ਪੜਚੋਲ ਕਰੋ

ਚੰਡੀਗੜ੍ਹ 'ਚ ਹਫ਼ਤਾਵਾਰੀ ਲੌਕਡਾਊਨ ਸਬੰਧੀ ਨਵੇਂ ਦਿਸ਼ਾ-ਨਿਰਦੇਸ਼, ਜਾਣੋ ਕੀ ਕੁਝ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ?

ਲੌਕਡਾਊਨ ਖ਼ਤਮ ਹੋਣ ਦੇ ਨਾਲ ਹੁਣ ਸ਼ਨੀਵਾਰ ਚੰਡੀਗੜ੍ਹ 'ਚ ਸਾਰੀਆਂ ਦੁਕਾਨਾਂ ਖੁੱਲ੍ਹ ਸਕਣਗੀਆਂ। ਪਰ ਰਾਜਧਾਨੀ ਚੰਡੀਗੜ੍ਹ ਦੇ ਤੰਗ ਬਾਜ਼ਾਰਾਂ 'ਚ ਔਡ-ਈਵਨ ਫਾਰਮੂਲੇ ਤਹਿਤ ਦੁਕਾਨਾਂ ਖੁੱਲ੍ਹ ਸਕਣਗੀਆਂ।

ਚੰਡੀਗੜ੍ਹ: ਕੋਰੋਨਾਵਾਇਰਸ ਦੇ ਵਧ ਰਹੇ ਪ੍ਰਸਾਰ ਕਾਰਨ ਚੰਡੀਗੜ੍ਹ 'ਚ ਵੀਕਐਂਡ ਲੌਕਡਾਊਨ ਦਾ ਐਲਾਨ ਕੀਤਾ ਗਿਆ ਸੀ ਪਰ ਹੁਣ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਹਫ਼ਤਾਵਾਰੀ ਲੌਕਡਾਊਨ ਖ਼ਤਮ ਕਰਨ ਦਾ ਫੈਸਲਾ ਲਿਆ ਗਿਆ ਹੈ। ਲੌਕਡਾਊਨ ਖ਼ਤਮ ਹੋਣ ਦੇ ਨਾਲ ਹੁਣ ਸ਼ਨੀਵਾਰ ਚੰਡੀਗੜ੍ਹ 'ਚ ਸਾਰੀਆਂ ਦੁਕਾਨਾਂ ਖੁੱਲ੍ਹ ਸਕਣਗੀਆਂ। ਪਰ ਰਾਜਧਾਨੀ ਚੰਡੀਗੜ੍ਹ ਦੇ ਤੰਗ ਬਾਜ਼ਾਰਾਂ 'ਚ ਔਡ-ਈਵਨ ਫਾਰਮੂਲੇ ਤਹਿਤ ਦੁਕਾਨਾਂ ਖੁੱਲ੍ਹ ਸਕਣਗੀਆਂ। ਦੁਕਾਨਦਾਰਾਂ ਤੇ ਗਾਹਕਾਂ ਲਈ ਮਾਸਕ ਪਹਿਣਨਾ ਲਾਜ਼ਮੀ ਹੋਵੇਗਾ। ਇਸ ਤੋਂ ਇਲਾਵਾ ਚੰਡੀਗੜ੍ਹ ਵਾਸੀਆਂ ਨੂੰ ਹਫ਼ਤੇ ਦਾ ਆਖੀਰ ਸੁਖ਼ਨਾ ਲੇਕ ਤੋਂ ਬਿਨਾਂ ਹੀ ਬਿਤਾਉਣਾ ਪਵੇਗਾ। ਯਾਨੀ ਕਿ ਨਵੇਂ ਫੈਸਲੇ ਮੁਤਾਬਕ ਸੁਖਨਾ ਲੇਕ ਹਫ਼ਤੇ ਦੇ ਆਖੀਰ 'ਚ ਬੰਦ ਰਿਹਾ ਕਰੇਗੀ। ਚੰਡੀਗੜ੍ਹ 'ਚ ਹਫ਼ਤਾਵਾਰੀ ਲੌਕਡਾਊਨ ਸਬੰਧੀ ਨਵੇਂ ਦਿਸ਼ਾ-ਨਿਰਦੇਸ਼, ਜਾਣੋ ਕੀ ਕੁਝ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ? ਪੰਜਾਬ ਦੇ ਅੰਗ-ਸੰਗ: ਪਾਓ ਸੱਭਿਆਚਾਰ ਨਾਲ ਸਾਂਝ 'ਏਬੀਪੀ ਸਾਂਝਾ' ਦੀ ਵਿਸ਼ੇਸ਼ ਸੀਰੀਜ਼ ਨਾਲ ਯੂਨੀਵਰਸਿਟੀਆਂ 'ਚ ਫਾਈਨਲ ਦੀ ਪ੍ਰੀਖਿਆ ਹੋਵੇਗੀ, ਸੁਪਰੀਮ ਕੋਰਟ ਨੇ ਦਿੱਤੀ ਹਰੀ ਝੰਡੀ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਪਾਰਟੀਆਂ ਨੇ ਖਿੱਚੀ ਵਿਧਾਨ ਸਭਾ ਚੋਣਾਂ ਦੀ ਤਿਆਰੀ, ਕਾਂਗਰਸ 'ਚ ਵੱਡੇ ਪੱਧਰ 'ਤੇ ਨਿਯੁਕਤੀਆਂ; ਬਲਾਕ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ...
ਪੰਜਾਬ 'ਚ ਸਿਆਸੀ ਪਾਰਟੀਆਂ ਨੇ ਖਿੱਚੀ ਵਿਧਾਨ ਸਭਾ ਚੋਣਾਂ ਦੀ ਤਿਆਰੀ, ਕਾਂਗਰਸ 'ਚ ਵੱਡੇ ਪੱਧਰ 'ਤੇ ਨਿਯੁਕਤੀਆਂ; ਬਲਾਕ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ...
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਪਾਰਟੀਆਂ ਨੇ ਖਿੱਚੀ ਚੋਣਾਂ ਦੀ ਤਿਆਰੀ; ਚੋਣ ਕਮਿਸ਼ਨ ਨੇ ਜਾਰੀ ਕੀਤੇ ਹੁਕਮ
ਪੰਜਾਬ 'ਚ ਸਿਆਸੀ ਹਲਚਲ ਤੇਜ਼, ਪਾਰਟੀਆਂ ਨੇ ਖਿੱਚੀ ਚੋਣਾਂ ਦੀ ਤਿਆਰੀ; ਚੋਣ ਕਮਿਸ਼ਨ ਨੇ ਜਾਰੀ ਕੀਤੇ ਹੁਕਮ
Punjab News: ਪੰਜਾਬ 'ਚ ਰਜਿਸਟਰੀਆਂ ਕਰਾਉਣ ਵਾਲਿਆਂ 'ਚ ਮੱਚਿਆ ਹਾਹਾਕਾਰ, ਖੜ੍ਹੀ ਹੋਈ ਨਵੀਂ ਮੁਸੀਬਤ; ਜਾਣੋ ਲੋਕ ਕਿਉਂ ਹੋਏ ਪਰੇਸ਼ਾਨ...?
ਪੰਜਾਬ 'ਚ ਰਜਿਸਟਰੀਆਂ ਕਰਾਉਣ ਵਾਲਿਆਂ 'ਚ ਮੱਚਿਆ ਹਾਹਾਕਾਰ, ਖੜ੍ਹੀ ਹੋਈ ਨਵੀਂ ਮੁਸੀਬਤ; ਜਾਣੋ ਲੋਕ ਕਿਉਂ ਹੋਏ ਪਰੇਸ਼ਾਨ...?
Punjab News: ਪੰਜਾਬ ਦੇ ਸਿਆਸੀ ਜਗਤ 'ਚ ਵੱਡੀ ਹਲਚਲ, ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਇੱਕ ਹੋਰ ਉਮੀਦਵਾਰ; ਜਾਣੋ ਕਿਸਨੂੰ ਮਿਲੀ ਟਿਕਟ...
ਪੰਜਾਬ ਦੇ ਸਿਆਸੀ ਜਗਤ 'ਚ ਵੱਡੀ ਹਲਚਲ, ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਇੱਕ ਹੋਰ ਉਮੀਦਵਾਰ; ਜਾਣੋ ਕਿਸਨੂੰ ਮਿਲੀ ਟਿਕਟ...

ਵੀਡੀਓਜ਼

Bhagwant Mann's befitting reply to Sunil Jakhar!
ਆੜਤੀਆਂ ਨੂੰ ਰਾਹਤ ਜਾਂ ਝਟਕਾ? Bhagwant Mann ਦੇ ਵੱਡੇ ਫੈਸਲੇ
ਕਿਸਾਨਾਂ ਲਈ ਰਾਹਤ! ਮੰਡੀਆਂ ਦੇ ਵਿਕਾਸ ਲਈ ਆਇਆ ਵੱਡਾ ਬਜਟ
ਅਨਾਜ ਸਟਾਕ ‘ਤੇ ਐਕਸ਼ਨ! CM Mann ਦੀ Special Train ਮੁਹਿੰਮ ਸ਼ੁਰੂ
Bhagwant Mann's big revelation after meeting with Union Minister

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chief Minister's Residence: ਸਿਆਸਤ 'ਚ ਵੱਡਾ ਫੇਰਬਦਲ! ਮੁੱਖ ਮੰਤਰੀ ਵੱਲੋਂ ਸਰਕਾਰੀ ਰਿਹਾਇਸ਼ ਕੀਤੀ ਜਾ ਰਹੀ ਖਾਲੀ; ਨਵੀਂ ਜਗ੍ਹਾ ਸ਼ਿਫਟ...
ਸਿਆਸਤ 'ਚ ਵੱਡਾ ਫੇਰਬਦਲ! ਮੁੱਖ ਮੰਤਰੀ ਵੱਲੋਂ ਸਰਕਾਰੀ ਰਿਹਾਇਸ਼ ਕੀਤੀ ਜਾ ਰਹੀ ਖਾਲੀ; ਨਵੀਂ ਜਗ੍ਹਾ ਸ਼ਿਫਟ...
Punjab News: ਪੰਜਾਬ ਦੇ ਸਿਆਸੀ ਜਗਤ 'ਚ ਵੱਡੀ ਹਲਚਲ, ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਇੱਕ ਹੋਰ ਉਮੀਦਵਾਰ; ਜਾਣੋ ਕਿਸਨੂੰ ਮਿਲੀ ਟਿਕਟ...
ਪੰਜਾਬ ਦੇ ਸਿਆਸੀ ਜਗਤ 'ਚ ਵੱਡੀ ਹਲਚਲ, ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਇੱਕ ਹੋਰ ਉਮੀਦਵਾਰ; ਜਾਣੋ ਕਿਸਨੂੰ ਮਿਲੀ ਟਿਕਟ...
Punjab News: ਪੰਜਾਬ ਦੀਆਂ ਮਹਿਲਾਵਾਂ ਲਈ ਖੁਸ਼ਖਬਰੀ, ਇਸ ਤਰੀਕ ਤੋਂ ਸ਼ੁਰੂ ਹੋਏਗੀ ਰਜਿਸਟ੍ਰੇਸ਼ਨ! ਸੂਬਾ ਸਰਕਾਰ ਵੱਲੋਂ ਨਵੀਂ ਪੋਸਟ...
ਪੰਜਾਬ ਦੀਆਂ ਮਹਿਲਾਵਾਂ ਲਈ ਖੁਸ਼ਖਬਰੀ, ਇਸ ਤਰੀਕ ਤੋਂ ਸ਼ੁਰੂ ਹੋਏਗੀ ਰਜਿਸਟ੍ਰੇਸ਼ਨ! ਸੂਬਾ ਸਰਕਾਰ ਵੱਲੋਂ ਨਵੀਂ ਪੋਸਟ...
Public Holiday in Punjab: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਮੰਗਲਵਾਰ ਨੂੰ ਸਕੂਲ-ਕਾਲਜ ਸਣੇ ਸਰਕਾਰੀ ਦਫ਼ਤਰ, ਸੰਸਥਾਵਾਂ ਅਤੇ ਉਦਯੋਗਿਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਮੰਗਲਵਾਰ ਨੂੰ ਸਕੂਲ-ਕਾਲਜ ਸਣੇ ਸਰਕਾਰੀ ਦਫ਼ਤਰ, ਸੰਸਥਾਵਾਂ ਅਤੇ ਉਦਯੋਗਿਕ ਅਦਾਰੇ ਰਹਿਣਗੇ ਬੰਦ...
ਟਾਵਰ 'ਤੇ ਚੜ੍ਹੇ ਪਿਓ-ਪੁੱਤ 55 ਘੰਟਿਆਂ ਬਾਅਦ ਉੱਤਰੇ ਥੱਲ੍ਹੇ, ਪੁਲਿਸ ਨੇ ਦਿੱਤਾ ਭਰੋਸਾ; ਜਾਣੋ ਪੂਰਾ ਮਾਮਲਾ
ਟਾਵਰ 'ਤੇ ਚੜ੍ਹੇ ਪਿਓ-ਪੁੱਤ 55 ਘੰਟਿਆਂ ਬਾਅਦ ਉੱਤਰੇ ਥੱਲ੍ਹੇ, ਪੁਲਿਸ ਨੇ ਦਿੱਤਾ ਭਰੋਸਾ; ਜਾਣੋ ਪੂਰਾ ਮਾਮਲਾ
DA Hike ਨੂੰ ਲੈਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਹੁਣ ਭੇਦਭਾਵ ਦਾ ਕੋਈ ਸਵਾਲ ਨਹੀਂ; ਜਾਣੋ ਪੂਰਾ ਮਾਮਲਾ
DA Hike ਨੂੰ ਲੈਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਹੁਣ ਭੇਦਭਾਵ ਦਾ ਕੋਈ ਸਵਾਲ ਨਹੀਂ; ਜਾਣੋ ਪੂਰਾ ਮਾਮਲਾ
ਪੰਜਾਬ ਵਿੱਚ ਬੁੱਧਵਾਰ ਤੱਕ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਵਿੱਚ ਬੁੱਧਵਾਰ ਤੱਕ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਪ੍ਰੈਲ 2026
Embed widget