ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

ਕੈਪਟਨ ਅਮਰਿੰਦਰ ਨੂੰ ਨਹੀਂ ਮਿਲਣਗੇ ਨਵੇਂ ਸੀਐਮ ਚੰਨੀ, ਪਰਗਟ ਸਿੰਘ ਦੇ ਘਰ ਪਹੁੰਚੇ

ਨਵੇਂ ਮੁੱਖ ਮੰਤਰੀ ਚਰਨਜੀਤ ਚੰਨੀ ਅੱਜ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਨਹੀਂ ਕਰਨਗੇ।

ਚੰਡੀਗੜ੍ਹ: ਨਵੇਂ ਮੁੱਖ ਮੰਤਰੀ ਚਰਨਜੀਤ ਚੰਨੀ ਅੱਜ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਨਹੀਂ ਕਰਨਗੇ। ਉਹ ਅੱਜ ਕੈਪਟਨ ਦੀ ਰਿਹਾਇਸ਼ ਉੱਪਰ ਸੀਸਵਾਂ ਫਾਰਮ ਹਾਊਸ ਨਹੀਂ ਜਾਣਗੇ। ਕੈਪਟਨ ਅੱਜ ਚੰਨੀ ਦੇ ਸਹੁੰ ਚੁੱਕ ਸਮਾਗਮ ਵਿੱਚ ਨਹੀਂ ਪਹੁੰਚੇ। ਇਸ ਲਈ ਚਰਚਾ ਸੀ ਕਿ ਚੰਨੀ ਅੱਜ ਕੈਪਟਨ ਨੂੰ ਮਿਲਣ ਉਨ੍ਹਾਂ ਰਿਹਾਇਸ਼ ਉੱਪਰ ਜਾਣਗੇ।

ਹੁਣ ਖਬਰ ਆਈ ਹੈ ਕਿ ਉਹ ਅੱਜ ਕੈਪਟਨ ਨੂੰ ਨਹੀਂ ਮਿਲਣਗੇ। ਪਤਾ ਲੱਗਾ ਹੈ ਕਿ ਚੰਨੀ ਕੱਲ੍ਹ ਕੈਪਟਨ ਨੂੰ ਮਿਲ ਸਕਦੇ ਹਨ। ਅੱਜ ਰਾਹੁਲ ਗਾਂਧੀ ਵੀ ਚੰਡੀਗੜ੍ਹ ਆਏ ਪਰ ਕੈਪਟਨ ਨੂੰ ਨਹੀਂ ਮਿਲੇ। ਉਧਰ, ਚੰਨੀ ਨੇ ਆਪਣੀ ਮੰਤਰੀ ਮੰਡਲ ਚੁਣਨ ਦੀ ਤਿਆਰੀ ਕਰ ਦਿੱਤੀ ਹੈ। ਉਹ ਹੁਣ ਪਰਗਟ ਦੀ ਰਿਹਾਇਸ਼ ਉੱਪਰ ਪਹੁੰਚੇ ਹਨ।

ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਦੇ ਸੀਸਵਾਂ ਫਾਰਮ ਹਾਊਸ 'ਤੇ ਮੀਟਿੰਗ ਚੱਲ ਰਹੀ ਹੈ। ਕੈਪਟਨ ਧੜੇ ਦੇ ਲੀਡਰ ਫਾਰਮ ਹਾਊਸ ਅੰਦਰ ਮੌਜੂਦ ਹਨ। ਲੰਬੇ ਸਮੇਂ ਤੋਂ ਕੈਪਟਨ ਅਮਰਿੰਦਰ ਨਾਲ ਮੀਟਿੰਗ ਜਾਰੀ ਹੈ। ਕੈਪਟਨ ਦੇ ਕਈ ਸਲਾਹਕਾਰ ਵੀ ਅੰਦਰ ਮੌਜੂਦ ਹਨ।

ਕੈਪਟਨ ਅੱਜ ਨਵੇਂ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਸਹੁੰ ਚੁੱਕ ਸਮਾਗਮ ਵਿੱਚ ਨਹੀਂ ਪਹੁੰਚੇ। ਚਰਚਾ ਸੀ ਕਿ ਚੰਨੀ ਉਨ੍ਹਾਂ ਮਿਲਣ ਜਾਣਗੇ ਪਰ ਹੁਣ ਇਹ ਪ੍ਰੋਗਰਾਮ ਵੀ ਰੱਦ ਹੋ ਗਿਆ ਹੈ। ਅੱਜ ਰਾਹੁਲ ਗਾਂਧੀ ਵੀ ਕੈਪਟਨ ਨੂੰ ਮਿਲਣ ਨਹੀਂ ਗਏ। ਇਸ ਲਈ ਕੈਪਟਨ ਕੋਈ ਵੱਡਾ ਫੈਸਲਾ ਲੈ ਸਕਦੇ ਹਨ।

ਇਸ ਦੇ ਨਾਲ ਹੀ ਚਰਨਜੀਤ ਚੰਨੀ ਮੁੱਖ ਮੰਤਰੀ ਦਾ ਅਹੁਦਾ ਸੰਭਾਲਦਿਆਂ ਹੀ ਐਕਸ਼ਨ ਮੋਡ ਵਿੱਚ ਆ ਗਏ ਹਨ। ਉਨ੍ਹਾਂ ਨੇ ਅੱਜ ਹੀ ਕੈਬਨਿਟ ਬੈਠਕ ਬੁਲਾ ਲਈ ਹੈ। ਮੀਟਿੰਗ ਵਿੱਚ ਦੋਵੇਂ ਡਿਪਟੀ ਸੀਐਮ ਸ਼ਾਮਲ ਹੋਣਗੇ। ਥੋੜ੍ਹੀ ਦੇਰ ਵਿੱਚ ਪਹਿਲੀ ਕੈਬਨਿਟ ਮੀਟਿੰਗ ਹੋਵੇਗੀ। ਚੰਨੀ ਨੇ ਆਪਣੀ ਪਹਿਲੀ ਪ੍ਰੈੱਸ ਕਾਨਫਰੰਸ ਵਿੱਚ ਕਈ ਐਲਾਨ ਕੀਤੇ ਹਨ। ਉਨ੍ਹਾਂ ਕਿਹਾ ਹੈ ਕਿ ਸਾਰੇ ਐਲਾਨਾਂ ਨੂੰ ਕੈਬਨਿਟ ਵਿੱਚ ਮਨਜ਼ੂਰੀ ਦਿੱਤੀ ਜਾਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...

Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ

Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ

ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ

ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ
Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ
Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ
Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ

Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls

ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ

ਤੁਸੀਂ ਵੀ ਬਵਾਸੀਰ ਤੋਂ ਹੋ ਪਰੇਸ਼ਾਨ, ਤਾਂ ਅਪਣਾਓ ਆਹ ਘਰੇਲੂ ਤਰੀਕੇ, ਤੁਰੰਤ ਮਿਲੇਗੀ ਰਾਹਤ

Embed widget