ਪੜਚੋਲ ਕਰੋ

ਕਾਂਗਰਸ ਤੇ 'ਆਪ' ਨੇ ਰਲ ਕੇ ਚੰਦੂਮਾਜਰਾ ਨੂੰ ਹਰਾਇਆ? ਹੁਣ ਘਰ-ਘਰ ਜਾਣਗੇ ਅਕਾਲੀ

ਚੰਦੂਮਾਜਰਾ ਨੇ ਕਿਹਾ ਹੈ ਕਿ ਅਨੰਦਪੁਰ ਸਾਹਿਬ ਤੋਂ ਉਨ੍ਹਾਂ ਦੀ ਹਾਰ ਇਸ ਲਈ ਹੋਈ ਕਿਉਂਕਿ ਆਮ ਆਦਮੀ ਪਾਰਟੀ ਤੇ ਕਾਂਗਰਸ ਆਪਸ ਵਿੱਚ ਮਿਲੇ ਹੋਏ ਸਨ। ਉਨ੍ਹਾਂ ਕਿਹਾ ਕਿ ਹੁਣ ਉਹ ਗਰਾਊਂਡ ਲੈਵਲ ਤੋਂ ਆਪਣੇ ਨਾਰਾਜ਼ ਵਰਕਰਾਂ ਨੂੰ ਮਨਾਉਣਗੇ।

ਸ੍ਰੀ ਅਨੰਦਪੁਰ ਸਾਹਿਬ: ਸਾਬਕਾ ਸਾਂਸਦ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਕਾਂਗਰਸ ਧੱਕਾਸ਼ਾਹੀ ਤੇ ਸਰਕਾਰੀ ਮਸ਼ੀਨਰੀ ਦੀ ਵਰਤੋਂ ਕਰਕੇ ਚੋਣਾਂ ਜਿੱਤੀ ਹੈ। ਪੂਰੇ ਦੇਸ਼ ਨੇ ਕਾਂਗਰਸ ਨੂੰ ਨਕਾਰਿਆ ਪਰ ਪੰਜਾਬ ਵਿੱਚ ਜਿੱਤ ਮਿਲੀ ਹੈ। ਉਨ੍ਹਾਂ ਕਿਹਾ ਕਿ ਅਨੰਦਪੁਰ ਸਾਹਿਬ ਤੋਂ ਉਨ੍ਹਾਂ ਦੀ ਹਾਰ ਇਸ ਲਈ ਹੋਈ ਕਿਉਂਕਿ ਆਮ ਆਦਮੀ ਪਾਰਟੀ ਤੇ ਕਾਂਗਰਸ ਆਪਸ ਵਿੱਚ ਮਿਲੇ ਹੋਏ ਸਨ। ਉਨ੍ਹਾਂ ਕਿਹਾ ਕਿ ਹੁਣ ਉਹ ਗਰਾਊਂਡ ਲੈਵਲ ਤੋਂ ਆਪਣੇ ਨਾਰਾਜ਼ ਵਰਕਰਾਂ ਨੂੰ ਮਨਾਉਣਗੇ। ਉਨ੍ਹਾਂ ਕਿਹਾ ਕਿ ਜਿਹੜੇ ਉਨ੍ਹਾਂ ਦੇ ਵਰਕਰ ਨਾਰਾਜ਼ ਹੋ ਕੇ ਕਾਂਗਰਸ ਵੱਲ ਚਲੇ ਗਏ ਸੀ, ਉਹ ਗਰਾਊਂਡ ਲੈਵਲ 'ਤੇ ਪਿੰਡ-ਪਿੰਡ ਜਾ ਕੇ ਆਪਣੇ ਵਰਕਰਾਂ ਨੂੰ ਮਨਾਉਣਗੇ ਤੇ ਵਾਪਸ ਪਾਰਟੀ ਵਿੱਚ ਲਿਆਉਣਗੇ। ਲੋਕਾਂ ਨੇ ਮੋਦੀ ਸਰਕਾਰ ਦੀ ਸੋਚ ਤੇ ਕੰਮ ਨੂੰ ਅਪਣਾਉਂਦਿਆਂ ਮੁੜ ਪੀਐਮ ਮੋਦੀ ਦੀ ਸਰਕਾਰ ਲਿਆਂਦੀ ਹੈ ਕਿਉਂਕਿ ਇੱਕ ਮੋਦੀ ਹੀ ਦੇਸ਼ ਨੂੰ ਤਰੱਕੀ ਵੱਲ ਲਿਜਾ ਸਕਦੇ ਹਨ। ਰਾਹੁਲ ਗਾਂਧੀ ਤੇ ਸੁਨੀਲ ਜਾਖੜ ਦੇ ਅਸਤੀਫੇ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਤਾਂ ਪਹਿਲਾਂ ਹੀ ਭਵਿੱਖਬਾਣੀ ਕੀਤੀ ਸੀ ਕਿ ਮੋਦੀ ਸਰਕਾਰ ਆਉਂਦਿਆਂ ਹੀ ਕਾਂਗਰਸ ਤਾਸ਼ ਦੇ ਪੱਤਿਆਂ ਵਾਂਗ ਖਿੰਡ ਜਾਏਗੀ। ਉਨ੍ਹਾਂ ਕਿਹਾ ਕਿ ਕੈਪਟਨ ਨੇ ਸਰਕਾਰੀ ਦਬਦਬੇ ਦਾ ਇਸਤੇਮਾਲ ਕਰਕੇ ਲੋਕਾਂ ਨੂੰ ਡਰਾਇਆ-ਧਮਕਾਇਆ ਹੈ। ਪਰਚੇ ਦਰਜ ਕਰਨ ਦੀ ਗੱਲ ਕੀਤੀ। ਆਉਣ ਵਾਲੇ ਸਮੇਂ ਵਿੱਚ ਕੈਪਟਨ ਨੂੰ ਇਸ ਦਾ ਭੁਗਤਾਨ ਕਰਨਾ ਪਏਗਾ। ਕੈਪਟਨ ਸਰਕਾਰ ਨੂੰ ਘੇਰਦਿਆਂ ਉਨ੍ਹਾਂ ਕਿਹਾ ਹੈ ਕਿ ਜੇਕਰ ਬਿਜਲੀ ਦੇ ਰੇਟ ਵਧਾਉਣ ਵਾਲਾ ਨੋਟੀਫਿਕੇਸ਼ਨ ਵਾਪਸ ਨਾ ਲਿਆ ਤਾਂ ਪਹਿਲੀ ਜੂਨ ਤੋਂ ਅਕਾਲੀ ਦਲ ਸੜਕਾਂ 'ਤੇ ਉੱਤਰ ਆਏਗਾ। ਦੱਸ ਦੇਈਏ ਬੀਤੇ ਦਿਨੀਂ ਪੰਜਾਬ ਸਰਕਾਰ ਨੇ ਬਿਜਲੀ ਦੀਆਂ ਦਰਾਂ ਵਿੱਚ ਵਾਧਾ ਕੀਤਾ ਹੈ। ਇਸ ਤੋਂ ਪਹਿਲਾਂ ਤੇਲ, ਦਾਲਾਂ, ਦੁੱਧ ਤੇ ਖਾਣ-ਪੀਣ ਦੀਆਂ ਹੋਰ ਵਸਤਾਂ ਵੀ ਮਹਿੰਗੀਆਂ ਹੋ ਗਈਆਂ ਹਨ। ਇਸ ਨਾਲ ਆਮ ਲੋਕਾਂ ਦੀ ਜੇਬ 'ਤੇ ਕਾਫੀ ਅਸਰ ਪੈਣ ਵਾਲਾ ਹੈ।

ਟਾਪ ਹੈਡਲਾਈਨ

Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
Punjab Bandh ਦੀ ਕਾਲ ਨੂੰ ਦੇਖਦਿਆਂ ਮੋਹਾਲੀ ਤੇ ਖਰੜ ਦੇ ਕਈ ਸਕੂਲ ਭਲਕੇ ਰਹਿਣਗੇ ਬੰਦ ,ਜਾਣੋ ਪੂਰਾ ਮਾਮਲਾ  
Punjab Bandh ਦੀ ਕਾਲ ਨੂੰ ਦੇਖਦਿਆਂ ਮੋਹਾਲੀ ਤੇ ਖਰੜ ਦੇ ਕਈ ਸਕੂਲ ਭਲਕੇ ਰਹਿਣਗੇ ਬੰਦ ,ਜਾਣੋ ਪੂਰਾ ਮਾਮਲਾ  

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget