ਪੜਚੋਲ ਕਰੋ

Punjab News: ਮੁੱਖ ਸਕੱਤਰ ਦੀ ਬਦਲੀ ਨੇ ਕੇਜਰੀਵਾਲ ਤੇ ਮਾਨ ਵਿਚਾਲੇ 'ਬਲਦੀ' ਨੂੰ ਮਾਰੀ ਫੂਕ ! 'ਵੱਡੇ ਲੀਡਰ' ਬਣਨ ਦੀ ਝਾਕ ਕਿਤੇ ਕਰ ਨਾ ਦੇਵੇ ਕੱਖੋਂ ਹੌਲਾ ?

ਆਪ ਦੀ ਕੌਮੀ ਲੀਡਰਸ਼ਿਪ ਮਾਨ ਦੀ ਕਾਰਜਸ਼ੈਲੀ ਤੋਂ ਨਾਖੁਸ਼ ਜਾਪਦੀ ਹੈ। ਆਮ ਚੋਣਾਂ ਵਿੱਚ ਪਾਰਟੀ 13 ਲੋਕ ਸਭਾ ਸੀਟਾਂ ਵਿੱਚੋਂ ਸਿਰਫ 3 ਜਿੱਤਣ ਵਿੱਚ ਕਾਮਯਾਬ ਰਹੀ। ਇਹ ਕੁੜੱਤਣ ਉਦੋਂ ਹੋਰ ਸਪੱਸ਼ਟ ਹੋ ਗਈ ਜਦੋਂ ਭਗਵੰਤ ਮਾਨ ਹਸਪਤਾਲ ਵਿੱਚ ਦਾਖ਼ਲ ਸਨ ਤਾਂ ਕੇਜਰੀਵਾਲ ਉਨ੍ਹਾਂ ਨੂੰ ਮਿਲਣ ਨਹੀਂ ਆਏ।

Punjab News: : ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ ਨੇ ਬੁੱਧਵਾਰ ਨੂੰ ਜਾਰੀ ਇੱਕ ਹੁਕਮ ਰਾਹੀਂ ਪੰਜਾਬ ਕੇਡਰ ਦੇ 1992 ਬੈਚ ਦੇ ਆਈਏਐਸ ਅਧਿਕਾਰੀ ਅਨੁਰਾਗ ਵਰਮਾ ਦੀ ਜਗ੍ਹਾ ਸਿਨਹਾ ਨੂੰ ਮੁੱਖ ਸਕੱਤਰ ਬਣਾਇਆ ਗਿਆ ਹੈ। ਵਰਮਾ ਨੂੰ ਹੁਣ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਲਈ ਵਧੀਕ ਮੁੱਖ ਸਕੱਤਰ ਵਜੋਂ ਤਾਇਨਾਤ ਕੀਤਾ ਗਿਆ ਹੈ।

ਸੂਬੇ ਦੀ ਨੌਕਰਸ਼ਾਹੀ ਦੇ ਸਿਖਰਲੇ ਪਦ ਵਿੱਚ ਆਏ ਬਦਲਾਅ ਨੂੰ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ਸਰਕਾਰੀ ਤੰਤਰ 'ਤੇ ਆਪਣੀ ਪਕੜ ਮਜ਼ਬੂਤ ​​ਕਰਨ ਦੇ ਇੱਕ ਹੋਰ ਸੰਕੇਤ ਵਜੋਂ ਦੇਖਿਆ ਜਾ ਰਿਹਾ ਹੈ।

ਉਦਾਹਰਣ ਵਜੋਂ, ਮੁੱਖ ਸਕੱਤਰ ਵਜੋਂ ਸਿਨਹਾ ਦੀ ਨਿਯੁਕਤੀ ਮੁੱਖ ਮੰਤਰੀ ਭਗਵੰਤ ਮਾਨ ਦੇ ਨਜ਼ਦੀਕੀ ਸਹਿਯੋਗੀ ਤੇ ਸੰਚਾਰ ਨਿਰਦੇਸ਼ਕ ਬਲਤੇਜ ਸਿੰਘ ਪੰਨੂ (baltej pannu) ਦੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਇੱਕ ਦਿਨ ਬਾਅਦ ਹੋਈ ਹੈ। ਇਸ ਮਹੀਨੇ ਦੇ ਸ਼ੁਰੂ ਵਿੱਚ ਸੰਚਾਰ ਦੇ ਇੱਕ ਹੋਰ ਨਿਰਦੇਸ਼ਕ ਨਵਨੀਤ ਵਧਵਾ ਨੇ ਵੀ ਅਸਤੀਫਾ ਦੇ ਦਿੱਤਾ ਸੀ ਤੇ ਸਤੰਬਰ ਵਿੱਚ ਭਗਵੰਤ ਮਾਨ ਦੇ OSD ਓਂਕਾਰ ਸਿੰਘ ਨੇ ਅਸਤੀਫਾ ਦੇ ਦਿੱਤਾ।

ਪਾਰਟੀ ਦੇ ਉੱਚ-ਅਧਿਕਾਰੀਆਂ ਨੇ ਮੰਨਿਆ ਕਿ ਇਹ ਘਟਨਾਕ੍ਰਮ ਆਪ ਦੀ ਕੌਮੀ ਲੀਡਰਸ਼ਿਪ ਵੱਲੋਂ ਪੰਜਾਬ ਦੇ ਮਾਮਲਿਆਂ ਦੀ ਕਮਾਨ ਸੰਭਾਲਣ ਲਈ ਕੀਤੇ ਗਏ ਠੋਸ ਕਦਮ ਦਾ ਹਿੱਸਾ ਹਨ।

ਸੋਮਵਾਰ ਨੂੰ ਕੇਜਰੀਵਾਲ ਨੇ ਸਰਕਾਰ ਦੇ ਕੰਮਕਾਜ ਬਾਰੇ ਫੀਡਬੈਕ ਲੈਣ ਲਈ ਪੰਜਾਬ ਦੇ ਕੁਝ ਕੈਬਨਿਟ ਮੰਤਰੀਆਂ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਤਲਬ ਕੀਤਾ ਸੀ। ਪਤਾ ਲੱਗਾ ਹੈ ਕਿ ਉਨ੍ਹਾਂ ਨੇ ਮੰਤਰੀਆਂ ਨਾਲ ਵਨ-ਟੂ-ਵਨ ਮੀਟਿੰਗਾਂ ਕੀਤੀਆਂ। ਸੂਤਰਾਂ ਨੇ ਅੱਗੇ ਕਿਹਾ ਕਿ ਕੇਜਰੀਵਾਲ ਦੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਆਪ ਵਿਧਾਇਕਾਂ ਨੂੰ ਮਿਲਣ ਦੀ ਉਮੀਦ ਹੈ, ਜਦੋਂ ਕਿ ਇਹ ਸੰਕੇਤ ਵੀ ਦਿੱਤਾ ਗਿਆ ਹੈ ਕਿ ਪਾਰਟੀ ਲੀਡਰਸ਼ਿਪ ਵੱਲੋਂ ਮੁੱਖ ਮੰਤਰੀ ਮਾਨ ਦੇ ਨਾਲ ਡਿਪਟੀ ਮੁੱਖ ਮੰਤਰੀ ਨਿਯੁਕਤ ਕਰ ਸਕਦੇ ਹਨ।

ਪਾਰਟੀ ਦੇ ਅੰਦਰੂਨੀ ਸੂਤਰਾਂ ਨੇ ਸੰਕੇਤ ਦਿੱਤਾ ਕਿ ਆਪ ਦੀ ਕੌਮੀ ਲੀਡਰਸ਼ਿਪ ਮਾਨ ਦੀ ਕਾਰਜਸ਼ੈਲੀ ਤੋਂ ਨਾਖੁਸ਼ ਜਾਪਦੀ ਹੈ। ਆਮ ਚੋਣਾਂ ਵਿੱਚ ਪਾਰਟੀ 13 ਲੋਕ ਸਭਾ ਸੀਟਾਂ ਵਿੱਚੋਂ ਸਿਰਫ 3 ਜਿੱਤਣ ਵਿੱਚ ਕਾਮਯਾਬ ਰਹੀ। ਇਹ ਕੁੜੱਤਣ ਉਦੋਂ ਹੋਰ ਸਪੱਸ਼ਟ ਹੋ ਗਈ ਜਦੋਂ ਭਗਵੰਤ ਮਾਨ ਹਸਪਤਾਲ ਵਿੱਚ ਦਾਖ਼ਲ ਸਨ ਤਾਂ ਕੇਜਰੀਵਾਲ ਉਨ੍ਹਾਂ ਨੂੰ ਮਿਲਣ ਨਹੀਂ ਆਏ।

ਟਾਪ ਹੈਡਲਾਈਨ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget