ਚੰਡੀਗੜ੍ਹ: ਕੋਰੋਨਾਵਾਇਰਸ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਚੰਡੀਗੜ੍ਹ ਵਿੱਚ ਲੱਗਾ ਵੀਕਐਂਡ ਲੌਕਡਾਊਨ।ਚੰਡੀਗੜ੍ਹ 'ਚ ਅੱਜ ਰਾਤ 10 ਵਜੇ ਤੋਂ ਸੋਮਵਾਰ ਸਵੇਰ 5 ਵਜੇ ਤੱਕ ਲੌਕਾਡਾਊਨ ਲਾਉਣ ਦਾ ਫੈਸਲਾ ਕੀਤਾ ਗਿਆ ਹੈ।ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਇੱਕ ਅਹਿਮ ਮੀਟਿੰਗ ਮਗਰੋਂ ਇਹ ਵੱਡਾ ਫੈਸਲਾ ਲਿਆ ਗਿਆ ਹੈ।