ਪੜਚੋਲ ਕਰੋ

 BJP-Akali Dal Alliance : ਗਠਜੋੜ ਦਾ ਪੰਜਾਬ 'ਚ ਕੀ ਪਵੇਗਾ ਅਸਰ? ਚਰਨਜੀਤ ਚੰਨੀ ਨੇ ਦਿੱਤਾ ਵੱਡਾ ਬਿਆਨ

BJP-Akali Dal Alliance : ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ (BJP) ਅਤੇ ਸ਼੍ਰੋਮਣੀ ਅਕਾਲੀ ਦਲ (SAD) ਨੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਇਕੱਠੇ ਲੜਨ ਦਾ ਐਲਾਨ ਕਰ ਦਿੱਤਾ ਹੈ। ਦੋਵਾਂ ਪਾਰਟੀਆਂ ਦੇ ਮੁੜ ਇਕੱਠੇ ਹੋਣ ਤੋਂ ਬਾਅਦ ਪੰਜਾਬ ਦੀ

BJP-Akali Dal Alliance : ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ (BJP) ਅਤੇ ਸ਼੍ਰੋਮਣੀ ਅਕਾਲੀ ਦਲ (SAD) ਨੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਇਕੱਠੇ ਲੜਨ ਦਾ ਐਲਾਨ ਕਰ ਦਿੱਤਾ ਹੈ। ਦੋਵਾਂ ਪਾਰਟੀਆਂ ਦੇ ਮੁੜ ਇਕੱਠੇ ਹੋਣ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਚਰਚਾ ਤੇਜ਼ ਹੋ ਗਈ ਹੈ। ਇਸ ਗਠਜੋੜ ਨੂੰ ਲੈ ਕੇ ਹੁਣ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਦਾ ਗਠਜੋੜ ਪਹਿਲਾਂ ਵੀ ਮੌਜੂਦ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਨਾਲ ਸਬੰਧਤ ਤਿੰਨ ਕਾਨੂੰਨ ਲਿਆਂਦੇ ਗਏ ਸਨ ਤਾਂ ਦੋਵੇਂ ਪਾਰਟੀਆਂ ਇਕੱਠੀਆਂ ਸਨ ਪਰ ਇਨ੍ਹਾਂ ਕਾਨੂੰਨਾਂ ਕਾਰਨ ਪੰਜਾਬ ਵਿੱਚ ਅਕਾਲੀ ਦਲ ਦਾ ਵਿਰੋਧ ਹੋਣ ਲੱਗਾ ਅਤੇ ਪਿੰਡਾਂ ਵਿੱਚ ਲੋਕਾਂ ਨੇ ਉਨ੍ਹਾਂ ਦਾ ਵਿਰੋਧ ਕੀਤਾ।

ਚੰਨੀ ਮੁਤਾਬਕ ਉਸ ਸਮੇਂ ਲੋਕਾਂ ਦੇ ਵਿਰੋਧ ਨੂੰ ਦੇਖਦਿਆਂ ਦੋਵੇਂ ਪਾਰਟੀਆਂ ਵੱਖ ਹੋ ਗਈਆਂ ਸਨ। ਹੁਣ ਜਦੋਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਦੋਵੇਂ ਮੁੜ ਇਕੱਠੀਆਂ ਹੋ ਗਈਆਂ ਹਨ।
ਜਦੋਂ ਚੰਨੀ ਨੂੰ ਪੁੱਛਿਆ ਗਿਆ ਕਿ ਇਸ ਗਠਜੋੜ ਦਾ ਪੰਜਾਬ ਦੀ ਸਿਆਸਤ 'ਤੇ ਕੀ ਅਸਰ ਪਵੇਗਾ ਤਾਂ ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਪੰਜਾਬ ਵਿੱਚ ਆ ਜਾਂਦੀ ਹੈ ਤਾਂ ਸਿੱਖ ਕੌਮ ਨੂੰ ਬਹੁਤ ਭਾਰੀ ਨੁਕਸਾਨ ਹੋਵੇਗਾ।

ਚੰਨੀ ਦਾ ਇਹ ਬਿਆਨ ਭਾਜਪਾ ਅਤੇ ਅਕਾਲੀ ਦਲ ਦੇ ਮੁੜ ਗਠਜੋੜ ਤੋਂ ਬਾਅਦ ਸਾਹਮਣੇ ਆਇਆ ਹੈ। ਆਉਣ ਵਾਲੇ ਦਿਨਾਂ ਵਿੱਚ ਇਸ ਮੁੱਦੇ 'ਤੇ ਪੰਜਾਬ ਦੀਆਂ ਹੋਰ ਸਿਆਸੀ ਪਾਰਟੀਆਂ ਦੀਆਂ ਪ੍ਰਤੀਕਿਰਿਆਵਾਂ ਵੀ ਸਾਹਮਣੇ ਆ ਸਕਦੀਆਂ ਹਨ।

Advertisement

ਟਾਪ ਹੈਡਲਾਈਨ

CM ਭਗਵੰਤ ਮਾਨ ਦਾ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗਠਜੋੜ 'ਤੇ ਤਿੱਖਾ ਤੰਜ, ਜਾਣੋ ਕੀ ਕਿਹਾ
CM ਭਗਵੰਤ ਮਾਨ ਦਾ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗਠਜੋੜ 'ਤੇ ਤਿੱਖਾ ਤੰਜ, ਜਾਣੋ ਕੀ ਕਿਹਾ
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
SAD- BJP ਦੇ ਗਠਜੋੜ ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ , ਸੀਟਾਂ ਦੀ ਵੰਡ ਬਾਰੇ ਵੀ ਕੀਤਾ ਵੱਡਾ ਖੁਲਾਸਾ
SAD- BJP ਦੇ ਗਠਜੋੜ ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ , ਸੀਟਾਂ ਦੀ ਵੰਡ ਬਾਰੇ ਵੀ ਕੀਤਾ ਵੱਡਾ ਖੁਲਾਸਾ
Waris Punjab De ਦੀ ਰਜਿਸਟ੍ਰੇਸ਼ਨ ਲਈ ਸੁਪਰੀਮ ਕੋਰਟ ਜਾਵੇਗੀ ਪਾਰਟੀ, ਇਆਲੀ ਬੋਲੇ- ਕੇਂਦਰ ਤੇ ਪੰਜਾਬ ਸਰਕਾਰ ਡਰੀ ਹੋਈ
Waris Punjab De ਦੀ ਰਜਿਸਟ੍ਰੇਸ਼ਨ ਲਈ ਸੁਪਰੀਮ ਕੋਰਟ ਜਾਵੇਗੀ ਪਾਰਟੀ, ਇਆਲੀ ਬੋਲੇ- ਕੇਂਦਰ ਤੇ ਪੰਜਾਬ ਸਰਕਾਰ ਡਰੀ ਹੋਈ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Diljit Dosanjh: ਦਿਲਜੀਤ ਦੋਸਾਂਝ ਦੀ ਵਧਾਈ ਗਈ ਸੁਰੱਖਿਆ, ਅਲਰਟ ਮੋਡ 'ਤੇ ਸੁਰੱਖਿਆ ਏਜੰਸੀਆਂ, ਬੰਬ ਧਮਾਕੇ ਦੀ ਧਮਕੀ ਤੋਂ ਬਾਅਦ ਮੱਚਿਆ ਹੜਕੰਪ...
ਦਿਲਜੀਤ ਦੋਸਾਂਝ ਦੀ ਵਧਾਈ ਗਈ ਸੁਰੱਖਿਆ, ਅਲਰਟ ਮੋਡ 'ਤੇ ਸੁਰੱਖਿਆ ਏਜੰਸੀਆਂ, ਬੰਬ ਧਮਾਕੇ ਦੀ ਧਮਕੀ ਤੋਂ ਬਾਅਦ ਮੱਚਿਆ ਹੜਕੰਪ...
MLA Car Accidents: ਭਾਜਪਾ ਵਿਧਾਇਕ ਦੇ ਕਾਫ਼ਲੇ ਦਾ ਭਿਆਨਕ ਐਕਸੀਡੈਂਟ, ਬੇਕਾਬੂ ਸਕਾਰਪੀਓ ਨੇ ਮਾਰੀ ਜ਼ੋਰਦਾਰ ਟੱਕਰ, ਪਲਟੀ ਗੱਡੀ; ਫਿਰ...
ਭਾਜਪਾ ਵਿਧਾਇਕ ਦੇ ਕਾਫ਼ਲੇ ਦਾ ਭਿਆਨਕ ਐਕਸੀਡੈਂਟ, ਬੇਕਾਬੂ ਸਕਾਰਪੀਓ ਨੇ ਮਾਰੀ ਜ਼ੋਰਦਾਰ ਟੱਕਰ, ਪਲਟੀ ਗੱਡੀ; ਫਿਰ...
Earthquake News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਭੱਜੇ ਬਾਹਰ, 5.3 ਤੀਬਰਤਾ ਨਾਲ ਜ਼ਬਰਦਸਤ ਝਟਕੇ ਹੋਏ ਮਹਿਸੂਸ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਭੱਜੇ ਬਾਹਰ, 5.3 ਤੀਬਰਤਾ ਨਾਲ ਜ਼ਬਰਦਸਤ ਝਟਕੇ ਹੋਏ ਮਹਿਸੂਸ...
 Punjab News : ਰਿਸ਼ਤੇ ਦੇ ਬਹਾਨੇ ਬੁਲਾਇਆ ਵਿਚੋਲਾ, ਕਮਰੇ 'ਚ ਬਣਾਈ ਅਸ਼ਲੀਲ ਵੀਡੀਓ, ਫਿਰ ਮੰਗੇ 1 ਲੱਖ!
 Punjab News : ਰਿਸ਼ਤੇ ਦੇ ਬਹਾਨੇ ਬੁਲਾਇਆ ਵਿਚੋਲਾ, ਕਮਰੇ 'ਚ ਬਣਾਈ ਅਸ਼ਲੀਲ ਵੀਡੀਓ, ਫਿਰ ਮੰਗੇ 1 ਲੱਖ!
Trisha Krishnan : ਕੀ ਰਾਜਨੀਤੀ 'ਚ ਆਵੇਗੀ CM ਵਿਜੇ ਦੀ ਦੋਸਤ Trisha Krishnan ? ਨਾਂ 'ਤੇ ਲਾਂਚ ਹੋਇਆ ਫੋਰਮ , ਪੋਸਟਰ ਵੀ ਜਾਰੀ
Trisha Krishnan : ਕੀ ਰਾਜਨੀਤੀ 'ਚ ਆਵੇਗੀ CM ਵਿਜੇ ਦੀ ਦੋਸਤ Trisha Krishnan ? ਨਾਂ 'ਤੇ ਲਾਂਚ ਹੋਇਆ ਫੋਰਮ , ਪੋਸਟਰ ਵੀ ਜਾਰੀ
Blackout : ਇਸ ਸ਼ਹਿਰ 'ਚ ਹੋਵੇਗਾ ਬਲੈਕਆਊਟ, 35 ਥਾਵਾਂ 'ਤੇ ਵੱਜਣਗੇ ਸਾਇਰਨ, ਪ੍ਰਸ਼ਾਸਨ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ
Blackout : ਇਸ ਸ਼ਹਿਰ 'ਚ ਹੋਵੇਗਾ ਬਲੈਕਆਊਟ, 35 ਥਾਵਾਂ 'ਤੇ ਵੱਜਣਗੇ ਸਾਇਰਨ, ਪ੍ਰਸ਼ਾਸਨ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ
 Punjab PCS Exam ਨੂੰ ਲੈ ਕੇ ਵੱਡੀ ਅਪਡੇਟ, PPSC ਨੇ ਹਾਈਕੋਰਟ 'ਚ ਜਮ੍ਹਾਂ ਕਰਵਾਇਆ ਸਾਰਾ ਰਿਕਾਰਡ,  ਹੁਣ ਹੋਵੇਗਾ ਵੱਡਾ ਫੈਸਲਾ?
 Punjab PCS Exam ਨੂੰ ਲੈ ਕੇ ਵੱਡੀ ਅਪਡੇਟ, PPSC ਨੇ ਹਾਈਕੋਰਟ 'ਚ ਜਮ੍ਹਾਂ ਕਰਵਾਇਆ ਸਾਰਾ ਰਿਕਾਰਡ,  ਹੁਣ ਹੋਵੇਗਾ ਵੱਡਾ ਫੈਸਲਾ?
Sara Tendulkar : ਪੰਜਾਬ ਦੀ ਨੂੰਹ ਬਣਨ ਜਾ ਰਹੀ ਸਾਰਾ ਤੇਂਦੁਲਕਰ? ਇਸ ਪੰਜਾਬੀ ਮੁੰਡੇ ਨਾਲ ਜੁੜਿਆ ਨਾਂ!
Sara Tendulkar : ਪੰਜਾਬ ਦੀ ਨੂੰਹ ਬਣਨ ਜਾ ਰਹੀ ਸਾਰਾ ਤੇਂਦੁਲਕਰ? ਇਸ ਪੰਜਾਬੀ ਮੁੰਡੇ ਨਾਲ ਜੁੜਿਆ ਨਾਂ!
Embed widget