ਪੜਚੋਲ ਕਰੋ

ਚੰਨੀ ਤੇ ਸਿੱਧੂ ਨੂੰ ਕਾਂਗਰਸ ਹਾਈ ਕਮਾਨ ਦਾ ਝਟਕਾ, ਅਹਿਮ ਕਮੇਟੀਆਂ 'ਚੋਂ 'ਆਊਟ'

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਬੀਤੇ ਕੱਲ੍ਹ ਵੱਡਾ ਐਲਾਨ ਕੀਤਾ। ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਅਹਿਮ ਕਮੇਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਬੀਤੇ ਕੱਲ੍ਹ ਵੱਡਾ ਐਲਾਨ ਕੀਤਾ। ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਅਹਿਮ ਕਮੇਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਕਾਂਗਰਸ ਹਾਈਕਮਾਂਡ ਨੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੋਣ ਕਮੇਟੀਆਂ ਵਿੱਚ ਅਹਿਮ ਥਾਂ ਨਹੀਂ ਦਿੱਤੀ। ਹਾਲਾਂਕਿ ਕਾਂਗਰਸ ਪਾਰਟੀ ਨੇ ਇਨ੍ਹਾਂ ਕਮੇਟੀਆਂ ਵਿੱਚ ਸੁਨੀਲ ਜਾਖੜ, ਅੰਬਿਕਾ ਸੋਨੀ ਤੇ ਪ੍ਰਤਾਪ ਬਾਜਵਾ ਵਰਗੇ ਦਿੱਗਜ ਆਗੂਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਹਨ।

ਮੁੱਖ ਮੰਤਰੀ ਚਰਨਜੀਤ ਚੰਨੀ ਤੇ ਨਵਜੋਤ ਸਿੱਧੂ ਨੂੰ ਸਿਰਫ ਸਕ੍ਰੀਨਿੰਗ ਕਮੇਟੀ ਵਿੱਚ ਥਾਂ ਦਿੱਤੀ ਗਈ ਹੈ। ਹਾਲਾਂਕਿ ਸਕ੍ਰੀਨਿੰਗ ਕਮੇਟੀ ਦੀ ਅਗਵਾਈ ਸਾਬਕਾ ਕੇਂਦਰੀ ਮੰਤਰੀ ਤੇ ਕਾਂਗਰਸ ਨੇਤਾ ਅਜੇ ਮਾਕਨ ਕਰਨਗੇ। ਸਾਹਮਣੇ ਆਈ ਜਾਣਕਾਰੀ ਅਨੁਸਾਰ ਹਾਈਕਮਾਂਡ ਨੇ ਆਪਸੀ ਰੰਜਿਸ਼ ਕਾਰਨ ਚਰਨਜੀਤ ਚੰਨੀ ਤੇ ਨਵਜੋਤ ਸਿੱਧੂ ਨੂੰ ਅਹਿਮ ਕਮੇਟੀਆਂ ਤੋਂ ਦੂਰ ਰੱਖਿਆ ਹੈ।

ਕਾਂਗਰਸ ਪਾਰਟੀ ਦੀ ਤਰਫੋਂ ਇੱਕ ਬਿਆਨ ਜਾਰੀ ਕਰਕੇ ਦੱਸਿਆ ਗਿਆ ਕਿ ਸੁਨੀਲ ਜਾਖੜ ਚੋਣ ਪ੍ਰਚਾਰ ਕਮੇਟੀ ਦੀ ਕਮਾਨ ਸੰਭਾਲਣਗੇ। ਅੰਬਿਕਾ ਸੋਨੀ ਨੂੰ ਤਾਲਮੇਲ ਕਮੇਟੀ ਦਾ ਮੁਖੀ ਬਣਾਇਆ ਗਿਆ ਹੈ, ਜਦਕਿ ਪ੍ਰਤਾਪ ਸਿੰਘ ਬਾਜਵਾ ਨੂੰ ਚੋਣ ਮਨੋਰਥ ਪੱਤਰ ਕਮੇਟੀ ਦਾ ਚੇਅਰਮੈਨ ਚੁਣਿਆ ਗਿਆ ਹੈ।

ਹਾਲਾਂਕਿ ਇਨ੍ਹਾਂ ਕਮੇਟੀਆਂ ਦੇ ਐਲਾਨ ਤੋਂ ਬਾਅਦ ਸੁਨੀਲ ਜਾਖੜ ਇੱਕ ਵਾਰ ਫਿਰ ਪੰਜਾਬ ਕਾਂਗਰਸ ਵਿੱਚ ਜ਼ੋਰਦਾਰ ਵਾਪਸੀ ਕਰਦੇ ਨਜ਼ਰ ਆ ਰਹੇ ਹਨ। ਨਵਜੋਤ ਸਿੱਧੂ ਦੇ ਵਿਰੋਧ ਕਾਰਨ ਸੁਨੀਲ ਜਾਖੜ ਨੂੰ ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ ਨਹੀਂ ਮਿਲੀ। ਇੰਨਾ ਹੀ ਨਹੀਂ ਨਵਜੋਤ ਸਿੱਧੂ ਪਿਛਲੇ ਕੁਝ ਦਿਨਾਂ ਤੋਂ ਸੁਨੀਲ ਜਾਖੜ 'ਤੇ ਹਮਲੇ ਕਰ ਰਹੇ ਹਨ।

ਮੰਨਿਆ ਜਾ ਰਿਹਾ ਹੈ ਕਿ ਨਵਜੋਤ ਸਿੱਧੂ ਤੇ ਚਰਨਜੀਤ ਚੰਨੀ ਟਿਕਟਾਂ ਦੀ ਵੰਡ ਵਿੱਚ ਜ਼ਿਆਦਾ ਦਖਲ ਨਹੀਂ ਦੇ ਸਕਣਗੇ। ਕਾਂਗਰਸ ਪਾਰਟੀ ਆਪਣੇ ਘੱਟੋ-ਘੱਟ 20 ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟਣ 'ਤੇ ਵਿਚਾਰ ਕਰ ਰਹੀ ਹੈ।

ਟਾਪ ਹੈਡਲਾਈਨ

ਸੁਖਬੀਰ ਬਾਦਲ ਦੀਆਂ ਵਧੀਆਂ ਮੁਸ਼ਕਿਲਾਂ, ਅੱਜ SIT ਸਾਹਮਣੇ ਹੋਣਗੇ ਪੇਸ਼
ਸੁਖਬੀਰ ਬਾਦਲ ਦੀਆਂ ਵਧੀਆਂ ਮੁਸ਼ਕਿਲਾਂ, ਅੱਜ SIT ਸਾਹਮਣੇ ਹੋਣਗੇ ਪੇਸ਼
ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
ਜ਼ਖ਼ਮੀ ਕੁੜੀ ਨੂੰ ਦੇਖ ਕੇਂਦਰੀ ਮੰਤਰੀ ਨੇ ਰੋਕਿਆ ਕਾਫਲਾ, ਕਰਵਾਇਆ ਇਲਾਜ ਦਾ ਪ੍ਰਬੰਧ; ਆਪਣੀ ਗੱਡੀ ਤੋਂ ਭੇਜਿਆ ਹਸਪਤਾਲ
ਜ਼ਖ਼ਮੀ ਕੁੜੀ ਨੂੰ ਦੇਖ ਕੇਂਦਰੀ ਮੰਤਰੀ ਨੇ ਰੋਕਿਆ ਕਾਫਲਾ, ਕਰਵਾਇਆ ਇਲਾਜ ਦਾ ਪ੍ਰਬੰਧ; ਆਪਣੀ ਗੱਡੀ ਤੋਂ ਭੇਜਿਆ ਹਸਪਤਾਲ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Embed widget