ਪੜਚੋਲ ਕਰੋ

'ਆਪ' ਦਾ ਚੰਨੀ ਸਰਕਾਰ 'ਤੇ ਇਲਜ਼ਾਮ, ਨਕਾਮੀਆਂ ਛੁਪਾਉਣ ਲਈ ਸਦਨ 'ਚੋਂ ਭੱਜ ਰਹੇ

ਸੰਵਿਧਾਨ ਦੀ ਤੌਹੀਨ ਅਤੇ ਖਜ਼ਾਨੇ 'ਤੇ ਬੇਲੋੜਾ ਬੋਝ ਹੈ ਸਰਕਾਰ ਦਾ ਫ਼ੈਸਲਾ-ਆਪ

ਚੰਡੀਗੜ੍ਹ:  ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੋਮਵਾਰ ਨੂੰ ਵਿਧਾਨ ਸਭਾ ਦੀ ਇਕਲੌਤੀ ਬੈਠਕ ਕਰਕੇ ਸਦਨ ਦੀ ਕਾਰਵਾਈ ਦੋ ਦਿਨਾਂ ਲਈ ਮੁਲਤਵੀ ਕਰਕੇ 11 ਨਵੰਬਰ ਨੂੰ ਕੀਤੇ ਜਾਣ ਵਾਲੇ ਫ਼ੈਸਲੇ ਦਾ ਵਿਰੋਧ ਕਰਦੇ ਹੋਏ ਦੋਸ਼ ਲਾਇਆ ਕਿ ਸਰਕਾਰ ਅਜਿਹੇ ਤੁਗ਼ਲਕੀ ਫ਼ੈਸਲੇ ਲੈ ਕੇ ਨਾ ਕੇਵਲ ਸੰਵਿਧਾਨ ਦੀ ਤੌਹੀਨ ਕਰ ਰਹੀ ਹੈ, ਸਗੋਂ ਲੋਕਾਂ ਦੇ ਪੈਸੇ (ਸਰਕਾਰੀ ਖਜ਼ਾਨੇ) 'ਤੇ ਵੀ ਬੇਲੋੜਾ ਅਤੇ ਬੇਤੁਕਾ ਬੋਝ ਪਾ ਰਹੀ ਹੈ।

ਵਿਧਾਨ ਸਭਾ ਇਜਲਾਸ ਦੌਰਾਨ ਚੰਦ ਮਿੰਟਾਂ 'ਚ ਖ਼ਤਮ ਹੋਈ ਸ਼ਰਧਾਂਜਲੀ ਬੈਠਕ ਤੋਂ ਬਾਅਦ ਬਾਹਰ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਬਿਨਾਂ ਮੂੰਹ- ਸਿਰ (ਹੈਡਲੱਸ) ਸਰਕਾਰ ਚੱਲ ਰਹੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਨਾਂ ਦੀ ਕੈਬਨਿਟ ਦਾ ਸਾਰਾ ਜ਼ੋਰ ਇਸ ਗੱਲ 'ਤੇ ਲੱਗਾ ਹੈ ਕਿ ਕਿਵੇਂ ਨਾ ਕਿਵੇਂ ਪੌਣੇ ਪੰਜ ਸਾਲਾਂ ਦੇ ਨਹਾਇਤ ਨਿਕੰਮੇ ਸ਼ਾਸਨ ਦੀਆਂ ਨਾਕਾਮੀਆਂ ਛੁਪਾਈਆਂ ਜਾ ਸਕਣ। ਇਸ ਕਰਕੇ ਸਰਕਾਰ ਸੜਕਾਂ 'ਤੇ ਧਰਨੇ ਲਾਈ ਬੈਠੇ ਪ੍ਰਦਰਸ਼ਨਕਾਰੀਆਂ ਅਤੇ ਸਦਨ ਵਿੱਚ ਵਿਰੋਧੀ ਧਿਰ ਦੇ ਸਵਾਲਾਂ ਤੋਂ ਭੱਜ ਰਹੀ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਆਪਣੀਆਂ ਕਮਜ਼ੋਰੀਆਂ ਨੂੰ ਛੁਪਾ ਰਹੀ ਹੈ ਅਤੇ ਸੈਸ਼ਨ ਦੇ ਨਾਟਕ ਰਾਹੀਂ ਪੰਜਾਬ ਦੇ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦਾ ਯਤਨ ਕੀਤਾ ਗਿਆ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਨੇ ਉਦੋਂ ਕਿਹਾ ਸੀ ਕਿ ਸੈਸ਼ਨ ਦਾ ਇੱਕ ਦਿਨ ਦਾ ਖਰਚ 70 ਹਜ਼ਾਰ ਰੁਪਏ ਆਉਂਦਾ ਹੈ। ਹੁਣ ਮਹਿੰਗਾਈ ਦੇ ਚਲਦਿਆਂ ਖਰਚਾ ਹੋਰ ਵੀ ਵੱਧ ਗਿਆ ਹੈ। ਇਸ ਫਜ਼ੂਲ ਖਰਚੀ ਲਈ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਇਹ ਦੱਸਣ ਕਿ ਇਸ ਦੇ ਲਈ ਕੌਣ ਜ਼ਿੰਮੇਵਾਰ ਹੈ? ਬਿਹਤਰ ਹੁੰਦਾ ਕਿ ਇਸ ਸੈਸ਼ਨ ਨੂੰ ਦੋ ਦਿਨ ਲਈ ਮੁਲਤਵੀ ਕਰਨ ਦੀ ਬਜਾਏ ਅੱਗੇ 15 ਦਿਨਾਂ ਲਈ ਵਧਾਇਆ ਜਾਂਦਾ। ਚੀਮਾ ਨੇ ਲੰਬਿਤ ਪਏ ਮੌਨਸੂਨ ਸੈਸ਼ਨ ਨੂੰ ਜਲਦ ਅਤੇ ਘੱਟ ਤੋਂ ਘੱਟ 15 ਦਿਨ ਲਈ ਬੁਲਾਉਣ ਦੀ ਮੰਗ ਕੀਤੀ ਅਤੇ ਇਸ ਦਾ ਸਿੱਧਾ ਪ੍ਰਸਾਰਣ ਕਰਨ ਦੀ ਮੰਗ ਵੀ ਦੁਹਰਾਈ।

ਇਸ ਮੌਕੇ ਅਮਨ ਅਰੋੜਾ ਨੇ ਕਿਹਾ ਕਿ 70 ਸਾਲਾਂ ਦੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋ ਰਿਹਾ ਹੈ, ਜਦੋਂ ਸੈਸ਼ਨ ਨਿਰੰਤਰ ਜਾਰੀ ਹੈ, ਪਰ ਮੰਗਲਵਾਰ ਤੋਂ ਵੀਰਵਾਰ ਦੇ ਵਿਚਕਾਰ ਦੋ ਦਿਨਾਂ ਦੀ ਛੁੱਟੀ ਕਰ ਦਿੱਤੀ ਗਈ। ਉਨਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ, ਜਦੋਂ ਕਿ ਇਕ ਸਾਲ ਵਿੱਚ 40 ਦਿਨਾਂ ਦੀ ਹਾਜਰੀ ਹੋਣੀ ਚਾਹੀਦੀ ਹੈ, ਜਿਹੜੀ ਹੁਣ ਕੇਵਲ 10- 11 ਦਿਨ ਦੀ ਹੁੰਦੀ ਹੈ।

ਬੀ.ਏ.ਸੀ ਦੀ ਬੈਠਕ ਤੋਂ ਵੀ ਭੱਜੀ ਸਰਕਾਰ: ਚੀਮਾ
ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਾਂਗਰਸ ਸਰਕਾਰ ਉਤੇ ਵਿਰੋਧੀ ਧਿਰਾਂ ਅਤੇ ਲੋਕਾਂ ਦੇ ਮੁੱਦਿਆਂ ਦਾ ਸਾਹਮਣਾ ਕਰਨ ਤੋਂ ਭੱਜਣ ਦਾ ਦੋਸ਼ ਲਾਇਆ ਹੈ।ਚੀਮਾ ਨੇ ਕਿਹਾ ਕਿ ਅੱਜ ਦੇ ਇਜਲਾਸ ਉਪਰੰਤ ਬਿਜਨਸ ਐਡਵਾਇਜ਼ਰੀ ਕਮੇਟੀ (ਬੀ.ਏ.ਸੀ) ਦੀ ਬੈਠਕ ਹੋਣੀ ਸੀ, ਪਰ ਸਰਕਾਰ ਨੇ ਮੌਕੇ 'ਤੇ ਆ ਕੇ ਇਸ ਬੈਠਕ ਨੂੰ ਵੀ ਰੱਦ ਕਰ ਦਿੱਤਾ। ਚੀਮਾ ਨੇ ਕਿਹਾ ਕਿ ਅੱਜ ਬੀ.ਏ.ਸੀ. ਦੀ ਬੈਠਕ ਇਸ ਲਈ ਜ਼ਰੂਰੀ ਸੀ, ਕਿਉਂਕਿ ਬੈਠਕ ਦੌਰਾਨ ਇਜਲਾਸ ਨੂੰ ਵਧਾਏ ਜਾਣ ਬਾਰੇ ਚਰਚਾ ਕਰਨੀ ਸੀ, ਪਰ ਸਰਕਾਰ ਸਾਹਮਣਾ ਕਰਨ ਤੋਂ ਭੱਜ ਗਈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਾਵਧਾਨ ਪੰਜਾਬੀਓ ! ਸੜਕ ਹਾਦਸਿਆਂ 'ਚ ਹਰ ਰੋਜ਼ ਕਰੀਬ 400 ਲੋਕਾਂ ਦੀਆਂ ਜਾ ਰਹੀਆਂ ਨੇ ਕੀਮਤੀ ਜਾਨਾਂ,  ਸੰਸਦ 'ਚ ਗੂੰਜਿਆ ਮੁੱਦਾ ਤਾਂ ਜਾਣੋ ਗਡਕਰੀ ਨੇ ਕੀ ਕਿਹਾ ?

Studying Abroad: ਕੋਵਿਡ ਤੋਂ ਬਾਅਦ ਹੁਣ ਫਿਰ ਤੋਂ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਵੱਧਿਆ ਰੁਝਾਨ! ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ

Farmer Protest: ਲੰਡਨ 'ਚ ਵੀ ਕਿਸਾਨ ਕਰ ਰਹੇ ਨੇ ਪ੍ਰਦਰਸ਼ਨ, ਉੱਥੇ ਤਾਂ ਨਹੀਂ ਵਰਤੀ ਗਈ ਤਾਕਤ ਫਿਰ BJP ਇੱਥੋਂ ਦੇ ਕਿਸਾਨਾਂ ਤੋਂ ਕਿਉਂ ਡਰ ਰਹੀ, ਬਾਜਵਾ ਨੇ ਪੁੱਛਿਆ ਵੱਡਾ ਸਵਾਲ

Farmer Protest: ਡੱਲੇਵਾਲ ਨੇ ਖ਼ੂਨ ਨਾਲ ਦਸਤਖ਼ਤ ਕਰਕੇ PM ਮੋਦੀ ਨੂੰ ਭੇਜੀ ਚਿੱਠੀ, ਕਿਹਾ-ਮੇਰੀ ਕੁਰਬਾਨੀ ਲਈ ਰਹੋ ਤਿਆਰ, ਜੇ ਮੈਂ ਮਰ ਗਿਆ ਤਾਂ....

ABP Premium

ਵੀਡੀਓਜ਼

Mc Election | ਨਗਰ ਨਿਗਮ ਚੋਣਾਂ ਤੋਂ ਪਹਿਲਾਂ ਜ਼ੋਰਦਾਰ ਹੰਗਾਮਾ! |Patiala |BJP | Parneet KaurFarmers Protest | ਕਿਸਾਨਾਂ ਦੇ ਪੱਖ 'ਚ ਆਈ ਸਿਆਸਤ! ਹੋਣਗੀਆਂ ਕਿਸਾਨਾਂ ਦੀਆਂ ਮੰਗਾਂ ਪੂਰੀਆਂ?Sukhbir Badal Attack | ਨਰੈਣ ਚੌੜਾ ਦੇ ਹੱਕ 'ਚ ਆਏ ਜੱਥੇਦਾਰ ਦਾਦੂਵਾਲ! | Baljit Singh Daduwal | Abp SanjhaSukhbir Badal  ਦੀ ਸਜ਼ਾ ਦਾ ਆਖ਼ਰੀ ਦਿਨ! ਅਕਾਲੀ ਦਲ ਦੇ ਭਵਿੱਖ ਦਾ ਹੋਵੇਗਾ ਫ਼ੈਸਲਾ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਵਧਾਨ ਪੰਜਾਬੀਓ ! ਸੜਕ ਹਾਦਸਿਆਂ 'ਚ ਹਰ ਰੋਜ਼ ਕਰੀਬ 400 ਲੋਕਾਂ ਦੀਆਂ ਜਾ ਰਹੀਆਂ ਨੇ ਕੀਮਤੀ ਜਾਨਾਂ,  ਸੰਸਦ 'ਚ ਗੂੰਜਿਆ ਮੁੱਦਾ ਤਾਂ ਜਾਣੋ ਗਡਕਰੀ ਨੇ ਕੀ ਕਿਹਾ ?
ਸਾਵਧਾਨ ਪੰਜਾਬੀਓ ! ਸੜਕ ਹਾਦਸਿਆਂ 'ਚ ਹਰ ਰੋਜ਼ ਕਰੀਬ 400 ਲੋਕਾਂ ਦੀਆਂ ਜਾ ਰਹੀਆਂ ਨੇ ਕੀਮਤੀ ਜਾਨਾਂ, ਸੰਸਦ 'ਚ ਗੂੰਜਿਆ ਮੁੱਦਾ ਤਾਂ ਜਾਣੋ ਗਡਕਰੀ ਨੇ ਕੀ ਕਿਹਾ ?
Studying Abroad: ਕੋਵਿਡ ਤੋਂ ਬਾਅਦ ਹੁਣ ਫਿਰ ਤੋਂ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਵੱਧਿਆ ਰੁਝਾਨ! ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ
Studying Abroad: ਕੋਵਿਡ ਤੋਂ ਬਾਅਦ ਹੁਣ ਫਿਰ ਤੋਂ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਵੱਧਿਆ ਰੁਝਾਨ! ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ
Farmer Protest: ਲੰਡਨ 'ਚ ਵੀ ਕਿਸਾਨ ਕਰ ਰਹੇ ਨੇ ਪ੍ਰਦਰਸ਼ਨ, ਉੱਥੇ ਤਾਂ ਨਹੀਂ ਵਰਤੀ ਗਈ ਤਾਕਤ ਫਿਰ BJP ਇੱਥੋਂ ਦੇ ਕਿਸਾਨਾਂ ਤੋਂ ਕਿਉਂ ਡਰ ਰਹੀ, ਬਾਜਵਾ ਨੇ ਪੁੱਛਿਆ ਵੱਡਾ ਸਵਾਲ
Farmer Protest: ਲੰਡਨ 'ਚ ਵੀ ਕਿਸਾਨ ਕਰ ਰਹੇ ਨੇ ਪ੍ਰਦਰਸ਼ਨ, ਉੱਥੇ ਤਾਂ ਨਹੀਂ ਵਰਤੀ ਗਈ ਤਾਕਤ ਫਿਰ BJP ਇੱਥੋਂ ਦੇ ਕਿਸਾਨਾਂ ਤੋਂ ਕਿਉਂ ਡਰ ਰਹੀ, ਬਾਜਵਾ ਨੇ ਪੁੱਛਿਆ ਵੱਡਾ ਸਵਾਲ
Farmer Protest: ਡੱਲੇਵਾਲ ਨੇ ਖ਼ੂਨ ਨਾਲ ਦਸਤਖ਼ਤ ਕਰਕੇ PM ਮੋਦੀ ਨੂੰ ਭੇਜੀ ਚਿੱਠੀ, ਕਿਹਾ-ਮੇਰੀ ਕੁਰਬਾਨੀ ਲਈ ਰਹੋ ਤਿਆਰ, ਜੇ ਮੈਂ ਮਰ ਗਿਆ ਤਾਂ....
Farmer Protest: ਡੱਲੇਵਾਲ ਨੇ ਖ਼ੂਨ ਨਾਲ ਦਸਤਖ਼ਤ ਕਰਕੇ PM ਮੋਦੀ ਨੂੰ ਭੇਜੀ ਚਿੱਠੀ, ਕਿਹਾ-ਮੇਰੀ ਕੁਰਬਾਨੀ ਲਈ ਰਹੋ ਤਿਆਰ, ਜੇ ਮੈਂ ਮਰ ਗਿਆ ਤਾਂ....
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਸਹਿਮੇ ਸਿਆਸੀ ਤੇ ਧਾਰਮਿਕ ਲੀਡਰ, ਹੁਣ ਸੁਰੱਖਿਆ ਪਹਿਰਾ ਵਧਾਉਣ ਦੀ ਤਿਆਰੀ

Farmers Protest: ਅਨਾਜ ਮੰਡੀਆਂ ਤਬਾਹ ਹੋ ਜਾਣਗੀਆਂ ਤੇ ਸਰਕਾਰੀ ਖ਼ਰੀਦ ਪ੍ਰਣਾਲੀ ਖ਼ਤਮ ਹੋ ਜਾਵੇਗੀ, ਉਗਰਾਹਾਂ ਨੇ ਕੇਂਦਰ ਦੀ ਪਲਾਨਿੰਗ ਬਾਰੇ ਕੀਤਾ ਵੱਡਾ ਖੁਲਾਸਾ

Punjab Holidays: ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ
ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ
Diljit Dosanjh: ਪੱਗ ਵਾਲੇ ਸਰਦਾਰ ਦਾ ਦੁਨੀਆਂ ਭਰ 'ਚ ਡੰਕਾ! ਦਿਲਜੀਤ ਦੋਸਾਂਝ ਨੇ ਸ਼ਾਹਰੁਖ ਖਾਨ ਨੂੰ ਪਿਛਾੜਿਆ

Embed widget