ਪੜਚੋਲ ਕਰੋ

Charanjit Singh Channi: ਬੀਜੇਪੀ 'ਚ ਨਹੀਂ ਜਾਣਗੇ ਚਰਨਜੀਤ ਚੰਨੀ, ਅਫਵਾਹਾਂ 'ਤੇ ਲਾਈ ਬ੍ਰੇਕ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਲੰਧਰ ਉਪ ਚੋਣ ਤੋਂ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਅਫਵਾਹਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਚੰਨੀ ਨੇ ਇਨ੍ਹਾਂ ਸਾਰੀਆਂ ਅਫਵਾਹਾਂ ਨੂੰ ਫਰਜ਼ੀ ਖਬਰਾਂ ਕਰਾਰ ਦਿੱਤਾ ਹੈ।

Charanjit Singh Channi: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਲੰਧਰ ਉਪ ਚੋਣ ਤੋਂ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਅਫਵਾਹਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਚੰਨੀ ਨੇ ਇਨ੍ਹਾਂ ਸਾਰੀਆਂ ਅਫਵਾਹਾਂ ਨੂੰ ਫਰਜ਼ੀ ਖਬਰਾਂ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਸਪੱਸ਼ਟ ਕੀਤਾ ਹੈ ਕਿ ਉਹ ਕਾਂਗਰਸ ਦੇ ਸਮਰਥਨ 'ਚ ਹੀ ਰਹਿਣਗੇ।

ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਸਨ ਕਿ ਚਰਨਜੀਤ ਚੰਨੀ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਇਹ ਵੀ ਚਰਚਾ ਹੈ ਕਿ ਉਹ ਪੰਜਾਬ ਵਿੱਚ ਭਾਜਪਾ ਦੇ ਕੁਝ ਨੇਤਾਵਾਂ ਨੂੰ ਮਿਲੇ ਵੀ ਹਨ ਪਰ ਹੁਣ ਉਨ੍ਹਾਂ ਨੇ ਇਨ੍ਹਾਂ ਅਟਕਲਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ। ਚੰਨੀ ਨੇ ਇਨ੍ਹਾਂ ਅਫਵਾਹਾਂ ਨੂੰ 'ਫੇਕ ਨਿਊਜ਼' ਕਰਾਰ ਦਿੱਤਾ ਹੈ।

ਦਰਅਸਲ ਕਿਆਸ ਲਗਾਏ ਜਾ ਰਹੇ ਸਨ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਸਕਦੇ ਹਨ। ਕੁਝ ਮੀਡੀਆ ਰਿਪੋਰਟਾਂ ਵਿੱਚ ਕਿਹਾ ਜਾ ਰਿਹਾ ਹੈ ਸੀ ਕਿ ਉਹ ਪੰਜਾਬ ਵਿੱਚ ਭਾਜਪਾ ਦੇ ਕੁਝ ਨੇਤਾਵਾਂ ਨੂੰ ਮਿਲੇ ਹਨ। 

ਹਾਲਾਂਕਿ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀ ਇਨ੍ਹਾਂ ਅਫਵਾਹਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਸੀ। ਪ੍ਰਤਾਪ ਬਾਜਵਾ ਨੇ ਭਾਜਪਾ 'ਤੇ ਝੂਠੀਆਂ ਖਬਰਾਂ ਫੈਲਾਉਣ ਦਾ ਦੋਸ਼ ਵੀ ਲਗਾਇਆ ਸੀ। ਇਨ੍ਹਾਂ ਅਟਕਲਾਂ ਨੂੰ ਜਲੰਧਰ ਲੋਕ ਸਭਾ ਸੀਟ ਦੀ ਉਪ ਚੋਣ ਤੇ ਕਾਂਗਰਸੀ ਆਗੂ ਨਵਜੋਤ ਸਿੱਧੂ ਦੀ ਪਟਿਆਲਾ ਜੇਲ੍ਹ ਤੋਂ ਰਿਹਾਈ ਤੋਂ ਬਾਅਦ ਹਵਾ ਮਿਲੀ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Tarn Taran Road Accident : ਸੜਕ ਹਾਦਸੇ ਦੌਰਾਨ 3 ਬੱਚਿਆਂ ਦੀ ਮੌਤ , ਮੇਲਾ ਦੇਖਣ ਲਈ ਜਾ ਰਹੇ ਸਨ
Tarn Taran Road Accident : ਸੜਕ ਹਾਦਸੇ ਦੌਰਾਨ 3 ਬੱਚਿਆਂ ਦੀ ਮੌਤ , ਮੇਲਾ ਦੇਖਣ ਲਈ ਜਾ ਰਹੇ ਸਨ
Punjab Congress ਪ੍ਰਧਾਨ ਪਰਗਟ ਸਿੰਘ 11 ਅਕਤੂਬਰ ਨੂੰ ਸੰਭਾਲਣਗੇ ਕਮਾਨ, ਕਿਹਾ- ਮੁਲਾਜ਼ਮਾਂ ਨੂੰ DA ਦੇਵੇ ਸਰਕਾਰ 
Punjab Congress ਪ੍ਰਧਾਨ ਪਰਗਟ ਸਿੰਘ 11 ਅਕਤੂਬਰ ਨੂੰ ਸੰਭਾਲਣਗੇ ਕਮਾਨ, ਕਿਹਾ- ਮੁਲਾਜ਼ਮਾਂ ਨੂੰ DA ਦੇਵੇ ਸਰਕਾਰ 
ਪੰਜਾਬ ਚੋਣਾਂ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ, ਅੰਮ੍ਰਿਤਸਰ ਕੋਰਟ ਨੇ ਵੀਡੀਓ ਕਾਲ ਕਰਨ ਦੀ ਦਿੱਤੀ ਅਨੁਮਤੀ; ਅਸਮ ਦੀ ਡਿਬਰੂਗੜ੍ਹ...
ਪੰਜਾਬ ਚੋਣਾਂ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ, ਅੰਮ੍ਰਿਤਸਰ ਕੋਰਟ ਨੇ ਵੀਡੀਓ ਕਾਲ ਕਰਨ ਦੀ ਦਿੱਤੀ ਅਨੁਮਤੀ; ਅਸਮ ਦੀ ਡਿਬਰੂਗੜ੍ਹ...
ਮੁੱਖ ਮੰਤਰੀ ਮਾਨ ਦੇ OSD ਰਾਜਬੀਰ ਘੁੰਮਣ ਨੂੰ CBI ਦਾ ਸੰਮਨ, ਤੁਰੰਤ ਚੰਡੀਗੜ੍ਹ 'ਚ ਪੇਸ਼ ਹੋਣ ਨੂੰ ਕਿਹਾ; ਜਾਣੋ ਪੂਰਾ ਮਾਮਲਾ
ਮੁੱਖ ਮੰਤਰੀ ਮਾਨ ਦੇ OSD ਰਾਜਬੀਰ ਘੁੰਮਣ ਨੂੰ CBI ਦਾ ਸੰਮਨ, ਤੁਰੰਤ ਚੰਡੀਗੜ੍ਹ 'ਚ ਪੇਸ਼ ਹੋਣ ਨੂੰ ਕਿਹਾ; ਜਾਣੋ ਪੂਰਾ ਮਾਮਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
Embed widget