ਪੜਚੋਲ ਕਰੋ

ਭਗਵੰਤ ਮਾਨ ਨੇ ਕੱਸਿਆ ਤਨਜ਼, 170 ਕਰੋੜ ਦੀ ਜਾਇਦਾਦ ਵਾਲਾ ਚੰਨੀ, ਰਾਹੁਲ ਗਾਂਧੀ ਲਈ ਹੀ ਗਰੀਬ ਹੋ ਸਕਦਾ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਰਾਹੁਲ ਗਾਂਧੀ ਵੱਲੋਂ ਮੁੱਖ ਮੰਤਰੀ ਚੰਨੀ ਨੂੰ ਗਰੀਬ ਦੱਸਣ ਵਾਲੇ ਬਿਆਨ 'ਤੇ ਹਮਲਾ ਬੋਲਿਆ।

ਚੰਡੀਗੜ੍ਹ/ਬਠਿੰਡਾ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਰਾਹੁਲ ਗਾਂਧੀ ਵੱਲੋਂ ਮੁੱਖ ਮੰਤਰੀ ਚੰਨੀ ਨੂੰ ਗਰੀਬ ਦੱਸਣ ਵਾਲੇ ਬਿਆਨ 'ਤੇ ਹਮਲਾ ਬੋਲਿਆ। ਮਾਨ ਨੇ ਕਿਹਾ ਕਿ ਕਾਂਗਰਸ ਨੇ ਜਿਸ ਚਰਨਜੀਤ ਸਿੰਘ ਚੰਨੀ ਨੂੰ ਗਰੀਬ ਦੱਸ ਕੇ ਆਪਣਾ ਮੁੱਖ ਮੰਤਰੀ ਉਮੀਦਵਾਰ ਬਣਾਇਆ ਹੈ, ਉਸਨੇ ਚੋਣ ਕਮਿਸ਼ਨ ਨੂੰ ਦਿੱਤੇ ਆਪਣੇ ਹਲਫ਼ਨਾਮੇ ਵਿੱਚ ਆਪਣੇ ਪਰਿਵਾਰ ਦੀ ਜਾਇਦਾਦ 170 ਕਰੋੜ ਰੁਪਏ ਦੱਸੀ ਹੈ। ਚੰਨੀ ਗਰੀਬ ਨਹੀਂ, ਅਰਬਪਤੀ ਹੈ।

ਮਾਨ ਨੇ ਕਿਹਾ ਕਿ 170 ਕਰੋੜ ਰੁਪਏ ਵਾਲਾ ਵਿਅਕਤੀ ਰਾਹੁਲ ਗਾਂਧੀ ਵਰਗੇ ਸ਼ਹਿਜ਼ਾਦੇ ਲਈ ਹੀ ਗਰੀਬ ਹੋ ਸਕਦਾ ਹੈ, ਆਮ ਜਨਤਾ ਲਈ ਨਹੀਂ। ਜਿਹੜੇ ਅਸਲੀ ਗਰੀਬ ਹੁੰਦੇ ਹਨ, ਉਨ੍ਹਾਂ ਦੇ ਘਰ ਰੋਜ਼ ਰੋਟੀ ਨਹੀਂ ਬਣਦੀ। ਉਨ੍ਹਾਂ ਦੀ ਰਸੋਈ ਵਿੱਚ ਕਦੇ ਆਟਾ ਨਹੀਂ ਹੁੰਦਾ, ਕਦੇ ਦਾਲ ਅਤੇ ਕਦੇ ਸਬਜ਼ੀ ਨਹੀਂ ਹੁੰਦੀ। ਬਿਨਾਂ ਕੰਬਲ ਅਤੇ ਰਜਾਈ ਤੋਂ ਉਨ੍ਹਾਂ ਨੂੰ ਠੰਢ ਕੱਟਣੀ ਪੈਂਦੀ ਹੈ। ਗਰੀਬਾਂ ਦੇ ਬੱਚਿਆਂ ਕੋਲ ਠੰਢ ਰੋਕਣ ਵਾਲੇ ਚੰਗੇ ਸਵੈਟਰ ਅਤੇ ਜੈਕਟ ਤੱਕ ਨਹੀਂ ਹੁੰਦੇ। ਬੱਚਿਆਂ ਦੀ ਪੜ੍ਹਾਈ ਅਤੇ ਇਲਾਜ ਲਈ ਉਨ੍ਹਾਂ ਕੋਲ ਪੈਸੇ ਨਹੀਂ ਬਚਦੇ। ਜੇਕਰ ਘਰ 'ਚ ਕੋਈ ਬੀਮਾਰ ਪੈ ਜਾਵੇ ਤਾਂ ਉਨ੍ਹਾਂ ਨੂੰ ਕਰਜ਼ਾ ਲੈਣਾ ਪੈਂਦਾ ਹੈ। ਪ੍ਰਧਾਨ ਮੰਤਰੀ ਦੇ ਘਰ ਜਨਮੇ ਰਾਹੁਲ ਗਾਂਧੀ ਗਰੀਬ ਦਾ ਹਾਲ ਕੀ ਜਾਨਣਗੇ!

ਮਾਨ ਨੇ ਰਾਹੁਲ ਗਾਂਧੀ ਦੇ ਉਸ ਬਿਆਨ, ਜਿਸ 'ਚ ਉਨ੍ਹਾਂ ਕਿਹਾ ਸੀ ਕਿ 'ਗਰੀਬ ਲੋਕ ਇਸ ਬਾਰ ਚਿਹਰਾ ਦੇਖ ਕੇ ਵੋਟ ਪਾਉਣਗੇ' 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਰਾਹੁਲ ਗਾਂਧੀ ਨੇ ਬਿਲਕੁਲ ਸਹੀ ਕਿਹਾ ਹੈ। ਇਸ ਵਾਰ ਪੰਜਾਬ ਦੇ ਲੋਕ ਜਰੂਰ ਚਿਹਰਾ ਦੇਖ ਕੇ ਵੋਟ ਪਾਉਣਗੇ। ਪਰ ਲੋਕ ਚਰਨਜੀਤ ਸਿੰਘ ਚੰਨੀ ਦਾ ਨਹੀਂ, ਆਪਣੇ ਬੱਚਿਆਂ ਦਾ ਚਿਹਰਾ ਦੇਖ ਕੇ ਵੋਟ ਪਾਉਣਗੇ। ਲੋਕ ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਨੂੰ ਦੇਖ ਕੇ ਵੋਟ ਪਾਉਣਗੇ।

ਕਾਂਗਰਸ 'ਤੇ ਚੁਟਕੀ ਲੈਂਦਿਆਂ ਮਾਨ ਨੇ ਕਿਹਾ ਕਿ 2017 'ਚ ਵੀ ਮਹਾਰਾਜਾ ਪਰਿਵਾਰ ਦੇ ਕੈਪਟਨ ਅਮਰਿੰਦਰ ਸਿੰਘ ਨੂੰ ਗਰੀਬਾਂ ਦਾ ਨੇਤਾ ਦੱਸਿਆ ਗਿਆ ਸੀ, ਜਿਨ੍ਹਾਂ ਦਾ ਦਰਵਾਜ਼ਾ ਗਰੀਬਾਂ ਲਈ ਸਾਢੇ ਚਾਰ ਸਾਲ ਤੱਕ ਬੰਦ ਰਿਹਾ ਅਤੇ ਉਹ ਆਪਣੇ ਫਾਰਮ ਹਾਊਸ 'ਚ ਬੈਠੇ ਰਹੇ। ਫਿਰ 2021 ਵਿੱਚ ਕਾਂਗਰਸ ਨੇ ਆਮ ਆਦਮੀ ਦਾ ਡਰਾਮਾ ਕਰਨ ਵਾਲੇ ਅਰਬਪਤੀ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਗਰੀਬ ਕਹਿ ਕੇ ਲੋਕਾਂ ਸਾਹਮਣੇ ਪੇਸ਼ ਕੀਤਾ। ਲੇਕਿਨ ਇਸ ਵਾਰ ਪੰਜਾਬ ਦੀ ਜਨਤਾ ਅਸਲੀ ਗਰੀਬ ਅਤੇ ਨਕਲੀ ਗਰੀਬ ਦਾ ਫਰਕ ਸਮਝ ਚੁੱਕੀ ਹੈ। ਇਸ ਵਾਰ ਪੰਜਾਬ ਦੇ ਲੋਕ ਗਰੀਬੀ ਦਾ ਨਾਟਕ ਕਰਨ ਵਾਲੇ ਨੂੰ ਨਹੀਂ, ਗਰੀਬੀ ਦੂਰ ਕਰਨ ਵਾਲੇ ਨੂੰ ਆਪਣਾ ਮੁੱਖ ਮੰਤਰੀ ਚੁਣਨਗੇ।

ਮਾਨ ਨੇ ਕਿਹਾ ਕਿ ਲੋਕਾਂ ਦਾ ਮਾਹੌਲ ਦੇਖ ਕੇ ਇਹ ਸਪੱਸ਼ਟ ਹੋ ਗਿਆ ਹੈ ਕਿ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਸਰਕਾਰ ਬਣਾਉਣ ਜਾ ਰਹੀ ਹੈ। ਪੰਜਾਬ ਦੇ ਲੋਕ ਅਕਾਲੀ-ਭਾਜਪਾ, ਕਾਂਗਰਸ ਅਤੇ ਕੈਪਟਨ ਤੋਂ ਤੰਗ ਆ ਚੁੱਕੇ ਹਨ। ਲੋਕ ਹੁਣ ਬਦਲਾਅ ਚਾਹੁੰਦੇ ਹਨ ਅਤੇ ਇਸ ਵਾਰ ਬਦਲਾਅ ਲਈ ਹੀ ਵੋਟ ਕਰਨਗੇ। 10 ਮਾਰਚ (ਚੋਣ ਨਤੀਜਿਆਂ ਦਾ ਦਿਨ) ਪੰਜਾਬ ਲਈ ਇਤਿਹਾਸਕ ਦਿਨ ਹੋਵੇਗਾ।

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

EPFO Scheme: ਹੁਣ ATM ਤੋਂ ਕਢਵਾ ਪਾਓਗੇ PF ਦੇ ਪੈਸੇ, ਸਰਕਾਰ ਨੇ ਦੱਸਿਆ ਇਸ ਸਹੂਲਤ ਬਾਰੇ, ਜਾਣੋ ਕਦੋਂ ਤੋਂ ਹੋਏਗੀ ਸ਼ੁਰੂ
EPFO Scheme: ਹੁਣ ATM ਤੋਂ ਕਢਵਾ ਪਾਓਗੇ PF ਦੇ ਪੈਸੇ, ਸਰਕਾਰ ਨੇ ਦੱਸਿਆ ਇਸ ਸਹੂਲਤ ਬਾਰੇ, ਜਾਣੋ ਕਦੋਂ ਤੋਂ ਹੋਏਗੀ ਸ਼ੁਰੂ
Punjab News: ਵਿਜੀਲੈਂਸ ਨੇ ਕਾਬੂ ਕੀਤਾ ਪਟਵਾਰੀ, 20000 ਰੁਪਏ ਦੀ ਰਿਸ਼ਵਤ ਸਣੇ ਫੜ੍ਹਿਆ
Punjab News: ਵਿਜੀਲੈਂਸ ਨੇ ਕਾਬੂ ਕੀਤਾ ਪਟਵਾਰੀ, 20000 ਰੁਪਏ ਦੀ ਰਿਸ਼ਵਤ ਸਣੇ ਫੜ੍ਹਿਆ
ਕੀ ਹਾਰਟ ਅਟੈਕ ਨਾਲ ਹੋ ਰਹੀਆਂ ਮੌ*ਤਾਂ ਦੇ ਲਈ ਕੋਵਿਡ ਵੈਕਸੀਨ ਜ਼ਿੰਮੇਵਾਰ! ਜਾਣੋ ਸਰਕਾਰ ਨੇ ਸਦਨ 'ਚ ਕੀ ਦਿੱਤਾ ਜਵਾਬ?
ਕੀ ਹਾਰਟ ਅਟੈਕ ਨਾਲ ਹੋ ਰਹੀਆਂ ਮੌ*ਤਾਂ ਦੇ ਲਈ ਕੋਵਿਡ ਵੈਕਸੀਨ ਜ਼ਿੰਮੇਵਾਰ! ਜਾਣੋ ਸਰਕਾਰ ਨੇ ਸਦਨ 'ਚ ਕੀ ਦਿੱਤਾ ਜਵਾਬ?
Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ
Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ
Advertisement
ABP Premium

ਵੀਡੀਓਜ਼

ਭੁੱਖ ਤਾਂ ਇੱਕ ਦਿਨ ਦੀ ਕੱਟਣੀ ਔਖੀ, Jagjit Singh Dhallewal ਦੀ ਹਾਲਤ ਦੇਖ ਰੋ ਪਈਆਂ ਬੀਬੀਆਂSukhbir Badal | Narayan Singh Chaura| ਸੁਖਬੀਰ ਬਾਦਲ ਨੂੰ ਸਖ਼ਤ ਤੋਂ ਸਖ਼ਤ ਸਜ਼ਾ | abp sanjha |Punjab Police ਨੇ ਤੜਕਸਾਰ ਚੁੱਕਿਆ BJP ਦਾ ਉਮੀਦਵਾਰ, ਥਾਣੇ ਬਾਹਰ ਲੱਗ ਗਿਆ ਮਜਮਾਂ|abp sanjha|Khanauri Border| 13 ਦਸੰਬਰ ਨੂੰ ਕਿਸਾਨ ਚੁੱਕਣਗੇ ਵੱਡਾ ਕਦਮ, ਸੁਣੋਂ ਖਨੌਰੀ ਬਾਰਡਰ ਤੋਂ ਕਿਸਾਨਾਂ ਦੀ ਪ੍ਰੈਸ ਕਾਨਫਰੰਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
EPFO Scheme: ਹੁਣ ATM ਤੋਂ ਕਢਵਾ ਪਾਓਗੇ PF ਦੇ ਪੈਸੇ, ਸਰਕਾਰ ਨੇ ਦੱਸਿਆ ਇਸ ਸਹੂਲਤ ਬਾਰੇ, ਜਾਣੋ ਕਦੋਂ ਤੋਂ ਹੋਏਗੀ ਸ਼ੁਰੂ
EPFO Scheme: ਹੁਣ ATM ਤੋਂ ਕਢਵਾ ਪਾਓਗੇ PF ਦੇ ਪੈਸੇ, ਸਰਕਾਰ ਨੇ ਦੱਸਿਆ ਇਸ ਸਹੂਲਤ ਬਾਰੇ, ਜਾਣੋ ਕਦੋਂ ਤੋਂ ਹੋਏਗੀ ਸ਼ੁਰੂ
Punjab News: ਵਿਜੀਲੈਂਸ ਨੇ ਕਾਬੂ ਕੀਤਾ ਪਟਵਾਰੀ, 20000 ਰੁਪਏ ਦੀ ਰਿਸ਼ਵਤ ਸਣੇ ਫੜ੍ਹਿਆ
Punjab News: ਵਿਜੀਲੈਂਸ ਨੇ ਕਾਬੂ ਕੀਤਾ ਪਟਵਾਰੀ, 20000 ਰੁਪਏ ਦੀ ਰਿਸ਼ਵਤ ਸਣੇ ਫੜ੍ਹਿਆ
ਕੀ ਹਾਰਟ ਅਟੈਕ ਨਾਲ ਹੋ ਰਹੀਆਂ ਮੌ*ਤਾਂ ਦੇ ਲਈ ਕੋਵਿਡ ਵੈਕਸੀਨ ਜ਼ਿੰਮੇਵਾਰ! ਜਾਣੋ ਸਰਕਾਰ ਨੇ ਸਦਨ 'ਚ ਕੀ ਦਿੱਤਾ ਜਵਾਬ?
ਕੀ ਹਾਰਟ ਅਟੈਕ ਨਾਲ ਹੋ ਰਹੀਆਂ ਮੌ*ਤਾਂ ਦੇ ਲਈ ਕੋਵਿਡ ਵੈਕਸੀਨ ਜ਼ਿੰਮੇਵਾਰ! ਜਾਣੋ ਸਰਕਾਰ ਨੇ ਸਦਨ 'ਚ ਕੀ ਦਿੱਤਾ ਜਵਾਬ?
Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ
Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ
Ranjit Singh Dhadrianwale: ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਮਾਮਲੇ 'ਚ ਸੁਣਵਾਈ ਟਲੀ
Ranjit Singh Dhadrianwale: ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਮਾਮਲੇ 'ਚ ਸੁਣਵਾਈ ਟਲੀ
Bullet Train: ਪੰਜਾਬ 'ਚ ਕਿੱਥੋਂ- ਕਿੱਥੋਂ ਲੰਘੇਗੀ ਬੁਲੇਟ ਟਰੇਨ, ਰੂਟ ਦਾ ਹੋਇਆ ਖੁਲਾਸਾ, ਜ਼ਮੀਨ ਐਕਵਾਇਰ ਦੀ ਪ੍ਰਕਿਰਿਆ ਸ਼ੁਰੂ
Bullet Train: ਪੰਜਾਬ 'ਚ ਕਿੱਥੋਂ- ਕਿੱਥੋਂ ਲੰਘੇਗੀ ਬੁਲੇਟ ਟਰੇਨ, ਰੂਟ ਦਾ ਹੋਇਆ ਖੁਲਾਸਾ, ਜ਼ਮੀਨ ਐਕਵਾਇਰ ਦੀ ਪ੍ਰਕਿਰਿਆ ਸ਼ੁਰੂ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
NIA Raids: ਖਾਲਿਸਤਾਨ ਪੱਖੀਆਂ ਖਿਲਾਫ NIA ਦਾ ਪੰਜਾਬ ਤੇ ਹਰਿਆਣਾ 'ਚ ਵੱਡਾ ਐਕਸ਼ਨ, ਦਿਨ ਚੜ੍ਹਦਿਆਂ ਹੀ ਗੇਟਾਂ 'ਤੇ ਆ ਖੜ੍ਹੀ ਗਾਰਦ
NIA Raids: ਖਾਲਿਸਤਾਨ ਪੱਖੀਆਂ ਖਿਲਾਫ NIA ਦਾ ਪੰਜਾਬ ਤੇ ਹਰਿਆਣਾ 'ਚ ਵੱਡਾ ਐਕਸ਼ਨ, ਦਿਨ ਚੜ੍ਹਦਿਆਂ ਹੀ ਗੇਟਾਂ 'ਤੇ ਆ ਖੜ੍ਹੀ ਗਾਰਦ
Embed widget