ਲਈ ਮਹੀਨੇ ਵਿੱਚ 3 ਹਜ਼ਾਰ ਦਵਾਈਆਂ ਆਉਂਦੀਆਂ ਹਨ। ਜਿਸ ਨਾਲ ਸਾਨੂੰ ਬਹੁਤ ਮੁਸ਼ਕਿਲ ਆ ਰਹੀ ਹੈ। ਉਸ ਨੇ ਦੱਸਿਆ ਕਿ ਉਹ ਬਹੁਤ ਗਰੀਬ ਹੈ ਅਤੇ ਪਰਿਵਾਰ ਦਾ ਗੁਜ਼ਾਰਾ ਚਲਾਉਣਾ ਮੁਸ਼ਕਿਲ ਹੋ ਜਾਂਦਾ ਹੈ। ਅਜਿਹੇ 'ਚ ਉਹ ਮਹਿੰਗੇ ਇਲਾਜ ਅਤੇ ਦਵਾਈਆਂ ਲਈ ਪੈਸੇ ਕਿੱਥੋਂ ਲਿਆਉਣਗੇ?

 ਇਲਾਜ ਲਈ ਦਰ -ਦਰ ਭਟਕ ਰਹੇ ਆਪ ਵਰਕਰ 

ਇਸ ਦੇ ਨਾਲ ਹੀ ਇਕ ਹੋਰ ਮਰੀਜ਼ ਦੇ ਰਿਸ਼ਤੇਦਾਰ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਚੀਮਾ ਨੇ ਕੁਝ ਨਹੀਂ ਕੀਤਾ। ਜੇ ਕੁਝ ਹੋ ਜਾਂਦਾ ਤਾਂ ਇਲਾਜ ਸ਼ੁਰੂ ਹੋ ਜਾਣਾ ਸੀ। ਸਰਕਾਰ ਨੇ ਲੋਕਾਂ ਦੇ ਗੁੱਸੇ ਨੂੰ ਠੰਡਾ ਕਰਨ ਲਈ ਜਲਦੀ ਤੋਂ ਜਲਦੀ ਬਿਆਨ ਜਾਰੀ ਕਰ ਦਿੱਤਾ ਹੈ। ਅਸੀਂ ਆਪ ਦੇ ਵਰਕਰ ਹਾਂ, ਫਿਰ ਵੀ ਦਰ -ਦਰ ਭਟਕ ਰਹੇ ਹਾਂ। ਸਾਡੀ ਸਰਕਾਰ ਹੋਣ ਦੇ ਬਾਵਜੂਦ ਅਸੀਂ ਇਲਾਜ ਲਈ ਧੱਕੇ ਖਾ ਰਹੇ ਹਾਂ।

ਬੱਚੇ ਦੇ ਅਪਰੇਸ਼ਨ ਲਈ ਇਕੱਠੇ ਕੀਤੇ ਪੈਸੇ  
 
ਇਸ ਤੋਂ ਇਲਾਵਾ ਇੱਕ ਮਰੀਜ਼ ਨੇ ਦੱਸਿਆ ਕਿ ਮੈਂ ਪਟਿਆਲਾ ਤੋਂ ਆਇਆ ਹਾਂ ਅਤੇ ਇੱਥੇ ਆ ਕੇ ਪਤਾ ਲੱਗਾ ਕਿ ਕਾਰਡ ਕੰਮ ਨਹੀਂ ਕਰ ਰਿਹਾ।  ਸਾਡਾ ਇੱਕ ਤਿੰਨ ਸਾਲ ਦਾ ਲੜਕਾ ਹੈ ,ਜਿਸ ਦੇ ਦਿਲ ਵਿੱਚ ਛੇਕ ਸੀ ਅਤੇ ਉਸ ਦਾ ਅਪਰੇਸ਼ਨ ਕਰਨਾ ਪਿਆ ਸੀ। ਦੂਜੇ ਪਾਸੇ ਕਾਰਡ ਕੰਮ ਨਾ ਹੋਣ 'ਤੇ ਪੀ.ਜੀ.ਆਈ ਨੇ ਮੌਕੇ 'ਤੇ ਪੈਸੇ ਮੰਗੇ। ਜਿਸ ਤੋਂ ਬਾਅਦ ਮੈਂ ਬੜੀ ਮੁਸ਼ਕਲ ਨਾਲ 45 ਹਜ਼ਾਰ ਰੁਪਏ ਇਕੱਠੇ ਕੀਤੇ ਅਤੇ ਡਾਕਟਰਾਂ ਨੂੰ ਦੇ ਦਿੱਤੇ। ਫਿਰ ਬੱਚੇ ਦਾ ਇਲਾਜ ਸ਼ੁਰੂ ਹੋਇਆ।

ਟਾਪ ਹੈਡਲਾਈਨ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget