ਪੜਚੋਲ ਕਰੋ

Punjab Cabinet: ਪੰਜਾਬ ਕੈਬਿਨੇਟ ਦੀ ਬੈਠਕ ਦਾ ਸਮਾਂ ਬਦਲਿਆ, ਹੁਣ ਮੀਟਿੰਗ 12 ਮਈ ਨੂੰ ਨਹੀਂ ਸਗੋਂ ਇਸ ਦਿਨ ਹੋਵੇਗੀ

ਕੋਰੋਨਾ ਦੇ ਵੱਧਦੇ ਕਹਿਰ ਦੇ ਵਿਚਕਾਰ ਪੰਜਾਬ ਮੰਤਰੀ ਮੰਡਲ ਨੇ ਇੱਕ ਪ੍ਰੈੱਸ ਨੋਟ ਜਾਰੀ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ 12 ਮਈ ਨੂੰ ਦੁਪਹਿਰ 3 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਹੋਣ ਵਾਲੀ ਇੱਕ ਮਹੱਤਵਪੂਰਨ ਬੈਠਕ ਦੀ ਜਾਣਕਾਰੀ ਸਾਂਝੀ ਕੀਤੀ ਸੀ।

ਚੰਡੀਗੜ੍ਹ : ਦੇਸ਼ ਵਿੱਚ ਕੋਰੋਨਾ ਦੀ ਰਫ਼ਤਾਰ ਬੇਕਾਬੂ ਹੋ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਵੀ ਕੋਰੋਨਾ ਆਪਣਾ ਕਹਿਰ ਵਰਪਾ ਰਿਹਾ ਹੈ। ਕੋਰੋਨਾ ਕੇਸਾਂ ਦੇ ਨਿੱਤ ਨਵੇਂ ਰਿਕਾਰਡ ਕਾਈਮ ਹੋ ਰਹੇ ਹਨ। ਜਿਸ ਕਰਕੇ ਸਰਕਾਰ ਸਖ਼ਤੀ ਕਰਨ ਲਈ ਮਜਬੂਰ ਹੋ ਰਹੀ ਹੈ। ਕੋਰੋਨਾਵਾਇਰਸ ਦੇ ਮੱਦੇਨਜ਼ਰ ਹੀ ਸੋਮਵਾਰ ਨੂੰ ਚੰਡੀਗੜ੍ਹ ਪ੍ਰਸਾਸ਼ਨ ਨੇ ਰਾਜਧਾਨੀ ‘ਚ ਲੌਕਡਾਊਨ ਦੀ ਅਵਧੀ ਨੂੰ ਇੱਕ ਹੋਰ ਹਫ਼ਤੇ ਲਈ ਵਧਾ ਦਿੱਤਾ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਵੀ ਕੋਰੋਨਾ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਰੋਜ਼ਾਨਾ ਬਹੁਤ ਵੱਡੀ ਗਿਣਤੀ ‘ਚ ਕੋਰੋਨਾ ਦੇ ਕੇਸ ਸਾਹਮਣੇ ਆ ਰਹੇ ਹਨ।

Punjab Cabinet: ਪੰਜਾਬ ਕੈਬਿਨੇਟ ਦੀ ਬੈਠਕ ਦਾ ਸਮਾਂ ਬਦਲਿਆ, ਹੁਣ ਮੀਟਿੰਗ 12 ਮਈ ਨੂੰ ਨਹੀਂ ਸਗੋਂ ਇਸ ਦਿਨ ਹੋਵੇਗੀ

ਕੋਰੋਨਾ ਦੇ ਵੱਧਦੇ ਕਹਿਰ ਦੇ ਵਿਚਕਾਰ ਪੰਜਾਬ ਮੰਤਰੀ ਮੰਡਲ ਨੇ ਇੱਕ ਪ੍ਰੈੱਸ ਨੋਟ ਜਾਰੀ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ 12 ਮਈ ਨੂੰ ਦੁਪਹਿਰ 3 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਹੋਣ ਵਾਲੀ ਇੱਕ ਮਹੱਤਵਪੂਰਨ ਬੈਠਕ ਦੀ ਜਾਣਕਾਰੀ ਸਾਂਝੀ ਕੀਤੀ ਸੀ। ਪਰ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਕੈਬਨਿਟ ਦੀ ਅਹਿਮ ਬੈਠਕ 13 ਅਪ੍ਰੈਲ ਨੂੰ ਦੁਪਹਿਰ 2.30 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ। ਇਹ ਉਮੀਦ ਕੀਤੀ ਜਾਂਦੀ ਹੈ ਕਿ ਇਸ ਮਿਆਦ ਦੇ ਦੌਰਾਨ ਆਕਸੀਜਨ ਸੰਕਟ 'ਤੇ ਵਿਚਾਰ ਕੀਤਾ ਜਾ ਸਕਦਾ ਹੈ।

ਦੱਸ ਦੇਈਏ ਕਿ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕੇ ਇਸ ਦੌਰਾਨ ਕੋਰੋਨਾ ਸੰਕਟ ‘ਤੇ ਵਿਚਾਰ-ਵਟਾਂਦਰੇ ਹੋ ਸਕਦੇ ਹਨ। ਦੱਸ ਦੇਈਏ ਕਿ ਇਸ ਸਮੇਂ ਪੰਜਾਬ ਵਿੱਚ ਕੋਰੋਨਾ ਮਹਾਂਮਾਰੀ ਦਾ ਸੰਕਟ ਸਿਖਰ ‘ਤੇ ਹੈ ਅਤੇ ਆਕਸੀਜਨ ਨੂੰ ਲੈ ਕੇ ਵੀ ਹਾਹਾਕਾਰ ਮਚੀ ਹੋਈ ਹੈ। ਇਸ ਕਾਰਨ ਇਸ ਬੈਠਕ ਵਿੱਚ ਕੁੱਝ ਮਹੱਤਵਪੂਰਨ ਫੈਸਲੇ ਲੈ ਸਕਦੇ ਹਨ।

ਇਹ ਵੀ ਪੜ੍ਹੋ: ਕੋਰੋਨਾ ਕਰਕੇ ਪੰਜਾਬ ਹਰਿਆਣਾ ਹਾਈਕੋਰਟ ਵਿਚ ਜਾਰੀ ਹੋਈਆਂ ਗਾਈਡਲਾਈਨਜ਼, ਜਾਣੋ ਕੀ ਹੋਣਗੀਆਂ ਪਾਬੰਦੀਆਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

IND vs AUS 5th Sydney Test: ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ

Embed widget