ਪੜਚੋਲ ਕਰੋ

Jalandhar By poll: ਚਰਨਜੀਤ ਚੰਨੀ ਦਾ ਵੱਡਾ ਇਲਜ਼ਾਮ, ਗੁਰੂਘਰਾਂ 'ਤੇ ਕਬਜ਼ਾ ਕਰਨਾ ਚਾਹੁੰਦੀ ਹੈ ਆਪ

ਗੁਰਦੁਆਰਾ ਕੋਤਵਾਲੀ ਸਾਹਿਬ ਜੀ ਮੋਰਿੰਡਾ ਵਿਖੇ ਕਾਰਸੇਵਾ ਵਾਲੇ ਬਾਬਾ ਜੀ ਨੇ ਬਣਵਾਇਆ ਸੀ। ਬੇਅਦਬੀ ਦੀ ਘਟਨਾ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੇ ਲੋਕ ਕਮੇਟੀ ਬਣਾ ਕੇ ਇਸ ਜਗ੍ਹਾ 'ਤੇ ਕਬਜ਼ਾ ਕਰਨਾ ਚਾਹੁੰਦੇ ਹਨ।

Jalandhar By poll-ਜਲੰਧਰ ਲੋਕ ਸਭਾ ਸੀਟ ਲਈ ਕਾਂਗਰਸ ਨੇ ਆਪਣੀ ਪੂਰੀ ਸੂਬੇ ਦੀ ਲੀਡਰਸ਼ਿੱਪ ਚੋਣ ਪ੍ਰਚਾਰ ਲਈ ਲਾ ਦਿੱਤੀ ਹੈ। ਇਸ ਦੌਰਾਨ ਸੂਬੇ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਚੋਣ ਪ੍ਰਚਾਰ ਕੀਤਾ ਤੇ ਇਸ ਦੌਰਾਨ ਸੂਬੇ ਦੀ ਸਰਕਾਰ ਉਨ੍ਹਾਂ ਦੇ ਖ਼ਾਸ ਤੌਰ 'ਤੇ ਨਿਸ਼ਾਨੇ 'ਤੇ ਰਹੀ। 

ਇਸ ਦੌਰਾਨ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਨ ਪਹੁੰਚੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ ਮੋਰਿੰਡਾ 'ਚ ਹੋਈ ਬੇਅਦਬੀ ਦੀ ਘਟਨਾ 'ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਕੋਤਵਾਲੀ ਸਾਹਿਬ ਜੀ ਮੋਰਿੰਡਾ ਵਿਖੇ ਕਾਰਸੇਵਾ ਵਾਲੇ ਬਾਬਾ ਜੀ ਨੇ ਬਣਵਾਇਆ ਸੀ। ਬੇਅਦਬੀ ਦੀ ਘਟਨਾ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੇ ਲੋਕ ਕਮੇਟੀ ਬਣਾ ਕੇ ਇਸ ਜਗ੍ਹਾ 'ਤੇ ਕਬਜ਼ਾ ਕਰਨਾ ਚਾਹੁੰਦੇ ਹਨ।

ਸਾਬਕਾ ਮੁੱਖ ਮੰਤਰੀ ਨੇ ਜਲੰਧਰ ਦੇ ਵੱਖ-ਵੱਖ ਪਿੰਡਾਂ ਵਿੱਚ ਜਨ ਸਭਾਵਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਇੱਕਜੁੱਟ ਹੋਣ ਦੀ ਗੱਲ ਕਹਿਣ ਵਾਲੀ ਆਮ ਆਦਮੀ ਪਾਰਟੀ ਆਪਣੇ ਰਾਜ ਦੇ ਇੱਕ ਸਾਲ ਬਾਅਦ ਵੀ ਇਨਸਾਫ਼ ਨਹੀਂ ਦੇ ਸਕੀ।

ਇਸ ਮੌਕੇ ਚਰਨਜੀਤ ਚੰਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਔਰਤਾਂ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ, ਹੁਣ ਇਹ ਵਾਅਦਾ ਭੁੱਲ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਹਰ ਖੇਤਰ ਵਿੱਚ ਪਛੜ ਰਿਹਾ ਹੈ ਅਤੇ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਪੰਜਾਬ ਵਿੱਚ ਅਮਨ-ਕਾਨੂੰਨ ਨੂੰ ਵੀ ਸੰਭਾਲ ਨਹੀਂ ਸਕੀ।

ਇਹ ਵੀ ਪੜ੍ਹੋ: Brij Bhushan Singh Interview: ਬ੍ਰਿਜ ਭੂਸ਼ਣ ਸਿੰਘ ਨੇ PM ਮੋਦੀ ਦੇ ਪਾਲ਼ੇ 'ਚ ਸੁੱਟੀ ਗੇਂਦ, ਕਿਹਾ 'ਪ੍ਰਧਾਨ ਮੰਤਰੀ ਕਹਿਣਗੇ ਤਾਂ ਮੈਂ ਤੁਰੰਤ ਦੇ ਦਿਆਂਗਾ ਅਸਤੀਫਾ '

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget