ਪੜਚੋਲ ਕਰੋ

Chandigarh MMS ਕਾਂਡ ਵਿੱਚ ਵੱਡਾ ਖ਼ੁਲਾਸਾ, ਆਰੋਪੀ ਕੁੜੀ ਨੂੰ ਫ਼ੌਜ ਦਾ ਜਵਾਨ ਕਰਦਾ ਸੀ Blackmail

ਪੰਜਾਬ ਦੀ ਚੰਡੀਗੜ੍ਹ ਯੂਨੀਵਰਸਿਟੀ 'ਚ MMS ਕਾਂਡ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ। ਦੱਸਿਆ ਗਿਆ ਹੈ ਕਿ ਵਿਦਿਆਰਥਣਾਂ ਦੀ ਵੀਡੀਓ ਬਣਾਉਣ ਵਾਲੀ ਲੜਕੀ ਨੂੰ ਭਾਰਤੀ ਫ਼ੌਜ ਦੇ ਜਵਾਨ ਨੇ ਬਲੈਕਮੇਲ ਕੀਤਾ ਸੀ।

ਪੰਜਾਬ ਦੀ ਚੰਡੀਗੜ੍ਹ ਯੂਨੀਵਰਸਿਟੀ 'ਚ MMS ਕਾਂਡ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ। ਦੱਸਿਆ ਗਿਆ ਹੈ ਕਿ ਵਿਦਿਆਰਥਣਾਂ ਦੀ ਵੀਡੀਓ ਬਣਾਉਣ ਵਾਲੀ ਲੜਕੀ ਨੂੰ ਭਾਰਤੀ ਫ਼ੌਜ ਦੇ ਜਵਾਨ ਨੇ ਬਲੈਕਮੇਲ ਕੀਤਾ ਸੀ। ਉਕਤ ਵਿਅਕਤੀ ਵਿਦਿਆਰਥਣ ਨੂੰ ਦੂਜੀਆਂ ਵਿਦਿਆਰਥਣਾਂ ਦੀਆਂ ਅਸ਼ਲੀਲ ਵੀਡੀਓ ਬਣਾਉਣ ਲਈ ਮਜਬੂਰ ਕਰ ਰਿਹਾ ਸੀ। ਜਾਣਕਾਰੀ ਮੁਤਾਬਕ, ਆਰੋਪੀ ਵਿਦਿਆਰਥਣ ਦੇ ਪੁਰਾਣੇ ਮਿੱਤਰ ਨੇ ਇਸ ਦਾ ਵੀਡੀਓ ਫ਼ੌਜ ਦੇ ਜਵਾਨ ਨਾਲ ਸਾਂਝੀ ਕੀਤਾ ਸੀ ਜਿਸ ਤੋਂ ਬਾਅਦ ਜਵਾਨ ਉਸ ਵੀਡੀਓ ਨੂੰ ਲੀਕ ਕਰਨ ਦੀ ਧਮਕੀ ਦੇ ਕੇ ਦੂਜੀਆਂ ਵਿਦਿਆਰਥਣਾਂ ਦਾ ਵੀਡੀਓ ਬਣਾਉਣ ਲਈ ਮਜਬੂਰ ਕਰਦਾ ਸੀ।

ਫ਼ੌਜ ਦੇ ਜਵਾਨ ਨੂੰ  ਕੀਤਾ ਜਾਵੇਗਾ ਗ੍ਰਿਫ਼ਤਾਰ

ਜਾਂਚ ਵਿਚ ਪਤਾ ਲੱਗਾ ਹੈ ਕਿ ਇਹ ਜਵਾਨ ਜੰਮੂ ਦਾ ਰਹਿਣ ਵਾਲਾ ਹੈ ਅਤੇ ਉਸ ਦਾ ਨਾਂ ਸੰਜੀਵ ਕੁਮਾਰ ਦੱਸਿਆ ਗਿਆ ਹੈ। ਇਸ ਸਮੇਂ ਇਹ ਅਰੁਣਾਚਲ ਪ੍ਰਦੇਸ਼ ਦੇ ਏਟਾ ਨਗਰ ਨੇੜੇ ਤਾਇਨਾਤ ਹੈ। ਹਾਲਾਂਕਿ ਪੁਲਸ ਮੁਤਾਬਕ ਦੋਸ਼ੀ ਲੜਕੀ ਹੋਸਟਲ ਦੀਆਂ ਲੜਕੀਆਂ ਦੀ ਕੋਈ ਵੀਡੀਓ ਨਹੀਂ ਬਣਾ ਸਕੀ। ਫੋਨ 'ਚ ਉਸ ਦੀਆਂ ਆਪਣੀਆਂ ਵੀਡੀਓਜ਼ ਸਨ। ਫੋਰੈਂਸਿਕ ਮਾਹਿਰ ਨੇ ਮੋਬਾਈਲ ਫ਼ੋਨ ਦੀ ਜਾਂਚ ਕਰਨ ਤੋਂ ਬਾਅਦ ਪੁਲਿਸ ਨੂੰ ਇਹ ਗੱਲ ਦੱਸੀ ਹੈ। ਇਸ ਮਾਮਲੇ 'ਚ ਹੁਣ ਪੁਲਸ ਫ਼ੌਜ ਦੇ ਜਵਾਨ ਸੰਜੀਵ ਕੁਮਾਰ ਨੂੰ ਗ੍ਰਿਫਤਾਰ ਕਰਕੇ ਪੁੱਛਗਿੱਛ ਕਰੇਗੀ।

ਚੰਡੀਗੜ੍ਹ ਯੂਨੀਵਰਸਿਟੀ MMS ਸਕੈਂਡਲ ਬਾਰੇ DSW ਦੀ ਮੈਨੇਜਰ ਰਿਤੂ ਰਣੌਤ ਨੇ ਕੀ ਕਿਹਾ?

ਪੰਜਾਬ ਦੀ ਚੰਡੀਗੜ੍ਹ ਯੂਨੀਵਰਸਿਟੀ ਮੋਹਾਲੀ ਵਿੱਚ ਵਿਦਿਆਰਥਣਾਂ ਦੀ ਕਥਿਤ ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਦਾ ਮਾਮਲਾ ਹਾਲੇ ਸ਼ਾਂਤ ਨਹੀਂ ਹੋਇਆ ਹੈ। ਇਸ ਦੌਰਾਨ ਚੰਡੀਗੜ੍ਹ ਯੂਨੀਵਰਸਿਟੀ ਮਾਮਲੇ ਵਿੱਚ ਡੀਐਸਡਬਲਿਊ ਦੀ ਮੈਨੇਜਰ ਰਿਤੂ ਰਣੌਤ ਦੀ ਐਫਆਈਆਰ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਐਫਆਈਆਰ ਅਨੁਸਾਰ ਉਸ ਨੇ ਦੱਸਿਆ ਕਿ "17 ਸਤੰਬਰ ਨੂੰ ਬਾਅਦ ਦੁਪਹਿਰ 3 ਵਜੇ ਵਾਰਡਨ ਨੇ ਦੱਸਿਆ ਕਿ ਹੋਸਟਲ ਦੀ ਇੱਕ ਲੜਕੀ ਨੇ 5-6 ਲੜਕੀਆਂ ਦੀ ਵਾਸ਼ਰੂਮ ਵਿੱਚ ਨਹਾਉਣ ਦੀ ਵੀਡੀਓ ਬਣਾਈ। ਜਦੋਂ ਮੈਂ ਸਾਰਿਆਂ ਨੂੰ ਆਪਣੇ ਦਫ਼ਤਰ ਆਉਣ ਲਈ ਕਿਹਾ ਤਾਂ ਵਾਰਡਨ ਕੁੜੀਆਂ ਨਾਲ ਆ ਗਈ। ਇਸ ਦੌਰਾਨ ਜਦੋਂ ਮੈਂ ਐਮਐਮਐਸ ਬਣਾਉਣ ਵਾਲੀ ਲੜਕੀ ਨੂੰ ਪੁੱਛਿਆ ਤਾਂ ਉਹ ਇਨਕਾਰ ਕਰਨ ਲੱਗੀ।'

ਜਦੋਂ ਮੈਂ ਉਸ ਦਾ ਫੋਨ ਚੈੱਕ ਕੀਤਾ ਤਾਂ ਉਸ ਤੋਂ ਫੋਟੋਆਂ ਅਤੇ ਵੀਡੀਓ ਡਿਲੀਟ ਕਰਵਾਏ ਗਏ ਸੀ। ਇਸ ਦੌਰਾਨ ਲੜਕੀ ਦੇ ਫੋਨ 'ਤੇ ਲਗਾਤਾਰ ਕਈ ਮੈਸੇਜ ਅਤੇ ਫੋਨ ਕਾਲਾਂ ਆ ਰਹੀਆਂ ਸਨ। ਮੈਨੂੰ ਸ਼ੱਕ ਹੋਇਆ ਅਤੇ ਜਿਸ ਨੰਬਰ ਤੋਂ ਐਮਐਮਐਸ ਬਣਾਉਣ ਵਾਲੀ ਲੜਕੀ ਦਾ ਕਾਲ ਆ ਰਿਹਾ ਸੀ, ਉਸ ਨੰਬਰ 'ਤੇ ਸਪੀਕਰ ਮਿਲਣ ਤੋਂ ਬਾਅਦ ਅਸੀਂ ਲੜਕੀ ਨੂੰ ਗੱਲ ਕਰਨ ਲਈ ਕਿਹਾ। ਇਸ ਦੇ ਨਾਲ ਹੀ ਜੇ ਅਸ਼ਲੀਲ ਵੀਡੀਓ ਮਿਲਦੀ ਹੈ ਤਾਂ ਉਸ ਦਾ ਸਕਰੀਨ ਸ਼ਾਟ ਲੈਣ ਲਈ ਵੀ ਕਿਹਾ ਹੈ। ਫਿਰ ਜਦੋਂ ਅਸੀਂ ਸਕਰੀਨ ਸ਼ਾਟ ਆਉਣ 'ਤੇ ਲੜਕੀ ਨੂੰ ਹੋਰ ਸਖਤੀ ਨਾਲ ਪੁੱਛਿਆ ਤਾਂ ਉਸ ਨੇ ਮੰਨਿਆ ਕਿ ਅਸ਼ਲੀਲ ਵੀਡੀਓਜ਼ ਸ਼ਿਮਲਾ ਵਿਚ ਰਹਿੰਦੇ ਉਸ ਦੇ ਦੋਸਤ ਸੰਨੀ ਦੇ ਫੋਨ 'ਤੇ ਭੇਜੀਆਂ ਗਈਆਂ ਸਨ। ਕਾਲਜ ਨੂੰ ਲੱਗਾ ਕਿ ਮਾਮਲੇ ਦੀ ਜਾਂਚ ਪੁਲਿਸ ਨੂੰ ਦਿੱਤੀ ਜਾਵੇ, ਇਸ ਲਈ ਪੁਲਿਸ ਨੂੰ ਸੂਚਿਤ ਕੀਤਾ ਗਿਆ।

ਟਾਪ ਹੈਡਲਾਈਨ

SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
Punjab News: ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ OPD ਦਾ ਸਮਾਂ ਬਲਦਿਆ, ਜਾਣੋ ਮਰੀਜ਼ਾਂ ਨੂੰ ਕਿੰਨੇ ਵਜੇ ਸੇਵਾਵਾਂ ਉਪਲਬਧ ਹੋਣਗੀਆਂ? ਐਮਰਜੈਂਸੀ 24 ਘੰਟੇ ਰਹੇਗੀ ਚਾਲੂ...
ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ OPD ਦਾ ਸਮਾਂ ਬਲਦਿਆ, ਜਾਣੋ ਮਰੀਜ਼ਾਂ ਨੂੰ ਕਿੰਨੇ ਵਜੇ ਸੇਵਾਵਾਂ ਉਪਲਬਧ ਹੋਣਗੀਆਂ? ਐਮਰਜੈਂਸੀ 24 ਘੰਟੇ ਰਹੇਗੀ ਚਾਲੂ...
Parvinder Jhotta ਕਤਲ ਮਾਮਲੇ 'ਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਤੇ ਉਸਦਾ ਸਾਥੀ 10 ਦਿਨ ਦੇ ਪੁਲਿਸ ਰਿਮਾਂਡ 'ਤੇ
Parvinder Jhotta ਕਤਲ ਮਾਮਲੇ 'ਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਤੇ ਉਸਦਾ ਸਾਥੀ 10 ਦਿਨ ਦੇ ਪੁਲਿਸ ਰਿਮਾਂਡ 'ਤੇ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI
SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI
Embed widget